ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕੇਡਰ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ ਨਿਯੁਕਤOn PunjabJune 28, 2025 by On PunjabJune 28, 20250312 ਨਵੀਂ ਦਿੱਲੀ- ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ਨੂੰ ਦੇਸ ਦੀ ਖੁਫ਼ੀਆ ਏਜੰਸੀ ‘ਰਾਅ’ (ਰਿਸਰਚ ਤੇ ਅਨੈਲੇਸਿਸ ਵਿੰਗ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਪਰਾਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚਾਰ ਪੀੜ੍ਹੀਆਂ ਦਾ ਹਰਮਨਪਿਆਰਾ ਗਾਇਕ ਮੁਹੰਮਦ ਸਦੀਕOn PunjabJune 28, 2025 by On PunjabJune 28, 20250362 ਪੰਜਾਬੀ ਗਾਇਕ- ਛੋਟਾ ਕੱਦ, ਗਠੀਲਾ ਸਰੀਰ ਤੇ ਪੱਕਾ ਰੰਗ ਕਦੇ ਵੀ ਮੁਹੰਮਦ ਸਦੀਕ ਦੀ ਪਛਾਣ ਨਹੀਂ ਬਣੇ ਸਗੋਂ ਉਸ ਦੀ ਸੱਭਿਅਕ ਗਾਇਕੀ ਤੇ ਦਿਲਕਸ਼ ਅਦਾਵਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆOn PunjabJune 27, 2025 by On PunjabJune 27, 20250270 ਮੁੰਬਈ- ਵਿਦੇਸ਼ੀ ਫੰਡਾਂ ਦਾ ਪ੍ਰਵਾਹ ਵਧਣ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਨੇ ਸਕਾਰਾਤਮਕ ਰੁਖ਼ ਨਾਲ ਕਾਰੋਬਾਰੀ ਸੈਸ਼ਨ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿਲਜੀਤ ਦੋਸਾਂਝ ਦੀ ‘ਸਰਦਾਰ ਜੀ 3’ ਪਾਕਿਸਤਾਨ ਵਿਚ ਰਿਲੀਜ਼ ਲਈ ਤਿਆਰOn PunjabJune 27, 2025 by On PunjabJune 27, 20250300 ਕਰਾਚੀ- ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਪੰਜਾਬੀ ਫ਼ਿਲਮ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਵੱਖ ਵੱਖ ਸੈਂਸਰ ਬੋਰਡਾਂ ਨੇ ਰਿਲੀਜ਼ ਲਈ ਹਰੀ ਝੰਡੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਹਵਾਈ ਅੱਡੇ ’ਤੇ ਪੰਜ ਘੰਟਿਆਂ ਤੱਕ ‘ਰੋਕੀ’ ਰੱਖੀOn PunjabJune 27, 2025 by On PunjabJune 27, 20250318 ਮੁੰਬਈ- ਮੁੰਬਈ ਤੋਂ ਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਜਹਾਜ਼ ਦੇ ਖੰਭਾਂ ਵਿਚ ਘਾਹ ਫੂਸ ਫਸਣ ਕਰਕੇ ਪੰਜ ਘੰਟਿਆਂ ਤੋਂ ਵੱਧ ਸਮੇਂ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜ ਬਾਘਾਂ ਦੀ ਮੌਤ: ਗਾਂ ਦੀ ਲਾਸ਼ ਮਿਲਣ ਨਾਲ ਜ਼ਹਿਰ ਦੇਣ ਦਾ ਸ਼ੱਕOn PunjabJune 27, 2025 by On PunjabJune 27, 20250225 ਬੰਗਲੁਰੂ- ਹੁਗਿਅਮ ਜੰਗਲ ਰੇਂਜ ਦੇ ਅਧੀਨ ਮਾਲੇ ਮਹਦੇਸ਼ਵਰ ਪਹਾੜੀਆਂ ਵਿੱਚ ਇੱਕ ਮਾਦਾ ਬਾਘ ਅਤੇ ਚਾਰ ਦੇ ਬੱਚਿਆਂ ਦੀ ਮੌਤ ਹੋ ਗਈ। ਕਰਨਾਟਕ ਦੇ ਜੰਗਲਾਤ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ; ਪੁਲੀਸ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਤਿਆਰੀOn PunjabJune 27, 2025 by On PunjabJune 27, 20250249 ਮੁਹਾਲੀ- ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਰਨ ਤਾਰਨ ਤੋਂ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤOn PunjabJune 27, 2025 by On PunjabJune 27, 20250284 ਤਰਨਤਾਰਨ- ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ(66) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsJio ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਜੋਖ਼ਮ ਸੀ: ਅੰਬਾਨੀOn PunjabJune 26, 2025 by On PunjabJune 26, 20250234 ਨਵੀਂ ਦਿੱਲੀ- ਅਰਬਪਤੀ ਸਨਅਤਕਾਰ ਮੁਕੇਸ਼ ਅੰਬਾਨੀ ਨੇ ਸਾਲ 2016 ਵਿਚ ਰਿਲਾਇੰਸ ਜੀਓ ਨਾਲ ਟੈਲੀਕਾਮ ਉਦਯੋਗ ਵਿੱਚ ਆਪਣੀ ਵਾਪਸੀ ਨੂੰ ਜ਼ਿੰਦਗੀ ਦਾ ‘ਸਭ ਤੋਂ ਵੱਡਾ ਜੋਖਮ’...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼ ’ਚ ਬੱਦਲ ਫਟਣ ਨਾਲ ਲਾਪਤਾ ਲੋਕਾਂ ਦੀ ਭਾਲ ਤੇਜ਼, ਸੂਬਾ ਸਰਕਾਰ ਵੱਲੋਂ ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀOn PunjabJune 26, 2025 by On PunjabJune 26, 20250240 ਹਿਮਾਚਲ ਪ੍ਰਦੇਸ਼- ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਦਰਮਿਆਨ ਅਗਲੇ 24 ਘੰਟਿਆਂ ਵਿਚ ਸ਼ਿਮਲਾ,...