ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਸਰਪੰਚਾਂ ਨੂੰ ਮਿਲੇਗਾ ਦੋ ਹਜ਼ਾਰ ਰੁਪਏ ਮਾਣ ਭੱਤਾ: ਮੁੱਖ ਮੰਤਰੀOn PunjabApril 24, 2025 by On PunjabApril 24, 20250178 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਚਾਇਤੀ ਰਾਜ ਦਿਵਸ ਮੌਕੇ ਪੰਜਾਬ ਦੇ ਸਰਪੰਚਾਂ ਦੇ ਮਾਣ ਭੱਤੇ ’ਚ ਵਾਧਾ ਕਰ ਕੇ ਨਵਾਂ ਤੋਹਫ਼ਾ ਦਿੱਤਾ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਪਾਕਿਸਤਾਨ ਦਾ ਪਹਿਲਗਾਮ ਅਤਿਵਾਦੀ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ’ :ਪਾਕਿ ਰੱਖਿਆ ਮੰਤਰੀOn PunjabApril 23, 2025 by On PunjabApril 23, 20250358 ਚੰਡੀਗੜ੍ਹ- ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਪਾਗਲਗਾਮ ਅਤਿਵਾਦੀ ਹਮਲੇ ’ਤੇ ਆਪਣੀ ਪਹਿਲੀ ਪ੍ਰਤੀਕਿਰਿਆ ਵਿਚ ਦਾਅਵਾ ਕੀਤਾ ਹੈ ਕਿ ਉਸਦਾ ਇਸ ਘਟਨਾ ਨਾਲ “ਕੋਈ ਲੈਣਾ-ਦੇਣਾ ਨਹੀਂ”...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਵੇਗੀ ਸਰਕਾਰ: ਭਗਵੰਤ ਮਾਨOn PunjabApril 23, 2025 by On PunjabApril 23, 20250282 ਚੰਡੀਗੜ੍ਹ- ਜੰਮੂ ਕਸ਼ਮੀਰ ਦੇ ਪਹਿਲਗਾਮ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਪੁਲੀਸ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨੂੰ ਅਮਿਤ ਸ਼ਾਹ ਨੇ ਸ਼ਰਧਾਂਜਲੀ ਭੇਟ ਕੀਤੀ, ਹਮਲੇ ਦੌਰਾਨ ਬਚੇ ਲੋਕਾਂ ਨਾਲ ਮੁਲਾਕਾਤOn PunjabApril 23, 2025 by On PunjabApril 23, 20250258 ਸ੍ਰੀਨਗਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ’ਚ ਮਾਰੇ ਗਏ 26 ਵਿਅਕਤੀਆਂ ਨੂੰ ਫੁੱਲ ਮਾਲਾਵਾਂ ਭੇਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ ਪਹੁੰਚੇ, ਹਵਾਈ ਅੱਡੇ ’ਤੇ ਕਸ਼ਮੀਰ ਦੇ ਹਾਲਾਤ ਬਾਰੇ ਜਾਣਕਾਰੀ ਲਈOn PunjabApril 23, 2025 by On PunjabApril 23, 20250269 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਦੀ ਅਰਬ ਦਾ ਦੋ ਰੋਜ਼ਾ ਦੌਰਾ ਵਿਚਾਲੇ ਛੱਡ ਕੇ ਬੁੱਧਵਾਰ ਤੜਕੇ ਦਿੱਲੀ ਪਰਤ ਆਏੇ ਹਨ। ਸ੍ਰੀ ਮੋਦੀ ਨੇ ਲੰਘੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕ ਸਭਾ ਸਪੀਕਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਪੰਜਾਬ ਵਿੱਚ ਸੰਬੋਧਨ ਕੀਤਾOn PunjabApril 23, 2025 by On PunjabApril 23, 20250258 ਫਗਵਾੜਾ: ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਨੌਜਵਾਨਾਂ ਨੂੰ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਹੱਲ੍ਹਾਸ਼ੇਰੀ ਦਿੱਤੀ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsIPL ਗੁਜਰਾਤ ਟਾਈਟਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 39 ਦੌੜਾਂ ਨਾਲ ਹਰਾਇਆOn PunjabApril 22, 2025 by On PunjabApril 22, 20250347 ਕੋਲਕਾਤਾ- ਗੁਜਰਾਤ ਟਾਈਟਨਜ਼ (GT) ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਕ ਮੁਕਾਬਲੇ ਵਿਚ ਮੇਜ਼ਬਾਨ ਕੋਲਕਾਤਾ ਨਾਈਟ ਰਾਈਡਰਜ਼ (KKR) ਦੀ ਟੀਮ ਨੂੰ 39 ਦੌੜਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਮਦੇਵ ਦੀ ‘ਸ਼ਰਬਤ ਜਿਹਾਦ’ ਟਿੱਪਣੀ ਨੇ ਕੋਰਟ ਦੀ ਜ਼ਮੀਰ ਨੂੰ ਝੰਜੋੜਿਆOn PunjabApril 22, 2025 by On PunjabApril 22, 20250324 ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਯੋਗ ਗੁਰੂ ਰਾਮਦੇਵ ਵੱਲੋਂ ਹਮਦਰਦ ਦੇ ਰੂਹ ਅਫਜ਼ਾ ਬਾਰੇ ਕਥਿਤ ‘ਸ਼ਰਬਤ ਜਿਹਾਦ’ ਟਿੱਪਣੀ ਵਾਲੇ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਵਧਾਈ, ਭਵਿੱਖ ’ਚ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮOn PunjabApril 22, 2025 by On PunjabApril 22, 20250323 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਜਰਾਤ: ਟਰੇਨਰ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤOn PunjabApril 22, 2025 by On PunjabApril 22, 20250281 ਗੁਜਰਾਤ: ਗੁਜਰਾਤ ਦੇ ਅਮਰੇਲੀ ਜ਼ਿਲ੍ਹੇ ਦੇ ਇਕ ਰਿਹਾਇਸ਼ੀ ਖੇਤਰ ਵਿਚ ਮੰਗਲਵਾਰ ਦੁਪਹਿਰ ਨੂੰ ਇਕ ਨਿੱਜੀ ਹਵਾਬਾਜ਼ੀ ਅਕੈਡਮੀ ਨਾਲ ਸਬੰਧਤ ਟ੍ਰੇਨਰ ਜਹਾਜ਼ ਦੇ ਹਾਦਸਾਗ੍ਰਸਤ ਹੋਣ ਅਤੇ ਅੱਗ...