ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਦੇ ਦੋ ਆਦਿਲ: ਇਕ ਰਾਖਵਾਲਾ ਨਾਇਕ ਤੇ ਦੂਜਾ ਕਾਤਿਲOn PunjabApril 25, 2025 by On PunjabApril 25, 20250182 ਸ੍ਰੀਨਗਰ- ਇਹ ਦੋ ਆਦਿਲਾਂ ਦੀ ਕਹਾਣੀ ਹੈ – ਇੱਕ ਉਹ ਜਿਸ ਨੇ ਸੈਲਾਨੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਆਪਣੀ ਜਾਨ ਵਾਰ ਦਿੱਤੀ ਅਤੇ ਆਪਣੀ ਛਾਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਾਈਵੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਕ੍ਰਿਕਟ ਮੈਚ ਦੌਰਾਨ ਝੜਪ; 2 ਜ਼ਖਮੀOn PunjabApril 24, 2025 by On PunjabApril 24, 20250277 ਮੋਹਾਲੀ- ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂਜੀਆਈ), ਲਾਲੜੂ ਵਿਖੇ ਬੁੱਧਵਾਰ ਰਾਤ ਕ੍ਰਿਕਟ ਮੈਚ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚ ਝਗੜਾ ਹੋ ਗਿਆ। ਇਕ ਸਮੂਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੈਮਿਲਟਨ ਪੁਲੀਸ ਨੇ ਹਰਸਿਮਰਤ ਰੰਧਾਵਾ ਦੇ ਕਾਤਲਾਂ ਦੀ ਪਛਾਣ ਕੀਤੀOn PunjabApril 24, 2025 by On PunjabApril 24, 20250311 ਵੈਨਕੂਵਰ- ਹੈਮਿਲਟਨ ਪੁਲੀਸ ਨੇ ਹਰਸਿਮਰਤ ਕੌਰ ਰੰਧਾਵਾ (21) ਦੇ ਕਾਤਲਾਂ ਦੀ ਪਛਾਣ ਕਰ ਲਈ ਹੈ। ਰੰਧਾਵਾ ਦੀ 17 ਅਪਰੈਲ ਨੂੰ ਉਂਟਾਰੀਓ ਵਿਚ ਕੰਮ ਤੋਂ ਘਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਕਰੇਨ ’ਤੇ ਰੂਸ ਦੇ ਭਿਆਨਕ ਹਮਲਿਆਂ ’ਚ 9 ਦੀ ਮੌਤ, 63 ਜ਼ਖਮੀOn PunjabApril 24, 2025 by On PunjabApril 24, 20250237 ਕੀਵ- ਰੂਸ ਨੇ ਬੁੱਧਵਾਰ ਰਾਤ ਯੂਕਰੇਨ ’ਤੇ ਵੱਡੇ ਪੈਮਾਨੇ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲੇ ਕੀਤੇ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉਮਰ ਅਬਦੁੱਲਾ ਨੇ ‘ਖੱਚਰਵਾਲੇ’ ਲਈ ਪੜ੍ਹਿਆ ‘ਫ਼ਾਤਿਹਾ’On PunjabApril 24, 2025 by On PunjabApril 24, 20250224 ਪਹਿਲਗਾਮ- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਪਹਿਲਗਾਮ ਵਿੱਚ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਵਿਅਕਤੀਆਂ ਵਿੱਚ ਸ਼ਾਮਲ 30 ਸਾਲਾ ਖੱਚਰ ਵਾਲੇ ਦੀਆਂ ਅੰਤਿਮ ਰਸਮਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਮੁਕਾਬਲੇ ਦੌਰਾਨ ਫੌਜ ਦਾ ਜਵਾਨ ਸ਼ਹੀਦOn PunjabApril 24, 2025 by On PunjabApril 24, 20250306 ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਹਮਲੇ ਪਿੱਛੋਂ ਦੇਸ਼ ’ਚ ਕਸ਼ਮੀਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ’On PunjabApril 24, 2025 by On PunjabApril 24, 20250166 ਸ੍ਰੀਨਗਰ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਪ੍ਰੇਸ਼ਾਨ ਕਰਨ, ਡਰਾਉਣ ਅਤੇ ਧਮਕਾਉਣ ਦੀਆਂ ਕਾਲਾਂ’ ਆਉਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਹਮਲੇ ਪਿੱਛੋਂ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਕਸ਼ਮੀਰ ਨਾ ਜਾਣ ਦੀ ਸਲਾਹOn PunjabApril 24, 2025 by On PunjabApril 24, 20250214 ਨਿਊਯਾਰਕ: ਅਮਰੀਕਾ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵਿਚਲੇ ਆਪਣੇ ਨਾਗਰਿਕਾਂ ਲਈ ਇੱਕ ਸੋਧੀ ਹੋਈ ਸੇਧ/ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਅਮਰੀਕੀਆਂ ਨੂੰ ਜੰਮੂ-ਕਸ਼ਮੀਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਅਤਿਵਾਦੀ ਹਮਲੇ ਦੇ ਵਿਰੋਧ ਵਜੋਂ ਹੁਸ਼ਿਆਰਪੁਰ, ਕਪੂਰਥਲਾ ਵਿਚ ਬਾਜ਼ਾਰ ਬੰਦOn PunjabApril 24, 2025 by On PunjabApril 24, 20250267 ਕਪੂਰਥਲਾ: ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਦੇ ਵਿਰੋਧ ਵਿਚ ਪੰਜਾਬ ਦੇ ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਵੀਰਵਾਰ ਨੂੰ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਕੁਝ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨੀ ਨਾਗਰਿਕ ਅਟਾਰੀ-ਵਾਹਗਾ ਰਸਤੇ ਰਾਹੀਂ ਪਰਤਣ ਲੱਗੇOn PunjabApril 24, 2025 by On PunjabApril 24, 20250241 ਚੰਡੀਗੜ੍ਹ- ਕੇਂਦਰ ਵੱਲੋਂ ਦੇਸ਼ ਛੱਡਣ ਲਈ 48 ਘੰਟੇ ਦੀ ਸਮਾਂ ਸੀਮਾਂ ਨਿਰਧਾਰਤ ਕਰਨ ਤੋਂ ਬਾਅਦ, ਭਾਰਤ ਆਉਣ ਵਾਲੇ ਕਈ ਪਾਕਿਸਤਾਨੀ ਨਾਗਰਿਕਾਂ ਨੇ ਵੀਰਵਾਰ ਨੂੰ ਅੰਮ੍ਰਿਤਸਰ...