43.74 F
New York, US
February 22, 2026
PreetNama

Category : ਰਾਜਨੀਤੀ/Politics

ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜ਼ਮੀਨੀ ਘੁਟਾਲਾ: ਕਰਨਾਟਕ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਸਿੱਧਾਰਮੱਈਆ ਦੀ ਪਤਨੀ ਤੇ ਮੰਤਰੀ ਨੂੰ ਈਡੀ ਦੇ ਸੰਮਨ ਰੱਦ

On Punjab
ਬੰਗਲੁਰੂ- ਕਰਨਾਟਕ ਹਾਈ ਕੋਰਟ ਨੇ ਮੁਡਾ ਸਾਈਟ ਅਲਾਟਮੈਂਟ ਮਾਮਲੇ ਸਬੰਧੀ ਅੱਜ ਮੁੱਖ ਮੰਤਰੀ ਸਿੱਧਾਰਮੱਈਆ ਦੀ ਪਤਨੀ ਪਾਰਵਤੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਰੱਦ ਕਰ ਦਿੱਤੇ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੈੱਕ ਬਾਊਂਸ ਮਾਮਲਾ: ਫਿਲਮਸਾਜ਼ ਰਾਮ ਗੋਪਾਲ ਵਰਮਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

On Punjab
ਮੁੰਬਈ-ਇੱਥੋਂ ਦੀ ਸੈਸ਼ਨ ਅਦਾਲਤ ਨੇ ਚੈੱਕ ਬਾਊਂਸ ਮਾਮਲੇ ’ਚ ਜੇਲ੍ਹ ਦੀ ਸਜ਼ਾ ਮੁਅੱਤਲ ਕਰਨ ਦੀ ਫਿਲਮਸਾਜ਼ ਰਾਮਗੋਪਾਲ ਵਰਮਾ ਦੀ ਅਪੀਲ ਰੱਦ ਕਰਦਿਆਂ ਉਸ ਖ਼ਿਲਾਫ਼ ਗ਼ੈਰ-ਜ਼ਮਾਨਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਕਾਲੀ ਦਲ ਦੀ ਸੁਰਜੀਤੀ ਲਈ ਭਰਤੀ ਕਮੇਟੀ ਨਾਲ ਸਹਿਯੋਗ ਕਰੇ ਸੰਗਤ: ਹਰਪ੍ਰੀਤ ਸਿੰਘ

On Punjab
ਪਟਿਆਲਾ-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਦਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਲੋਕ ਸ੍ਰੀ ਅਕਾਲ ਤਖਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਐਡਵੋਕੇਟ ਧਾਮੀ

On Punjab
ਅੰਮ੍ਰਿਤਸਰ-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫਾ ਵਾਪਸ ਲੈਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ।...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਜਪਾ ਪੰਜਾਬ ’ਚ ਅਗਲੀਆਂ ਚੋਣਾਂ ਇਕੱਲਿਆਂ ਲੜੇਗੀ: ਮਨਜਿੰਦਰ ਸਿਰਸਾ

On Punjab
ਚੰਡੀਗੜ੍ਹ-ਭਾਜਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਕਾਂਗਰਸੀ ਆਗੂਆਂ ’ਚ ਬਿਹਤਰ ਤੇ ਮਿਸਾਲੀ ਤਾਲਮੇਲ: ਬਘੇਲ

On Punjab
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਦਿੱਲੀ ’ਚ ‘ਬੈਂਡ ਬਾਜਾ ਬਾਰਾਤ’ ਗਰੋਹ ਦੇ ਚਾਰ ਮੈਂਬਰ ਕਾਬੂ

On Punjab
ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਰਾਜਧਾਨੀ ਅਤੇ ਇਸਦੇ ਉਪਨਗਰਾਂ ਵਿੱਚ ਚੋਰੀਆਂ ਦੀਆਂ ਕਾਰਵਈਆਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਦੇ ਇੱਕ ‘ਬੈਂਡ ਬਾਜਾ ਬਾਰਾਤ’ ਗਰੋਹ ਦਾ ਪਰਦਾਫਾਸ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਾਰ ਦਰਖ਼ਤ ਨਾਲ ਟਕਰਾਉਣ ਕਾਰਨ 4 ਪੌਲੀਟੈਕਨਿਕ ਵਿਦਿਆਰਥੀ ਹਲਾਕ

On Punjab
ਹਿਸਾਰ- ਹਿਸਾਰ-ਮੰਗਲੀ ਸੜਕ ਉਤੇ ਬੁਧਵਾਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਚਾਰ ਪੌਲੀਟੈਕਨਿਕ ਵਿਦਿਆਰਥੀਆਂ ਦੀ ਮੌਤ ਹੋ ਗਈ। ਹਾਦਸੇ ਸਮੇਂ ਇਹ ਵਿਦਿਆਰਥੀ ਇਕ ਕਾਰ ’ਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਲੰਡਨ ’ਚ ਜੈਸ਼ੰਕਰ ਦੀ ਕਾਰ ਦਾ ਘਿਰਾਓ, ਤਿਰੰਗਾ ਪਾੜਨ ਦੀ ਕੋਸ਼ਿਸ਼

On Punjab
ਨਵੀਂ ਦਿੱਲੀ: ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਬੁੱਧਵਾਰ ਰਾਤ (ਯੂਕੇ ਦੇ ਮੁਕਾਮੀ ਸਮੇਂ ਮੁਤਾਬਕ) ਲੰਡਨ ਵਿਚ ਖਾਲਿਸਤਾਨੀ ਕੱਟੜਪੰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਛੱਤੀਸਗੜ੍ਹ: ਨਰਾਇਣਪੁਰ ਸੜਕ ਹਾਦਸੇ ਵਿੱਚ 3 ਦੀ ਮੌਤ, 12 ਜ਼ਖ਼ਮੀ

On Punjab
ਛੱਤੀਸਗੜ-ਛੱਤੀਸਗੜ੍ਹ ਦੇ ਨਰਾਇਣਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਘੱਟੋ-ਘੱਟ 12 ਵਿਅਕਤੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ...