ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿਲੰਗਾਨਾ: ਸੁਰੰਗ ’ਚੋਂ ਇੱਕ ਵਰਕਰ ਦੀ ਲਾਸ਼ ਬਰਾਮਦOn PunjabMarch 10, 2025 by On PunjabMarch 10, 20250280 ਤਿਲੰਗਾਨਾ- ਤਿਲੰਗਾਨਾ ਵਿੱਚ 22 ਫਰਵਰੀ ਨੂੰ ਐੱਸਐੱਲਬੀਸੀ ਸੁਰੰਗ ਢਹਿਣ ਮਗਰੋਂ ਉਸ ਵਿੱਚ ਫਸੇ ਅੱਠ ਵਰਕਰਾਂ ’ਚੋਂ ਇੱਕ ਦੀ ਲਾਸ਼ ਅੱਜ ਬਚਾਅ ਕਰਮੀਆਂ ਨੇ ਬਰਾਮਦ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ: ਕੁਕੀ ਬਹੁਗਿਣਤੀ ਖੇਤਰ ’ਚ ਬੰਦ ਕਾਰਨ ਜਨ-ਜੀਵਨ ਪ੍ਰਭਾਵਿਤOn PunjabMarch 10, 2025 by On PunjabMarch 10, 20250181 ਇੰਫਾਲ- ਮਨੀਪੁਰ ’ਚ ‘ਸੁਰੱਖਿਆ ਬਲਾਂ ਦੀ ਕਾਰਵਾਈ’ ਖ਼ਿਲਾਫ਼ ਕੁਕੀ-ਜ਼ੋ ਭਾਈਚਾਰੇ ਵੱਲੋਂ ਦਿੱਤੇ ਅਣਮਿੱਥੇ ਸਮੇਂ ਦੇ ਬੰਦ ਦੇ ਸੱਦੇ ਕਾਰਨ ਅੱਜ ਕੁਕੀ ਬਹੁ ਗਿਣਤੀ ਖੇਤਰ ’ਚ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਕੈਰੇਬਿਆਈ ਮੁਲਕ ’ਚ ਹੋਈ ਲਾਪਤਾOn PunjabMarch 10, 2025 by On PunjabMarch 10, 20250164 ਚੰਡੀਗੜ੍ਹ- ਛੁੱਟੀਆਂ ‘ਤੇ ਗਿਆ ਭਾਰਤੀ-ਅਮਰੀਕੀ ਵਿਦਿਆਰਥੀ ਕੈਰੇਬੀਅਨ ਦੇਸ਼ ਵਿੱਚ ਲਾਪਤਾ ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਸੁਦੀਕਸ਼ਾ ਕੋਨਾਨਕੀ(20) ਕੈਰੇਬਿਆਈ ਮੁਲਕ ਵਿਚ ਲਾਪਤਾ ਹੋ ਗਈ ਹੈ। ਕੋਨਾਨਕੀ ਛੁੱਟੀਆਂ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਭਾਰਤ ਬਣਿਆ ਚੈਂਪੀਅਨਜ਼ ਟਰਾਫੀ ਦਾ ‘ਚੈਂਪੀਅਨ’On PunjabMarch 10, 2025 by On PunjabMarch 10, 20250177 ਦੁਬਈ- ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਰੋਹਿਤ ਸ਼ਰਮਾ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਰਿਕਾਰਡ ਤੀਜੀ ਵਾਰ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭੂਪੇਸ਼ ਬਘੇਲ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਦੇ ਕਾਂਗਰਸੀਆਂ ਵੱਲੋਂ ਵਿਰੋਧOn PunjabMarch 10, 2025 by On PunjabMarch 10, 20250191 ਚੰਡੀਗੜ੍ਹ- ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੀ ਛੱਤੀਸਗੜ੍ਹ ਦੇ ਭਿਲਾਈ ਵਿਚਲੀ ਰਿਹਾਇਸ਼ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਵਿਚ ਵੀ ਵਿਰੋਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਬ ਦੀ ਧਮਕੀ ਨਿਊ ਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤੀOn PunjabMarch 10, 2025 by On PunjabMarch 10, 20250238 ਨਵੀਂ ਦਿੱਲੀ- ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ ਜਾ ਰਹੀ ਉਡਾਣ ਬੰਬ ਦੀ ਧਮਕੀ ਮਿਲਣ ਮਗਰੋਂ ਸੋਮਵਾਰ ਸਵੇਰੇ ਮੁੰਬਈ ਪਰਤ ਆਈ ਹੈ। ਜਹਾਜ਼ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਨੇ ਸਹਿਕਾਰਤਾ ਲਈ 60 ਤੋਂ ਵੱਧ ਯੋਜਨਾਵਾਂ ਸ਼ੁਰੂ ਕੀਤੀਆਂ: ਸ਼ਾਹOn PunjabMarch 10, 2025 by On PunjabMarch 10, 20250227 ਅਹਿਮਦਾਬਾਦ- ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਹਿਕਾਰਤਾ ਦਾ ਭਵਿੱਖ ਰੋਸ਼ਨ ਹੈ ਅਤੇ ਉਨ੍ਹਾਂ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਬਾਈਲ ਫੋਨ ਪਿੱਛੇ ਦੋਸਤਾਂ ਦੀ ਲੜਾਈ ’ਚ ਨੌਜਵਾਨ ਦਾ ਕਤਲOn PunjabMarch 10, 2025 by On PunjabMarch 10, 20250182 ਪਟਿਆਲਾ- ਮੋਬਾਈਲ ਫੋਨ ਨੂੰ ਲੈ ਕੇ ਦੋਸਤਾਂ ਦਰਮਿਆਨ ਹੋਏ ਝਗੜੇ ਵਿਚ ਨੌਜਵਾਨ ਦੀ ਛੁਰਾ ਲੱਗਣ ਕਾਰਨ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਮਾਧੁਰੀ ਦੀਕਸ਼ਿਤ ਨੇ ਆਇਫਾ ਨਾਲ ਸਾਂਝ ਨੂੰ ਕੀਤਾ ਯਾਦOn PunjabMarch 10, 2025 by On PunjabMarch 10, 20250277 ਜੈਪੁਰ: ਰਾਜਸਥਾਨ ਦੇ ਜੈਪੁਰ ਵਿੱਚ ਕੌਮਾਂਤਰੀ ਭਾਰਤੀ ਫ਼ਿਲਮ ਅਕੈਡਮੀ ਐਵਾਰਡਜ਼ (ਆਇਫਾ-2025) ਦੌਰਾਨ ਅੱਜ ਵੱਖ-ਵੱਖ ਕਲਾਕਾਰਾਂ ਨੇ ਹਾਜ਼ਰੀ ਲਵਾਈ। ਇਸ ਦੌਰਾਨ ਬੌਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਫਾ4-2025: ਫ਼ਿਲਮ ‘ਸ਼ੋਲੇ’ ਦੀ ਵਿਸ਼ੇਸ਼ ਸਕਰੀਨਿੰਗ ’ਚ ਸ਼ਾਮਲ ਹੋਇਆ ਰਮੇਸ਼ ਸਿੱਪੀOn PunjabMarch 10, 2025 by On PunjabMarch 10, 20250241 ਜੈਪੁਰ: ਕੌਮਾਂਤਰੀ ਭਾਰਤੀ ਫ਼ਿਲਮ ਅਕੈਡਮੀ (ਆਈਆਈਐੱਫਏ) ਐਵਾਰਡਜ਼-2025 ਦੌਰਾਨ ਅੱਜ ਜੈਪੁਰ ਦੇ ਉੱਘੇ ਰਾਜਮੰਦਰ ਸਿਨੇਮਾ ’ਚ ਇੱਕ ਸਪੈਸ਼ਲ ਸਕਰੀਨਿੰਗ ਨਾਲ ਫ਼ਿਲਮ ‘ਸ਼ੋਲੇ’ ਦੇ 50 ਵਰ੍ਹੇ ਪੂਰੇ...