ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਸਦੀ ਚੋਣਾਂ ਵਿਚ ਲਿਬਰਲਾਂ ਤੇ ਟੋਰੀਆਂ ਦੇ ਸਿੰਗ ਫਸਣ ਲੱਗੇOn PunjabApril 15, 2025 by On PunjabApril 15, 20250249 ਵੈਨਕੂਵਰ- ਕੈਨੇਡਾ ਦੀਆਂ ਫੈਡਰਲ ਚੋਣਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆਉਣ ਲੱਗਾ ਹੈ, ਤਿਵੇਂ ਤਿਵੇਂ ਵੋਟਰ ਮਨ ਖੋਲ੍ਹਣ ਲੱਗੇ ਹਨ, ਜਿਸ ਨਾਲ ਤਸਵੀਰ ਕੁਝ ਸਾਫ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਹੱਵੁਰ ਰਾਣਾ ਤੋਂ ਰੋਜ਼ਾਨਾ 8-10 ਘੰਟੇ ਪੁੱਛ-ਪੜਤਾਲ ਕਰ ਰਹੀ ਹੈ ਐੱਨਆਈਏOn PunjabApril 15, 2025 by On PunjabApril 15, 20250273 ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ ਇਕ ਤਹੱਵੁਰ ਰਾਣਾ ਤੋਂ ਰੋਜ਼ਾਨਾ 8 ਤੋਂ 10 ਘੰਟੇ ਪੁੱਛ ਪੜਤਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਨੀਅਰ ਬੀਐੱਸਐੱਫ ਅਧਿਕਾਰੀਆਂ ਵੱਲੋਂ ਮੁਰਸ਼ਿਦਾਬਾਦ ’ਚ ਹਿੰਸਾ ਦੇ ਝੰਬੇ ਇਲਾਕਿਆਂ ਦਾ ਦੌਰਾOn PunjabApril 15, 2025 by On PunjabApril 15, 20250267 ਕੋਲਕਾਤਾ- ਬੀਐੱਸਐੱਫ ਦੇ ਸੀਨੀਅਰ ਅਧਿਕਾਰੀਆਂ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਥਾਨਕ ਲੋਕਾਂ ਨੂੰ ਸ਼ਾਂਤੀ ਬਹਾਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਨਾਟਕ: ਬੇਲਾਗਾਵੀ ਵਿਚ ਮਾਲ ਗੱਡੀ ਦੀਆਂ ਦੋ ਬੋਗੀਆਂ ਲੀਹੋਂ ਲੱਥੀਆਂOn PunjabApril 15, 2025 by On PunjabApril 15, 20250342 ਬੇਲਾਗਾਵੀ- ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰੇ ਇਥੇ ਬੇਲਾਗਾਵੀ ਰੇਲਵੇ ਸਟੇਸ਼ਨ ਉੱਤੇ ਅੱਜ ਸਵੇਰੇ ਮਾਲ ਗੱਡੀ ਦੀਆਂ ਦੋ ਬੋਗੀਆਂ ਲੀਹੋਂ ਲੱਥ ਗਈਆਂ। ਇਸ ਦੌਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਵਾਲਾ ਦਿਮਾਗੀ ਤੌਰ ’ਤੇ ਬਿਮਾਰ ਨਿਕਲਿਆOn PunjabApril 15, 2025 by On PunjabApril 15, 20250276 ਵਡੋਦਰਾ- ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਪੁਲੀਸ ਨੇ ਅਦਾਕਾਰ ਸਲਮਾਨ ਖਾਨ ਨੂੰ ਕਥਿਤ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦਾ ਖੁਰਾ ਖੋਜ ਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੌਬਰਟ ਵਾਡਰਾ ਈਡੀ ਦਫ਼ਤਰ ਪੁੱਜੇOn PunjabApril 15, 2025 by On PunjabApril 15, 20250291 ਨਵੀਂ ਦਿੱਲੀ- ਈਡੀ ਨੇ ਰਾਬਰਟ ਵਾਡਰਾ ਨੂੰ ਸੰਮਨ ਭੇਜਿਆ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨੇੜਲੇ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਬਰ ਜਨਾਹ ਮਾਮਲਾ: ਅਲਾਹਾਬਾਦ ਹਾਈ ਕੋਰਟ ਦੀਆਂ ਟਿੱਪਣੀਆਂ ’ਤੇ ਸੁਪਰੀਮ ਕੋਰਟ ਸਖ਼ਤOn PunjabApril 15, 2025 by On PunjabApril 15, 20250275 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਅਲਾਹਾਬਾਦ ਹਾਈ ਕੋਰਟ ਦੀ ਟਿੱਪਣੀ ਦਾ ਸਖਤ ਨੋਟਿਸ ਲਿਆ ਹੈ। ਸਰਵਉਚ ਅਦਾਲਤ ਨੇ ਵੀਹ ਦਿਨਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਬੰਬਾਂ ਬਾਰੇ ਬਿਆਨ’: ਪ੍ਰਤਾਪ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਪੁੱਛ ਪੜਤਾਲ ਜਾਰੀOn PunjabApril 15, 2025 by On PunjabApril 15, 20250284 ਮੁਹਾਲੀ- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਮੁਹਾਲੀ ਦੇ ਸਾਈਬਰ ਅਪਰਾਧ ਥਾਣਾ ਫੇਜ-7 ਵਿੱਚ ਪਹੁੰਚ ਕੇ ਜਾਂਚ ਵਿੱਚ ਸ਼ਾਮਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਿਲਮ ‘ਕੇਸਰੀ 2’ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕOn PunjabApril 14, 2025 by On PunjabApril 14, 20250358 ਅੰਮ੍ਰਿਤਸਰ- ਬਾਲੀਵੁੱਡ ਫਿਲਮ ‘ਕੇਸਰੀ-2’ ਦੇ ਕਲਾਕਾਰ ਅਕਸ਼ੈ ਕੁਮਾਰ, ਅਨੰਨਿਆ ਪਾਂਡੇ, ਆਰ.ਮਾਧਵਨ ਤੇ ਹੋਰਨਾਂ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਫਿਲਮ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਬੰਗਲੁਰੂ ਨੇ ਰਾਜਸਥਾਨ ਨੂੰ ਨੌਂ ਵਿਕਟਾਂ ਨਾਲ ਹਰਾਇਆOn PunjabApril 14, 2025 by On PunjabApril 14, 20250345 ਜੈਪੁਰ: ਇੱਥੇ ਖੇਡੇ ਜਾ ਰਹੇ ਆਈਪੀਐਲ ਮੈਚ ਵਿਚ ਰਾਇਲ ਚੈਲੰਜਰਜ਼ ਬੰਗਲੁਰੂ ਨੇ ਰਾਜਸਥਾਨ ਰਾਇਲਜ਼ ਨੂੰ ਨੌਂ ਵਿਕਟਾਂ ਨਾਲ ਹਰਾ ਦਿੱਤਾ ਹੈ। ਰਾਜਸਥਾਨ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ...