ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ਤਰੇ ਵਿਚ ਹੈ ਐਲਨ ਮਸਕ ਦੀ ਕੈਨੇਡੀਅਨ ਨਾਗਰਿਕਤਾOn PunjabFebruary 26, 2025 by On PunjabFebruary 26, 20250160 ਵਿਨੀਪੈੱਗ-ਅਮਰੀਕਾ ਤੇ ਕੈਨੇਡਾ ਦੇ ਸਬੰਧ ਵਿਗੜਦੇ ਜਾ ਰਹੇ ਹਨ। ਟਰੰਪ ਦੇ ਮੁੜ ਰਾਸ਼ਟਰਪਤੀ ਬਣਨ ਤੋਂ ਬਾਅਦ, ਉਨ੍ਹਾਂ ਦੇ ਸਹਿਯੋਗੀ ਅਤੇ ਉਦਯੋਗਪਤੀ ਐਲੋਨ ਮਸਕ ਉਨ੍ਹਾਂ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂOn PunjabFebruary 26, 2025 by On PunjabFebruary 26, 20250161 ਮਹਾਂਕੁੰਭ ਨਗਰ- ਮਹਾਸ਼ਿਵਰਾਤਰੀ ਮੌਕੇ ਅੱਜ ਮਹਾਂਕੁੰਭ ਦਾ ਆਖਰੀ ‘ਇਸ਼ਨਾਨ’ ਸ਼ੁਰੂ ਹੋ ਗਿਆ ਹੈ। ‘ਹਰ ਹਰ ਮਹਾਦੇਵ’ ਦੇ ਜਾਪ ਦਰਮਿਆਨ ਲੱਖਾਂ ਸ਼ਰਧਾਲੂਆਂ ਨੇ ਤ੍ਰਿਵੇਣੀ ਦੇ ਸੰਗਮ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆOn PunjabFebruary 26, 2025 by On PunjabFebruary 26, 20250327 ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾOn PunjabFebruary 26, 2025 by On PunjabFebruary 26, 20250222 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਡਾਨੀ ਸਮੂਹ ਅਸਾਮ ਦੇ ਵੱਖ-ਵੱਖ ਖੇਤਰਾਂ ’ਚ 50,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾOn PunjabFebruary 25, 2025 by On PunjabFebruary 25, 20250202 ਗੁਹਾਟੀ-ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਸਮੂਹ ਆਸਾਮ ਵਿੱਚ ਵੱਖ-ਵੱਖ ਖੇਤਰਾਂ ਵਿੱਚ 50,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪOn PunjabFebruary 25, 2025 by On PunjabFebruary 25, 20250204 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਯੂਕਰੇਨ ਵਿਰੁੱਧ ਜੰਗ ਨੂੰ ਖਤਮ ਕਰਨ ਅਤੇ ਸਮਝੌਤਾ ਕਰਨਾ ਰੂਸ ਦੇ ਫਾਇਦੇ ਵਿਚ ਹੈ ਅਤੇ ਉਨ੍ਹਾਂ ਨੂੰ ਲੱਗਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਜ਼ਾਰ ਦੀ ਤੇਜ਼ੀ ਨਾਲ ਸ਼ੁਰੂਆਤ, ਸੈਂਸੈਕਸ 74,600 ਪਾਰOn PunjabFebruary 25, 2025 by On PunjabFebruary 25, 20250217 ਮੁੰਬਈ- ਸ਼ੁਰੂਆਤੀ ਕਾਰੋਬਾਰ ਵਿਚ ਮੀਡੀਆ ਅਤੇ ਆਟੋ ਸੈਕਟਰਾਂ ਦੇ ਸ਼ੇਅਰਾਂ ਦੀ ਖਰੀਦਦਾਰੀ ਸਾਹਮਣੇ ਆਉਣ ਕਾਰਨ ਮੰਗਲਵਾਰ ਨੂੰ ਭਾਰਤੀ ਬੈਂਚਮਾਰਕ ਸੂਚਕ ਉੱਚ ਪੱਧਰ ’ਤੇ ਖੁੱਲ੍ਹੇ। ਸਵੇਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਕਲੀ ਕਰੰਸੀ: 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, 3 ਗ੍ਰਿਫਤਾਰOn PunjabFebruary 25, 2025 by On PunjabFebruary 25, 20250200 ਮਹਾਰਾਸ਼ਟਰ-ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਪੁਲੀਸ ਨੇ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵਿਅਕਤੀਆਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਸਪੀਕਰ ਨੇ ‘ਆਪ’ ਦੇ 14 ਵਿਧਾਇਕਾਂ ਨੂੰ ਕੱਢ ਦਿੱਤਾ ਹੈ ਦਿੱਲੀ ਅਸੈਂਬਲੀ: ਸਪੀਕਰ ਵੱਲੋਂ ਆਤਿਸ਼ੀ ਸਣੇ ‘ਆਪ’ ਦੇ 14 ਵਿਧਾਇਕ ਮੁਅੱਤਲOn PunjabFebruary 25, 2025 by On PunjabFebruary 25, 20250145 ਨਵੀਂ ਦਿੱਲੀ-ਦਿੱਲੀ ਅਸੈਂਬਲੀ ਦੇ ਸਪੀਕਰ ਵਿਜੈਂਦਰ ਗੁਪਤਾ ਨੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਣੇ ਆਮ ਆਦਮੀ ਪਾਰਟੀ ਦੇ 14 ਵਿਧਾਇਕਾਂ ਨੂੰ ਪੂਰੇ ਦਿਨ ਲਈ ਮੁਅੱਤਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟੜੀ ਤੋਂ ਉਤਰਨਾ ਕਰਨਾਲ ’ਚ ਨੀਲੋਖੇੜੀ ਨੇੜੇ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥਾ, ਸਾਰੇ ਯਾਤਰੀ ਸੁਰੱਖਿਅਤOn PunjabFebruary 25, 2025 by On PunjabFebruary 25, 20250251 ਕਰਨਾਲ –ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਨੀਲੋਖੇੜੀ ਨੇੜੇ ਅੱਜ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥ ਗਿਆ। ਹਾਲਾਂਕਿ ਇਸ ਦੌਰਾਨ ਡੱਬੇ ਵਿਚ ਮੌਜੂਦ ਸਾਰੇ ਮੁਸਾਫ਼ਰ...