ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਸਦ ਦੇ ਬਜਟ ਇਜਲਾਸ ਦਾ ਦੂਜਾ ਗੇੜ ਅੱਜ ਤੋਂOn PunjabMarch 10, 2025 by On PunjabMarch 10, 20250216 ਨਵੀਂ ਦਿੱਲੀ- ਸੰਸਦ ਦੇ ਬਜਟ ਇਜਲਾਸ ਦਾ ਦੂਜਾ ਗੇੜ ਭਲਕੇ ਸੋਮਵਾਰ ਤੋਂ ਸ਼ੁਰੂ ਹੋਵੇਗਾ ਜਿਸ ’ਚ ਸਰਕਾਰ ਅਤੇ ਵਿਰੋਧੀ ਧਿਰਾਂ ਦੇ ਆਹਮੋ-ਸਾਹਮਣੇ ਆਉਣ ਦੀ ਸੰਭਾਵਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖਿਜ਼ਰਾਬਾਦ ਤੋਂ ਹੋਲਾ ਮਹੱਲਾ ਸ਼ੁਰੂOn PunjabMarch 8, 2025 by On PunjabMarch 8, 20250262 ਕੁਰਾਲੀ-ਹੋਲਾ ਮਹੱਲਾ ਸਮਾਗਮ ਅੱਜ ਇਤਿਹਾਸਕ ਪਿੰਡ ਖਿਜ਼ਰਾਬਾਦ ਤੋਂ ਆਰੰਭ ਹੋਏ ਹਨ। ਤਿੰਨ ਦਿਨਾਂ ਤੱਕ ਚੱਲਣ ਵਾਲੇ ਸਮਾਗਮਾਂ ਸਬੰਧੀ ਅੱਜ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਪਰੇਸ਼ਨ ਸੀਲ: ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆOn PunjabMarch 8, 2025 by On PunjabMarch 8, 20250142 ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਅੱਜ ਜ਼ਿਲ੍ਹੇ ਵਿੱਚ ਚਲਾਏ ਅਪਰੇਸ਼ਨ ਸੀਲ ਤਹਿਤ ਦੂਜੇ ਰਾਜਾਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ 13...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੈਸ਼ੰਕਰ ਦੀ ਸੁਰੱਖਿਆ ’ਚ ਸੰਨ੍ਹ ਮਾਮਲੇ ’ਚ ਭਾਰਤ ਵੱਲੋਂ ਬਰਤਾਨਵੀ ਅਧਿਕਾਰੀਆਂ ਕੋਲ ਰੋਸ ਦਰਜOn PunjabMarch 8, 2025 by On PunjabMarch 8, 20250207 ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਲੰਡਨ ਦੌਰੇ ਦੌਰਾਨ ਖਾਲਿਸਤਾਨੀ ਸਮਰਥਕ ਵੱਲੋਂ ਉਨ੍ਹਾਂ ਦੀ ਸੁਰੱਖਿਆ ’ਚ ਲਾਈ ਗਈ ਸੰਨ੍ਹ ਦਾ ਭਾਰਤ ਨੇ ਬ੍ਰਿਟੇਨ ਕੋਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੇਸ਼ ’ਚ ਏਕਤਾ ਤੇ ਵੰਨ-ਸੁਵੰਨਤਾ ਕਾਇਮ ਰੱਖਣੀ ਜ਼ਰੂਰੀ: ਐੱਨਐੱਨ ਵੋਹਰਾOn PunjabMarch 8, 2025 by On PunjabMarch 8, 20250227 ਨਵੀਂ ਦਿੱਲੀ- ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਅੱਜ ਨਵੀਂ ਪੁਸਤਕ ‘ਪਲੂਰਲਿਜ਼ਮ ਇਨ ਇੰਡੀਆ ਤੇ ਇੰਡੋਨੇਸ਼ੀਆ ਡਾਇਵਰਸਿਟੀ ਇਨ ਦਿ ਕੁਐਸਟ ਫਾਰ ਯੂਨਿਟੀ’ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਨਾਟਕ ਦੇ ਹੰਪੀ ਨੇੜੇ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਜਬਰ ਜਨਾਹOn PunjabMarch 8, 2025 by On PunjabMarch 8, 20250214 ਕੋਪੱਲ- ਪੁਲੀਸ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ 27 ਸਾਲਾ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਹੰਪੀ ਨੇੜੇ ਸਨਾਪੁਰ ਝੀਲ ਦੇ ਕੰਢੇ ਕਥਿਤ ਤੌਰ ‘ਤੇ ਸਮੂਹਿਕ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ ਕਾਰਵਾਈ ਨੂੰ ਮੰਦਭਾਗਾ ਦੱਸਿਆOn PunjabMarch 8, 2025 by On PunjabMarch 8, 20250251 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿਲੰਗਾਨਾ ਸੁਰੰਗ ਹਾਦਸਾ: ਰਾਹਤ ਕਾਰਜ 15ਵੇਂ ਦਿਨ ਵੀ ਜਾਰੀOn PunjabMarch 8, 2025 by On PunjabMarch 8, 20250231 ਨਾਗਰਕੁਰਨੂਲ: ਤਿਲੰਗਾਨਾ ਵਿੱਚ ਅੰਸ਼ਕ ਤੌਰ ’ਤੇ ਢਹੀ ਐੱਸਐੱਲਬੀਸੀ ਪ੍ਰੋਜੈਕਟ ਦੀ ਸੁਰੰਗ ਵਿਚ ਬਚਾਅ ਕਾਰਜ 15ਵੇਂ ਦਿਨ ਵੀ ਜਾਰੀ ਹਨ। ਬਚਾਅ ਕਰਮਚਾਰੀ ਕੁੱਤਿਆਂ ਵੱਲੋਂ ਪਛਾਣੇ ਗਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਣ ਹੈ ‘ਪਾਪਾ’ ਬਜਿੰਦਰ ਸਿੰਘ? ਪੰਜਾਬ ਦੇ ਪਾਦਰੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਅੱਜ ਕੱਲ੍ਹ ਕਾਫੀ ਚਰਚਾ ਵਿਚ ਹੈOn PunjabMarch 8, 2025 by On PunjabMarch 8, 20250218 ਚੰਡੀਗੜ੍ਹ- ਪੰਜਾਬ ਦਾ ਇੱਕ ਪਾਦਰੀ, ਜਿਸ ਨੂੰ ਵਾਇਰਲ “ਯਸੂ ਯਸੂ” ਵੀਡੀਓ ਲਈ ਜਾਣਿਆ ਜਾਂਦਾ ਹੈ, ’ਤੇ ਜਲੰਧਰ ਜ਼ਿਲ੍ਹੇ ਵਿੱਚ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਈ ਫ਼ੌਜ ਦਾ ਟਰਾਂਸਪੋਰਟ ਜਹਾਜ਼ ਰਨਵੇਅ ਤੋਂ ਅਗਾਂਹ ਲੰਘਿਆOn PunjabMarch 8, 2025 by On PunjabMarch 8, 20250234 ਕੋਲਕਾਤਾ- ਭਾਰਤੀ ਹਵਾਈ ਫ਼ੌਜ (Indian Air Force) ਦਾ ਇੱਕ AN-32 ਟਰਾਂਸਪੋਰਟ ਜਹਾਜ਼ ਉੱਤਰੀ ਬੰਗਾਲ ਦੇ ਬਾਗਡੋਗਰਾ ਹਵਾਈ ਅੱਡੇ ‘ਤੇ ਲੈਂਡਿੰਗ ਕਰਦੇ ਸਮੇਂ ਰਨਵੇਅ ਤੋਂ ਪਾਰ...