ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਮੇਡੀਅਨ ਅਪੂਰਵ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂOn PunjabApril 2, 2025 by On PunjabApril 2, 20250260 ਨਵੀਂ ਦਿੱਲੀ:”ਇੰਡੀਆਜ਼ ਗੌਟ ਲੇਟੈਂਟ” ਦੇ ਵਿਵਾਦਪੂਰਨ ਐਪੀਸੋਡ ਦੇ ਪੈਨਲ ਵਿਚ ਮੌਜੂਦ ਸੋਸ਼ਲ ਮੀਡੀਆ ਪ੍ਰਭਾਵਕ ਅਪੂਰਵ ਮੁਖੀਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀOn PunjabApril 2, 2025 by On PunjabApril 2, 20250159 ਚੰਡੀਗੜ੍ਹ: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆOn PunjabApril 2, 2025 by On PunjabApril 2, 20250613 ਚੰਡੀਗੜ੍ਹ- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੈੱਡ ਪਲੱਸ ਕੈਟਾਗਰੀ ਸੁਰੱਖਿਆ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਦੂਮਾਜਰਾ ਦੀ ਰਿਹਾਇਸ਼ ’ਤੇ ਪੁੱਜੀ ਅਕਾਲੀ ਦਲ ਦੀ ਭਰਤੀ ਕਮੇਟੀOn PunjabApril 1, 2025 by On PunjabApril 1, 20250240 ਪਟਿਆਲਾ- ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਗਠਿਤ ਕੀਤੀ ਗਈ ਸੱਤ ਮੈਂਬਰੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ (ਹੁਣ ਪੰਜ ਹੀ ਹਨ) ਦੇ ਪੰਜੇ ਮੈਂਬਰ ਅੱਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ਜ਼ਿਲ੍ਹੇ ਦੀ ਬਾਦਸ਼ਾਹਪੁਰ ਚੌਕੀ ਨੇੜੇ ਧਮਾਕਾOn PunjabApril 1, 2025 by On PunjabApril 1, 20250205 ਪਟਿਆਲਾ-ਪਾਤੜਾਂ ਨਜ਼ਦੀਕ ਸਥਿਤ ਇਕ ਪੁਲੀਸ ਚੌਕੀ ਬਾਦਸ਼ਾਹਪੁਰ ਨੇੜੇ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਦਸ਼ਾਹਪੁਰ ਪੁਲੀਸ ਚੌਕੀ ਕੋਆਪਰੇਟਿਵ ਸੁਸਾਇਟੀ ਦੀ ਇਕ ਇਮਾਰਤ ਵਿੱਚ ਚਲਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਠਾਕੁਰ ਹੱਤਿਆਕਾਂਡ: ਵਿਦਿਆਰਥੀਆਂ ਦਾ ਰੋਹ ਸਾਹਮਣ ਆਉਣ ਉਰਪੰਤ ਮੈਜੀਸਟਰੇਟ ਜਾਂਚ ਦੇ ਹੁਕਮOn PunjabApril 1, 2025 by On PunjabApril 1, 20250218 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਆਦਿਤਯ ਠਾਕੁਰ ਹੱਤਿਆ ਕਾਂਡ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਇਥੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 2 ਡਰਾਈਵਰਾਂ ਦੀ ਮੌਤ, 4 ਜ਼ਖਮੀOn PunjabApril 1, 2025 by On PunjabApril 1, 20250170 ਝਾਰਖੰਡ- ਮੰਗਲਵਾਰ ਤੜਕੇ ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿਚ ਦੋ ਮਾਲ ਗੱਡੀਆਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਨਐੱਚਏਆਈ ਨੇ ਦੇਸ਼ ਭਰ ਵਿਚ ਟੌਲ ਰੇਟ ਵਧਾਏOn PunjabApril 1, 2025 by On PunjabApril 1, 20250286 ਨਵੀਂ ਦਿੱਲੀ- ਹੁਣ ਦੇਸ਼ ਭਰ ਵਿਚ ਲੋਕਾਂ ਨੂੰ ਕੌਮੀ ਮਾਰਗਾਂ ’ਤੇ ਸਫਰ ਕਰਨ ਵੇਲੇ ਆਪਣੀ ਜੇਬ ਢਿੱਲੀ ਕਰਨੀ ਪਵੇਗੀ ਕਿਉਂਕਿ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਧਰਮਿੰਦਰ ਦੀ ਅੱਖ ਦਾ ਅਪਰੇਸ਼ਨOn PunjabApril 1, 2025 by On PunjabApril 1, 20250156 ਮੁੰਬਈ- ਬੌਲੀਵੁਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਦੀ ਅੱਖ ਦਾ ਅਪਰੇਸ਼ਨ ਹੋਇਆ। 89 ਸਾਲਾ ਅਦਾਕਾਰ ਨੂੰ ਅੱਜ ੁਮੁੰਬਈ ਦੇ ਇਕ ਹਸਪਤਾਲ ਵਿਚੋਂ ਬਾਹਰ ਨਿਕਲਦਿਆਂ ਦੇਖਿਆ ਗਿਆ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਮੀਕਲ ਫੈਕਟਰੀ ਵਿਚ ਨਾਈਟ੍ਰੋਜਨ ਲੀਕ ਹੋਣ ਕਾਰਨ ਮਾਲਕ ਸਮੇਤ ਤਿੰਨ ਦੀ ਮੌਤOn PunjabApril 1, 2025 by On PunjabApril 1, 20250138 ਜੈਪੁਰ- ਰਾਜਸਥਾਨ ਦੇ ਬੇਵਰ ਜ਼ਿਲ੍ਹੇ ਵਿਚ ਇਕ ਕੈਮੀਕਲ ਫੈਕਟਰੀ ਵਿਚ ਖੜ੍ਹੇ ਟੈਂਕਰ ਤੋਂ ਨਾਈਟ੍ਰੋਜਨ ਗੈਸ ਲੀਕ ਹੋਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ...