ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਾ ਇੱਕ ਹੋਰ ਅਧਿਕਾਰੀ ਹਟਾਇਆOn PunjabMay 22, 2025 by On PunjabMay 22, 20250262 ਨਵੀਂ ਦਿੱਲੀ- ਭਾਰਤ ਨੇ ਅੱਜ ਇੱਥੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ਜਾਣ ਵਾਲੇ ਜਹਾਜ਼ ’ਚ 200 ਤੋਂ ਵੱਧ ਯਾਤਰੀ ਫਸੇOn PunjabMay 22, 2025 by On PunjabMay 22, 20250333 ਸ੍ਰੀਨਗਰ- ਦੇਰ ਸ਼ਾਮ ਹੋਈ ਗੜੇਮਾਰੀ ’ਚ ਦਿੱਲੀ ਤੋਂ ਸ੍ਰੀਨਗਰ ਜਾਣ ਵਾਲੀ ਇੰਡੀਗੋ ਦੀ ਇੱਕ ਉਡਾਣ ਫਸ ਗਈ, ਜਿਸ ਵਿੱਚ 220 ਤੋਂ ਵੱਧ ਯਾਤਰੀ ਸਵਾਰ ਸਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫ਼ੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹOn PunjabMay 22, 2025 by On PunjabMay 22, 20250345 ਅੰਮ੍ਰਿਤਸਰ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅੱਜ ਇੱਥੇ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਕੀਤੀ ਜਿਸ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਉਸ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨ ਵੱਲੋਂ ਬੀਬੀਐੱਮਬੀ ਚਿੱਟਾ ਹਾਥੀ ਕਰਾਰ; ਨੰਗਲ ਡੈਮ ’ਤੇ ਧਰਨਾ ਸਮਾਪਤOn PunjabMay 22, 2025 by On PunjabMay 22, 20250406 ਨੰਗਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀOn PunjabMay 22, 2025 by On PunjabMay 22, 20250263 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ’ਚ ਚੱਲ ਰਹੇ ਟਕਰਾਅ ਦਰਮਿਆਨ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰਾਂਸਫ਼ਾਰਮਰ ਤੋਂ ਅੱਗ ਲੱਗਣ ਕਾਰਨ 200 ਘਰ ਸੜੇ, ਇੱਕ ਵਿਅਕਤੀ ਝੁਲਸਿਆOn PunjabMay 22, 2025 by On PunjabMay 22, 20250341 ਉੱਤਰ ਪ੍ਰਦੇਸ਼- ਬਦਾਯੂੰ ਜ਼ਿਲ੍ਹੇ ਦੇ ਸਹਸਵਾਨ ਖੇਤਰ ਦੇ ਟੱਪਾ ਜਾਮਨੀ ਪਿੰਡ ਵਿੱਚ ਬੁੱਧਵਾਰ ਦੀ ਰਾਤ ਤੇਜ਼ ਹਨੇਰੀ ਕਾਰਨ ਟਰਾਂਸਫ਼ਾਰਮਰ ਤੋਂ ਨਿਕਲੀ ਚੰਗਿਆੜੀ ਨੇ ਕੁਝ ਸਮੇਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਾਰੀ ਦਾ ਵੱਟਾ: ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤOn PunjabMay 22, 2025 by On PunjabMay 22, 20250204 ਇਸਲਾਮਾਬਾਦ: ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਲੰਘੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਬ ਪਾਰਟੀ ਵਫ਼ਦਾਂ ਨੇ ਜਾਪਾਨ ਅਤੇ ਯੂਏਈ ਵਿੱਚ ‘ਅਪਰੇਸ਼ਨ ਸਿੰਧੂਰ’ ਬਾਰੇ ਦਿੱਤੀ ਜਾਣਕਾਰੀOn PunjabMay 22, 2025 by On PunjabMay 22, 20250283 ਅਬੂ ਧਾਬੀ- ਪਾਕਿਸਤਾਨ ਤੋਂ ਪੈਦਾ ਹੋਏ ਅਤਿਵਾਦ ਵਿਰੁੱਧ ਭਾਰਤ ਨੇ ਵਿਸ਼ਵਵਿਆਪੀ ਪੱਧਰ ’ਤੇ ਪਹੁੰਚ ਕਰਨ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਇੱਕ ਸਰਬ ਪਾਰਟੀ ਭਾਰਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿੰਨ ਤਖ਼ਤਾਂ ਦੇ ਪੰਜ ਪਿਆਰਿਆਂ ਵੱਲੋਂ ਤਖ਼ਤ ਪਟਨਾ ਸਾਹਿਬ ਦਾ ਫੈਸਲਾ ਰੱਦOn PunjabMay 22, 2025 by On PunjabMay 22, 20250275 ਅੰਮ੍ਰਿਤਸਰ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਬੀਤੇ ਦਿਨ ਕੀਤੇ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਲੇਸ਼ੀਆ ਮਾਸਟਰਜ਼: ਸਿੰਧੂ ਹਾਰੀ, ਪ੍ਰਨੌਏ ਤੇ ਕਰੁਣਾਕਰਨ ਵੱਡੇ ਉਲਟਫੇਰ ਨਾਲ ਅਗਲੇ ਗੇੜ ’ਚOn PunjabMay 21, 2025 by On PunjabMay 21, 20250327 ਕੁਆਲਾਲੰਪੁਰ- ਦੇ ਐੱਚਐੱਸ ਪ੍ਰਨੌਏ ਤੇ ਸਤੀਸ਼ ਕਰੁਣਾਕਰਨ ਮਲੇਸ਼ੀਆ ਮਾਸਟਰਜ਼ ਵਿਚ ਸਿੰਗਲਜ਼ ਵਰਗ ਦੇ ਪਹਿਲੇ ਹੀ ਦੌਰ ਵਿਚ ਵੱਡੇ ਉਲਟਫੇਰ ਨਾਲ ਦੂਜੇ ਗੇੜ ਵਿਚ ਦਾਖ਼ਲ ਹੋ...