Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂOn PunjabFebruary 14, 2025 by On PunjabFebruary 14, 20250240 ਚੰਡੀਗੜ੍ਹ-ਇਥੇ ਸੈਕਟਰ 26 ਵਿਚ ‘ਮਗਸਿਪਾ’ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂ ਹੋ ਗਈ ਹੈ। ਕਿਸਾਨਾਂ ਦੀ ਨੁਮਾਇੰਦਗੀ ਸੰਯੁਕਤ ਕਿਸਾਨ ਮੋਰਚਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੂਜੀ ਅਮਰੀਕੀ ਦੇਸ਼ ਨਿਕਾਲੇ ਦੀ ਉਡਾਣ: ਡਿਪੋਰਟ ਕੀਤੇ ਭਾਰਤੀ ਪਰਵਾਸੀਆਂ ਦਾ ਦੂਜਾ ਬੈਚ ਸ਼ਨਿੱਚਰਵਾਰ ਨੂੰ ਪੁੱਜੇਗਾ ਅੰਮ੍ਰਿਤਸਰ, 119 ਭਾਰਤੀਆਂ ਵਿਚ 67 ਪੰਜਾਬੀOn PunjabFebruary 14, 2025 by On PunjabFebruary 14, 20250228 ਅੰਮ੍ਰਿਤਸਰ-ਅਮਰੀਕਾ ਤੋਂ ਡਿਪੋਰਟ ਕੀਤੇ 119 ਭਾਰਤੀ ਨਾਗਰਿਕਾਂ ਵਾਲੀ ਵਿਸ਼ੇਸ਼ ਉਡਾਣ ਦੇ ਭਲਕੇ (15 ਫਰਵਰੀ) ਸ਼ਨਿੱਚਰਵਾਰ ਰਾਤ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਰ.ਟੀ.ਆਈ. ਅਧੀਨ ਰਾਜਨੀਤਿਕ ਪਾਰਟੀਆਂ: ਸਿਆਸੀ ਪਾਰਟੀਆਂ ਨੂੰ RTI ਤਹਿਤ ਲਿਆਉਣ ਬਾਰੇ ਸੁਣਵਾਈ ਕਰੇਗੀ ਸੁਪਰੀਮ ਕੋਰਟOn PunjabFebruary 14, 2025 by On PunjabFebruary 14, 20250238 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚਨਾ ਅਧਿਕਾਰ (ਆਰਟੀਆਈ) ਐਕਟ ਦੇ ਦਾਇਰੇ ਵਿੱਚ ਲਿਆਉਣ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਲਈ ਕੇਂਦਰੀ ਮੰਤਰੀ ਚੰਡੀਗੜ੍ਹ ਪੁੱਜੇOn PunjabFebruary 14, 2025 by On PunjabFebruary 14, 20250234 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਲਈ ਕੇਂਦਰੀ ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਚੰਡੀਗੜ੍ਹ ਪਹੁੰਚ ਗਏ ਹਨ। ਪੰਜਾਬ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੁਰੂਅਤੀ ਕਾਰੋਬਾਰ ਵਿੱਚ ਸ਼ੇਅਰ ਬਜ਼ਾਰ ’ਚ ਤੇਜ਼ੀOn PunjabFebruary 13, 2025 by On PunjabFebruary 13, 20250193 ਮੁੰਬਈ-ਵੀਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਨੇ ਸ਼ੁਰੂਆਤੀ ਕਾਰੋਬਾਰ ਵਿੱਚ ਮੁੜ ਉਛਾਲ ਹਾਸਿਲ ਕੀਤਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਲਾਹਾਬਾਦੀਆ ਤੇ ਸਮਯ ਸਣੇ 40 ਤੋਂ ਵਧ ਜਣੇ ਤਲਬOn PunjabFebruary 13, 2025 by On PunjabFebruary 13, 20250153 ਮੁੰਬਈ-ਯੂਟਿਊਬ ਰਿਐਲਟੀ ਸ਼ੋਅ ’ਚ ਰਣਵੀਰ ਅਲਾਹਾਬਾਦੀਆ ਦੀਆਂ ਵਿਵਾਦਤ ਟਿੱਪਣੀਆਂ ਦੇ ਮਾਮਲੇ ਦੀ ਜਾਂਚ ਲਈ ਮਹਾਰਾਸ਼ਟਰ ਸਾਈਬਰ ਵਿਭਾਗ ਨੇ ਰਣਵੀਰ ਅਤੇ ਸਮਯ ਰੈਣਾ ਸਮੇਤ 40 ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਵੱਲੋਂ ਇਕ ਹੋਰ ਭਾਰਤੀ-ਅਮਰੀਕੀ ਦੀ ਅਹਿਮ ਅਹੁਦੇ ’ਤੇ ਨਿਯੁਕਤੀOn PunjabFebruary 13, 2025 by On PunjabFebruary 13, 20250287 ਵਾਸ਼ਿੰਗਟਨ-ਦੱਖਣੀ ਏਸ਼ੀਆਈ ਸੁਰੱਖਿਆ ਦੇ ਮਾਹਰ ਪਾਲ ਕਪੂਰ (Paul Kapur) ਨੂੰ ਰਾਸ਼ਟਰਪਤੀ ਡੋਨਲਡ ਟਰੰਪ (President Donald Trump) ਵੱਲੋਂ ਦੱਖਣੀ ਏਸ਼ੀਆਈ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਨਾਮਜ਼ਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਵਾਂ ਆਮਦਨ ਕਰ ਬਿੱਲ ਲੋਕ ਸਭਾ ’ਚ ਪੇਸ਼On PunjabFebruary 13, 2025 by On PunjabFebruary 13, 20250207 ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Union Finance Minister Nirmala Sitharaman) ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਆਮਦਨ ਟੈਕਸ ਬਿੱਲ, 2025 (Income Tax Bill, 2025)...
tradingਸਮਾਜ/Socialਖੇਡ-ਜਗਤ/Sports Newsਰਾਜਨੀਤੀ/Politicsਸ਼ੇਅਰ ਬਾਜ਼ਾਰ ਨੂੰ 1,018 ਅੰਕਾਂ ਦਾ ਵੱਡਾ ਗੋਤਾOn PunjabFebruary 12, 2025 by On PunjabFebruary 12, 20250249 ਮੁੰਬਈ: ਅਮਰੀਕਾ ਵੱਲੋਂ ਨਵੇਂ ਟੈਕਸਾਂ ਦੇ ਐਲਾਨ ਨਾਲ ਵਪਾਰ ਜੰਗ ਛਿੜਣ ਦੇ ਖ਼ਦਸ਼ਿਆਂ ਅਤੇ ਵਿਦੇਸ਼ੀ ਫੰਡਾਂ ਵੱਲੋਂ ਲਗਾਤਾਰ ਸ਼ੇਅਰ ਵੇਚੇ ਜਾਣ ਕਾਰਨ ਮੰਗਲਵਾਰ ਨੂੰ ਸੈਂਸੈਕਸ 1,018...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਪਿੱਠ ਦੀ ਸੱਟ ਕਰਕੇ Bumrah ਟੀਮ ’ਚੋਂ ਬਾਹਰ, ਹਰਸ਼ਿਤ ਰਾਣਾ ਨੂੰ ਮਿਲੀ ਥਾਂOn PunjabFebruary 12, 2025 by On PunjabFebruary 12, 20250197 ਨਵੀਂ ਦਿੱਲੀ-ਭਾਰਤੀ ਕ੍ਰਿਕਟ ਟੀਮ ਦਾ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jaspreet Bumrah) ਪਿੱਠ ਦੀ ਸੱਟ ਕਰਕੇ ICC Champions Trophy ’ਚੋਂ ਬਾਹਰ ਹੋ ਗਿਆ ਹੈ। ਭਾਰਤੀ ਕ੍ਰਿਕਟ...