ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਕਾਰਨ ਜੀਅ ਗੁਆਉਣ ਵਾਲਿਆਂ ਨੂੰ ਮਿਲੇਗੀ ਮਾਲੀ ਇਮਦਾਦOn PunjabFebruary 28, 2025 by On PunjabFebruary 28, 20250231 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਨਸ਼ਿਆਂ ਖ਼ਿਲਾਫ਼ ਹੋਈ ਉੱਚ ਪੱਧਰੀ ਮੀਟਿੰਗ ’ਚ ਐਲਾਨ ਕੀਤਾ ਕਿ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰਾਖੰਡ ’ਚ ਬਰਫ਼ ਦੇ ਤੋਦੇ ਖਿਸਕਣ ਕਾਰਨ ਬੀ.ਆਰ.ਓ. ਦੇ 57 ਮਜ਼ਦੂਰ ਦਬੇOn PunjabFebruary 28, 2025 by On PunjabFebruary 28, 20250207 ਚਮੋਲੀ: ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਬਰਫ਼ ਦੇ ਵੱਡੇ-ਵੱਡੇ ਤੋਦੇ ਖਿਸਕਣ ਕਾਰਨ ਸੜਕ ਨਿਰਮਾਣ ਵਿੱਚ ਲੱਗੇ ਸਰਹੱਦੀ ਸੜਕ ਸੰਗਠਨ (Border Roads Organisation –...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੋਕਸੋ ਕੇਸ: ਜਬਰ ਜਨਾਹ ਕਾਰਨ 14 ਸਾਲਾ ਬੱਚੀ ਹੋਈ ਗਰਭਵਤੀ, ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰOn PunjabFebruary 28, 2025 by On PunjabFebruary 28, 20250212 ਜਲੰਧਰ: ਬਿਹਾਰ ਦੇ ਇੱਕ 22 ਸਾਲਾ ਨੌਜਵਾਨ ਵੱਲੋਂ 14 ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੱਲ ਉਦੋਂ ਜੱਗਜ਼ਾਹਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸਿਲੇਬਸ ਸ਼ੁਰੂ ਹੋਵੇਗਾOn PunjabFebruary 28, 2025 by On PunjabFebruary 28, 20250136 ਪੰਜਾਬ- ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਸਰਕਾਰ ਦੌਰਾਨ ਸੂਬੇ ਵਿੱਚ ਦ੍ਰਿੜ੍ਹਤਾ ਨਾਲ ਵਧ ਰਿਹਾ ਆਬਕਾਰੀ ਮਾਲੀਆOn PunjabFebruary 28, 2025 by On PunjabFebruary 28, 20250159 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਮਿਤਾਭ, ਹੇਮਾ ਤੇ ਸ਼ਹਿਨਾਜ਼ ਸਣੇ ਕਈ ਅਦਾਕਰਾਂ ਨੇ ਸ਼ਿਵਰਾਤਰੀ ਮਨਾਈOn PunjabFebruary 27, 2025 by On PunjabFebruary 27, 20250298 ਮੁੰਬਈ:ਮਹਾਂਸ਼ਿਵਰਾਤਰੀ ਮੌਕੇ ਅੱਜ ਅਦਾਕਾਰ ਅਮਿਤਾਭ ਬੱਚਨ, ਹੇਮਾ ਮਾਲਿਨੀ, ਲਾਰਾ ਦੱਤਾ, ਸ਼ਹਿਨਾਜ਼ ਗਿੱਲ ਅਤੇ ਹੋਰ ਫਿਲਮੀ ਤੇ ਟੀਵੀ ਕਲਾਕਾਰਾਂ ਨੇ ਵੱੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿੰਦਰਾ ਕਲੋਨੀ ਦੇ ਦੋ ਰਾਸ਼ਨ ਡਿੱਪੂਆਂ ਦੀ ਸਪਲਾਈ ਮੁਅੱਤਲOn PunjabFebruary 27, 2025 by On PunjabFebruary 27, 20250251 ਪਟਿਆਲਾ-ਮਹਿੰਦਰਾ ਕਲੋਨੀ ਵਿੱਚ ਰਾਸ਼ਨ ਡਿੱਪੂ ਧਾਰਕਾਂ ਵੱਲੋਂ ਬੇਨਿਯਮੀਆਂ ਕਰਨ ਬਾਰੇ ਮਿਲੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਡੀਐੱਫਐੱਸਸੀ ਪਟਿਆਲਾ ਦੇ ਦਫ਼ਤਰ ਵੱਲੋਂ ਭੇਜੀ ਟੀਮ ਨੇ ਸਬੰਧਤ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਟਰੀਟ ਵੈਂਡਰਾਂ ਦੇ ਲਾਇਸੈਂਸ ਰੱਦ ਕਰਨ ਦਾ ਵਿਰੋਧOn PunjabFebruary 27, 2025 by On PunjabFebruary 27, 20250196 ਚੰਡੀਗੜ੍ਹ-ਚੰਡੀਗੜ੍ਹ ਨਗਰ ਨਿਗਮ ਵੱਲੋਂ ਦੋ ਦਿਨ ਪਹਿਲਾਂ 4003 ਸਟਰੀਟ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕਰਨ ਦਾ ਮਾਮਲਾ ਭਖ਼ ਗਿਆ ਹੈ। ਟਾਊਨ ਵੈਂਡਰਸ ਕਮੇਟੀ ਮੈਂਬਰਾਂ ਨੇ ਜਿੱਥੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾOn PunjabFebruary 27, 2025 by On PunjabFebruary 27, 20250239 ਗਾਜ਼ਾ ਪੱਟੀ- ਗਾਜ਼ਾ ਪੱਟੀ ਵਿੱਚ ਜੰਗਬੰਦੀ ਦਾ ਪਹਿਲਾ ਪੜਾਅ ਖਤਮ ਹੋਣ ਤੋਂ ਕੁਝ ਦਿਨ ਪਹਿਲਾਂ, ਹਮਾਸ ਨੇ ਇਜ਼ਰਾਈਲ ਵੱਲੋਂ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪ੍ਰੀਮ ਕੋਰਟ ਜੀਐੱਸਟੀ, ਕਸਟਮਜ਼ ਕੇਸਾਂ ਵਿਚ ਐੱਫਆਈਆਰ ਦੀ ਅਣਹੋਂਦ ’ਚ ਵਿਅਕਤੀ ਪੇਸ਼ਗੀ ਜ਼ਮਾਨਤ ਦਾ ਹੱਕਦਾਰOn PunjabFebruary 27, 2025 by On PunjabFebruary 27, 20250278 ਨਵੀਂ ਦਿੱਲੀ –ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲੇ ਵਿੱਚ ਕਿਹਾ ਕਿ ਪੇਸ਼ਗੀ ਜ਼ਮਾਨਤ ਦੀ ਵਿਵਸਥਾ ਵਸਤਾਂ ਅਤੇ ਸੇਵਾਵਾਂ ਐਕਟ ਅਤੇ ਕਸਟਮ ਕਾਨੂੰਨ ’ਤੇ ਲਾਗੂ...