ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦOn PunjabMay 7, 2025 by On PunjabMay 7, 20250170 ਗੁਰਦਾਸੁਪਰ- ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨਸਾ ਦੇ ਨੌਜਵਾਨ ਦਾ ਕੈਨੇਡਾ ਦੇ ਸਰੀ ’ਚ ਗੋਲੀਆਂ ਮਾਰ ਕੇ ਕਤਲOn PunjabMay 6, 2025 by On PunjabMay 6, 20250255 ਮਾਨਸਾ- ਕਰੀਬ ਸਾਢੇ ਸੱਤ ਸਾਲ ਪਹਿਲਾਂ ਰੁਜ਼ਗਾਰ ਲਈ ਕੈਨੇਡਾ ਗਏ ਮਾਨਸਾ ਦੇ ਗੱਭਰੂ ਨਵਦੀਪ ਸਿੰਘ (27) ਦਾ ਕੈਨੇਡਾ ਦੇ ਸਰੀ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਨੇ ਹਮਲੇ ਬਾਰੇ ਖੁਫ਼ੀਆ ਰਿਪੋਰਟ ਮਿਲਣ ਪਿੱਛੋਂ ਰੱਦ ਕੀਤਾ ਸੀ ਕਸ਼ਮੀਰ ਦੌਰਾ: ਖੜਗੇOn PunjabMay 6, 2025 by On PunjabMay 6, 20250228 ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Congress president Mallikarjun Kharge) ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲOn PunjabMay 6, 2025 by On PunjabMay 6, 20250175 ਚੰਡੀਗੜ੍ਹ- ਅਧਿਕਾਰੀਆਂ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ 20 ਥਾਵਾਂ ‘ਤੇ ਮੌਕ ਡ੍ਰਿਲ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਗ਼ੌਰਤਲਬ ਹੈ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਲਕੇ 7 ਮਈ ਨੂੰ ਹੋਣ ਵਾਲੀ ਮੌਕ ਡਰਿੱਲ ਦੌਰਾਨ ਕੀ ਕੁਝ ਹੋ ਸਕਦੈ? ਜਾਣੋ, ਕਿਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖ਼ਿਆਲOn PunjabMay 6, 2025 by On PunjabMay 6, 20250210 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਭਾਵਸ਼ਾਲੀ ਸਿਵਲ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕOn PunjabMay 6, 2025 by On PunjabMay 6, 20250218 ਚੰਡੀਗੜ੍ਹ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਨੇ ਲਖਨਊ ਨੂੰ 37 ਦੌੜਾਂ ਨਾਲ ਹਰਾਇਆOn PunjabMay 5, 2025 by On PunjabMay 5, 20250332 ਧਰਮਸ਼ਾਲਾ- ਇੱਥੇ ਆਈਪੀਐਲ ਦੇ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 37 ਦੌੜਾਂ ਨਾਲ ਹਰਾ ਦਿੱਤਾ। ਪੰਜਾਬ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ ਵੀਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਲਗਾਤਾਰ 11ਵੇਂ ਦਿਨ ਗੋਲੀਬੰਦੀ ਦੀ ਉਲੰਘਣਾOn PunjabMay 5, 2025 by On PunjabMay 5, 20250259 ਜੰਮੂ- ਪਾਕਿਸਤਾਨੀ ਸਲਾਮਤੀ ਦਸਤਿਆਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਅੱਠ ਮੂਹਰਲੇ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕਰਦਿਆਂ ਗੋਲੀਬੰਦੀ ਦੀ ਉਲੰਘਣਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਵੱਲੋਂ ਹਮਲਾ ਕਰਨ ਜਾਂ ਪਾਣੀ ਰੋਕਣ ’ਤੇ ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀOn PunjabMay 5, 2025 by On PunjabMay 5, 20250238 ਮਾਸਕੋ- ਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਮਾਰਕੀਟ ਤੇਜ਼ੀ ’ਚ ਬੰਦOn PunjabMay 5, 2025 by On PunjabMay 5, 20250236 ਮੁੰਬਈ: ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਅਤੇ ਵਿਸ਼ਵ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਨਾਲ ਸੋਮਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ...