ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿਲੰਗਾਨਾ ਸੁਰੰਗ ਹਾਦਸਾ: ਫਸੇ ਸੱਤ ਮਜ਼ਦੂਰਾਂ ਲਈ ਰਾਹਤ ਕਾਰਜ ਜਾਰੀOn PunjabMarch 14, 2025 by On PunjabMarch 14, 20250216 ਨਾਗਰਕੁਰਨੂਲ- ਇੱਥੇ 22 ਫਰਵਰੀ ਤੋਂ SLBC ਸੁਰੰਗ ਦੇ ਅੰਦਰ ਫਸੇ ਸੱਤ ਮਜ਼ਦੂਰਾਂ ਲਈ ਸ਼ੁੱਕਰਵਾਰ ਨੂੰ ਬਚਾਅ ਕਾਰਜ ਜਾਰੀ ਹਨ। ਮਜ਼ਦੂਰਾਂ ਦੀ ਭਾਲ ਅਤੇ ਬਚਾਅ ਕਾਰਜਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਜਰਾਤ: ਰਾਜਕੋਟ ਵਿਚ ਐਟਲਾਂਟਿਸ ਬਿਲਡਿੰਗ ’ਚ ਅੱਗ ਲੱਗੀ, ਤਿੰਨ ਮੌਤਾਂ ਇਕ ਜ਼ਖ਼ਮੀOn PunjabMarch 14, 2025 by On PunjabMarch 14, 20250199 ਰਾਜਕੋਟ- ਗੁਜਰਾਤ ਦੇ ਰਾਜਕੋਟ ਵਿਚ ਅੱਜ ਸਵੇਰੇ ਐਟਲਾਂਟਿਸ ਬਿਲਡਿੰਗ ਵਿਚ ਅੱਗ ਲੱਗਣ ਕਰਕੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਇਕ ਜ਼ਖ਼ਮੀ ਦੱਸਿਆ ਜਾਂਦਾ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਜ਼ਖਮੀOn PunjabMarch 14, 2025 by On PunjabMarch 14, 20250183 ਅਮੇਠੀ- ਅਮੇਠੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਦਿ ਡਿਪਲੋਮੈਟ’ ਦੀ ਰਿਲੀਜ਼ ਤੋਂ ਪਹਿਲਾਂ ਜੌਨ ਅਬਰਾਹਮ ਨੇ ਜੈਸ਼ੰਕਰ ਨਾਲ ਮੁਲਾਕਾਤ ਕੀਤੀOn PunjabMarch 14, 2025 by On PunjabMarch 14, 20250217 ਨਵੀਂ ਦਿੱਲੀ- ਅਦਾਕਾਰ ਜੌਹਨ ਅਬਰਾਹਮ ਨੇ ਆਪਣੀ ਨਵੀਂ ਫਿਲਮ ‘ਦਿ ਡਿਪਲੋਮੈਟ’ ਦੀ ਰਿਲੀਜ਼ ਤੋਂ ਪਹਿਲਾਂ ਵੀਰਵਾਰ ਨੂੰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕਰਕੇ ਆਉਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੱਡੇ ਲੋਕਾਂ ਨੇ ਹੋਲੀ ਦੇ ਜਸ਼ਨਾਂ ਨੂੰ ਘੱਟਗਿਣਤੀਆਂ ਲਈ ਡਰ ਦੇ ਮਾਹੌਲ ’ਚ ਬਦਲਿਆ: ਮਹਿਬੂਬਾ ਮੁਫ਼ਤੀOn PunjabMarch 14, 2025 by On PunjabMarch 14, 20250200 ਸ੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਕੁਝ ਵੱਡੇ ਲੋਕਾਂ ਨੇ ਸੱਤਾਧਾਰੀ ਵਿਅਕਤੀਆਂ ਦੀ ਪ੍ਰਵਾਨਗੀ ਨਾਲ ਹੋਲੀ ਦੇ ਜਸ਼ਨਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਰ ਨਾਲ ਟੱਕਰ ਮਾਰਨ ਤੋਂ ਬਾਅਦ ਲਾਅ ਵਿਦਿਆਰਥੀ ਚੀਕਿਆ, ‘ਇਕ ਵਾਰ ਹੋਰ, ਇਕ ਵਾਰ ਹੋਰ’On PunjabMarch 14, 2025 by On PunjabMarch 14, 20250123 ਵਡੋਦਰਾ: ਵਡੋਦਰਾ ਹਾਦਸਾ ਗੁਜਰਾਤ ਦੇ ਵਡੋਦਰਾ ਸ਼ਹਿਰ ਵਿੱਚ ਅੱਜ ਤੜਕੇ ਇੱਕ 20 ਸਾਲਾ ਕਾਨੂੰਨ ਦੇ ਵਿਦਿਆਰਥੀ ਦੀ ਤੇਜ਼ ਰਫ਼ਤਾਰ ਕਾਰ ਨੇ ਦੁਪਹੀਆ ਵਾਹਨਾਂ ਨੂੰ ਟੱਕਰ ਮਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ੀਰਕਪੁਰ ਚੰਡੀਗੜ੍ਹ ਬੈਰੀਅਰ ’ਤੇ ਸੜਕ ਹਾਦਸੇ ’ਚ ਪੁਲੀਸ ਕਾਂਸਟੇਬਲ ਤੇ ਹੋਮ ਗਾਰਡ ਵਲੰਟੀਅਰ ਸਣੇ ਤਿੰਨ ਹਲਾਕOn PunjabMarch 14, 2025 by On PunjabMarch 14, 20250203 ਚੰਡੀਗੜ੍ਹ- ਚੰਡੀਗੜ੍ਹ-ਜ਼ੀਰਕਪੁਰ ਬੈਰੀਅਰ ‘ਤੇ ਹਾਦਸਾ ਇਥੇ ਚੰਡੀਗੜ੍ਹ-ਜ਼ੀਰਕਪੁਰ ਬੈਰੀਅਰ ਉੱਤੇ ਅੱਜ ਵੱਡੇ ਤੜਕੇ ਢਾਈ ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ਵਿਚ ਪੁਲੀਸ ਕਾਂਸਟੇਬਲ ਤੇ ਹੋਮ ਗਾਰਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕzOn PunjabMarch 14, 2025 by On PunjabMarch 14, 20250203 ਸ੍ਰੀ ਆਨੰਦਪੁਰ ਸਾਹਿਬ- ਹੋਲਾ ਮੁਹੱਲਾ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੇਪਰ ਲੀਕ ਛੇ ਰਾਜਾਂ ਦੇ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ’ਚ: ਰਾਹੁਲ ਗਾਂਧੀOn PunjabMarch 13, 2025 by On PunjabMarch 13, 20250300 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਹੋਣਾ ‘ਯੋਜਨਾਬੱਧ ਨਾਕਾਮੀ’ ਹੈ। ਗਾਂਧੀ ਨੇ ਜ਼ੋਰ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਹੋਟਲ ਵਿੱਚ ਬ੍ਰਿਟਿਸ਼ ਔਰਤ ਨਾਲ ਸਮੂਹਿਕ ਜਬਰ ਜਨਾਹ, ਦੋ ਗ੍ਰਿਫ਼ਤਾਰOn PunjabMarch 13, 2025 by On PunjabMarch 13, 20250256 ਨਵੀਂ ਦਿੱਲੀ- ਦਿੱਲੀ ਦੇ ਮਹੀਪਾਲਪੁਰ ਇਲਾਕੇ ਦੇ ਇੱਕ ਹੋਟਲ ਵਿੱਚ ਇੱਕ ਬ੍ਰਿਟਿਸ਼ ਔਰਤ ਨਾਲ ਦੋ ਵਿਅਕਤੀਆਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ। ਇੱਕ...