ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨੇ ਦੇਖੀ ਫ਼ਿਲਮ ‘Satluj’On PunjabJuly 8, 2026 by On PunjabJuly 8, 2026067 ਮੋਗਾ- ਮੋਗਾ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਲੰਘੀ ਰਾਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਪਾਬੰਦੀ ਲੱਗੀ ਫ਼ਿਲਮ ‘ਸੱਤਲੁਜ’ ਨੂੰ ਪੂਰੇ ਉਤਸ਼ਾਹ ਨਾਲ ਦੇਖਿਆ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਿਰੌਤੀ ਮਾਮਲੇ ’ਚ ਨਾਮਜ਼ਦ ਕੀਤੇ ਜਾਣ ਮਗਰੋਂ ਟਾਂਡਾ ਦੇ ਐੱਸ.ਐੱਚ.ਓ. ਨਾਗਰਾ ਦਾ ਤਬਾਦਲਾOn PunjabJuly 8, 2026July 8, 2026 by On PunjabJuly 8, 2026July 8, 2026062 ਚੰਡੀਗੜ੍ਹ- ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਵੱਲੋਂ ਪੰਜਾਬ ਪੁਲੀਸ ਦੇ ਇੱਕ ਐੱਸ.ਐੱਚ.ਓ. ਨੂੰ ਫਿਰੌਤੀ ਮਾਮਲੇ ਵਿੱਚ ਨਾਮਜ਼ਦ ਕੀਤੇ ਜਾਣ ਮਗਰੋਂ ਪੰਜਾਬ ਪੁਲੀਸ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਓਟੀਟੀ (OTT) ਤੋਂ ਹਟਾਈ ਫ਼ਿਲਮ ‘ਸਤਲੁਜ’ ਹੁਣ ਪੰਜਾਬ ਦੇ ਪਿੰਡ-ਪਿੰਡ ਦਿਖਾਏਗਾ ‘ਸ਼੍ਰੋਮਣੀ ਅਕਾਲੀ ਦਲ’On PunjabJuly 8, 2026 by On PunjabJuly 8, 2026061 ਚੰਡੀਗਡ਼੍ਹ- ਪੰਜਾਬ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਚਰਚਾ ਫ਼ਿਲਮ ‘ਸਤਲੁਜ’ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਨੂੰ ਓਟੀਟੀ ਪਲੇਟਫੋਰਮ ਤੋਂ 48 ਘੰਟਿਆਂ ਬਾਅਦ ਹੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਰਧਾਲੂਆਂ ਦੀ ਗਿਣਤੀ 30 ਫੀਸਦੀ ਘਟੀOn PunjabJuly 6, 2026 by On PunjabJuly 6, 2026095 ਦੇਹਰਾਦੂਨ- ਉੱਤਰਾਖੰਡ ਵਿੱਚ ਸਰਗਰਮ ਹੋਏ ਦੱਖਣ-ਪੱਛਮੀ ਮੌਨਸੂਨ ਦਾ ਅਸਰ ਸਿੱਖਾਂ ਦੇ ਪਵਿੱਤਰ ਅਸਥਾਨ ਹੇਮਕੁੰਟ ਸਾਹਿਬ ਅਤੇ ਚਾਰ ਧਾਮ ਯਾਤਰਾ ’ਤੇ ਸਾਫ਼ ਦੇਖਣ ਨੂੰ ਮਿਲ ਰਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਸਿਮਰਤ ਬਾਦਲ ਵੱਲੋਂ ‘ਆਪ’ ’ਤੇ ‘Satluj’ ਫ਼ਿਲਮ ਹਟਾਉਣ ਲਈ ਕੇਂਦਰ ਕੋਲ ਪਹੁੰਚ ਕਰਨ ਦਾ ਦੋਸ਼On PunjabJuly 6, 2026 by On PunjabJuly 6, 2026074 ਮਾਨਸਾ- ਸ਼੍ਰੋਮਣੀ ਅਕਾਲੀ ਦਲ (ਸ.ਅ.ਦ.) ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੇ ਕੌਂਸਲਰਾਂ ਅਤੇ ਹਲਕਾ ਵਿਧਾਇਕਾ ਨੇ ਬਲਜੀਤ ਸਿੰਘ ਨੂੰ ਨਗਰ ਕੌਂਸਲ ਬਨੂੜ ਦਾ ਪ੍ਰਧਾਨ ਚੁਣਿਆOn PunjabJuly 6, 2026 by On PunjabJuly 6, 2026070 ਬਨੂੜ: 13-ਮੈਂਬਰੀ ਨਗਰ ਕੌਂਸਲ ਬਨੂੜ ਦੀ ਅੱਜ ਹੋਈ ਚੋਣ ਵਿੱਚ 6 ਕੌਂਸਲਰਾਂ ਅਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ‘ਆਪ’ (AAP) ਦੇ ਕੌਂਸਲਰ ਬਲਜੀਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ-ਮੰਡੀ-ਕੁੱਲੂ ਰੋਜ਼ਾਨਾ ਹੈਲੀਕਾਪਟਰ ਸੇਵਾ ਸ਼ੁਰੂOn PunjabJuly 6, 2026 by On PunjabJuly 6, 2026085 ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਦੂਰ-ਦੁਰਾਡੇ ਅਤੇ ਪਹਾੜੀ ਇਲਾਕਿਆਂ ਵਿੱਚ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਤੋਂ ਕੁੱਲੂ, ਮੰਡੀ ਅਤੇ ਚੰਡੀਗੜ੍ਹ ਦਰਮਿਆਨ ਰੋਜ਼ਾਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰ ਰਾਏਪੁਰ ’ਚ ਜਨਤਕ ਸੁਣਵਾਈ ਦੌਰਾਨ ਪ੍ਰਸਤਾਵਿਤ ਸੀਮਿੰਟ ਪਲਾਂਟ ਦਾ ਵਿਰੋਧOn PunjabJuly 6, 2026 by On PunjabJuly 6, 2026079 ਬਠਿੰਡਾ- ਸੋਮਵਾਰ ਨੂੰ ਬਠਿੰਡਾ ਦੇ ਪਿੰਡ ਹਰ ਰਾਏਪੁਰ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਕਰਵਾਈ ਗਈ ਜਨਤਕ ਸੁਣਵਾਈ ਦੌਰਾਨ ਇੱਕ ਪ੍ਰਸਤਾਵਿਤ ਪ੍ਰਾਈਵੇਟ ਸੀਮਿੰਟ ਪਲਾਂਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsEl Nino ਕਾਰਨ ਭਾਰਤ ਵਿੱਚ ਵਧੇਗੀ ਬਿਜਲੀ ਦੀ ਮੰਗOn PunjabJuly 6, 2026 by On PunjabJuly 6, 2026072 ਨਵੀਂ ਦਿੱਲੀ- ਵਿਸ਼ਵ ਪੱਧਰ ’ਤੇ ਤਾਪਮਾਨ ਵਧਾਉਣ ਵਾਲੀ ਮੌਸਮੀ ਤਬਦੀਲੀ ਅਲ ਨੀਨੋ (El Nino) ਕਾਰਨ ਭਾਰਤ ਵਿੱਚ ਬਿਜਲੀ ਦੀ ਮੰਗ ਬਹੁਤ ਜ਼ਿਆਦਾ ਵਧਣ ਦੀ ਸੰਭਾਵਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsPunjab ਦਾ Prabhsimran Singh ਜ਼ਿੰਬਾਬਵੇ ਖ਼ਿਲਾਫ਼ ਟੀ-20 ਲੜੀ ਲਈ ਭਾਰਤੀ ਟੀਮ ’ਚ ਸ਼ਾਮਲOn PunjabJuly 6, 2026 by On PunjabJuly 6, 2026065 ਨਵੀਂ ਦਿੱਲੀ- ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਅਤੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਇਸੇ ਮਹੀਨੇ ਦੇ ਅਖੀਰ ਵਿੱਚ ਜ਼ਿੰਬਾਬਵੇ ਖ਼ਿਲਾਫ਼ ਹੋਣ ਵਾਲੀ ਤਿੰਨ ਮੈਚਾਂ...