ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੌਣੀ ਸਦੀ ਦੌਰਾਨ ਭਾਰਤ-ਪਾਕਿ ਦਾ ਕਈ ਵਾਰ ਹੋਇਆ ਟਕਰਾਅ, ਜਾਣੋਂ ਕਦੋਂOn PunjabMay 7, 2025 by On PunjabMay 7, 20250267 ਨਵੀਂ ਦਿੱਲੀ- ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਮਿਜ਼ਾਈਲ ਹਮਲੇ ਕੀਤੇ, ਜਿਸ ਵਿੱਚ ਬਹਾਵਲਪੁਰ ਵੀ ਸ਼ਾਮਲ ਹੈ, ਜਿਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਥੇਦਾਰ ਗੜਗੱਜ ਵੱਲੋਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ਾਂਤੀ ਬਹਾਲੀ ਯਤਨ ਕਰਨ ਦੀ ਅਪੀਲOn PunjabMay 7, 2025 by On PunjabMay 7, 20250187 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਪਰੇਸ਼ਨ ਸਿੰਦੂਰ ਕਾਰਨ ਅਟਾਰੀ ਸਰਹੱਦ ’ਤੇ ਰੀਟਰੀਟ ਰਸਮ ਅੱਜ ਸੈਲਾਨੀਆਂ ਲਈ ਬੰਦOn PunjabMay 7, 2025 by On PunjabMay 7, 20250171 ਅੰਮ੍ਰਿਤਸਰ- ਪਹਿਲਗਾਮ ਹਮਲੇ ਦੇ ਬਦਲੇ ਵਜੋਂ ਭਾਰਤ ਵੱਲੋਂ ਅੱਜ ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਸਥਿਤ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਅਟਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੇ ਦੀ ਵੱਧ ਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ-ਇਲਾਜOn PunjabMay 7, 2025 by On PunjabMay 7, 20250202 ਮਸਤੂਆਣਾ ਸਾਹਿਬ: ਇੱਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਪੱਧਰ ’ਤੇ ਨਸ਼ਾ ਖਤਮ ਕੀਤਾ ਜਾ ਰਿਹਾ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤOn PunjabMay 7, 2025 by On PunjabMay 7, 20250272 ਪਟਿਆਲਾ: ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ’ਤੇ ਮਿਜ਼ਾਈਲ ਹਮਲੇ ਮਗਰੋਂ ਸ਼ੇਅਰ ਬਾਜ਼ਾਰ ਵਿਚ ਉਤਰਾਅ ਚੜ੍ਹਾਅOn PunjabMay 7, 2025 by On PunjabMay 7, 20250283 ਮੁੰਬਈ- ਭਾਰਤ ਵੱਲੋਂ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕਾਂਕ ਸੈਂਸੈਕਸ(Sensex)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ੍ਰੇਸ਼ਨ ਸਿੰਦੂਰ’: ਵਿਦੇਸ਼ੀ ਖਿਡਾਰੀਆਂ ’ਚ ਸਹਿਮ, ਆਈਪੀਐੱਲ ’ਤੇ ਕਾਲੇ ਬੱਦਲ ਛਾਏ?On PunjabMay 7, 2025 by On PunjabMay 7, 20250180 ਚੰਡੀਗੜ੍ਹ: ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਵਿਚ ਨੌਂ ਥਾਵਾਂ ‘ਤੇ ਕੀਤੇ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਆਈਪੀਐੱਲ ਵਿਚ ਹਿੱਸਾ ਲੈ ਰਹੇ ਵਿਦੇਸ਼ੀ ਖਿਡਾਰੀਆਂ ਵਿਚ ਤਣਾਅ ਫੈਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics200 ਤੋਂ ਵੱਧ ਉਡਾਣਾਂ ਰੱਦ; 18 ਹਵਾਈ ਅੱਡੇ ਅਸਥਾਈ ਤੌਰ ’ਤੇ ਬੰਦOn PunjabMay 7, 2025 by On PunjabMay 7, 20250182 ਮੁੰਬਈ: ਬੁੱਧਵਾਰ ਸਵੇਰੇ ਪਾਕਿਸਤਾਨ ਵਿਰੁੱਧ ਹਥਿਆਰਬੰਦ ਬਲਾਂ ਵੱਲੋਂ ਮਿਜ਼ਾਈਲ ਹਮਲੇ ਕੀਤੇ ਜਾਣ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਚਕਾਰ 200 ਤੋਂ ਵੱਧ ਉਡਾਣਾਂ ਰੱਦ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ 9 ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇOn PunjabMay 7, 2025 by On PunjabMay 7, 20250169 ਨਵੀਂ ਦਿੱਲੀ- ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨ ਮੁਲਕੀ ਦੌਰਾ ਰੱਦOn PunjabMay 7, 2025 by On PunjabMay 7, 20250233 ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ’ਤੇ ਕੀਤੇ ਹਵਾਈ ਹਮਲੇ ਤੋਂ ਕੁਝ ਘੰਟੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰੋਏਸ਼ੀਆ, ਨਾਰਵੇ...