ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਆਈਪੀਐੱਲ: ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 10 ਦੌੜਾਂ ਨਾਲ ਹਰਾਇਆOn PunjabMay 19, 2025 by On PunjabMay 19, 20250821 ਜੈਪੁਰ- ਪੰਜਾਬ ਕਿੰਗਜ਼ ਨੇ ਨੇਹਲ ਵਡੇਰਾ ਤੇ ਸ਼ਸ਼ਾਂਕ ਸਿੰਘ ਦੇ ਨੀਮ ਸੈਂਕੜਿਆਂ ਮਗਰੋਂ ਹਰਪ੍ਰੀਤ ਬਰਾੜ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਅੱਜ ਇੱੱਥੇ ਆਈਪੀਐੱਲ ਦੇ ਇਕ ਮੈਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਨੀਪੈਗ ਵਿਚ ਰੰਗਲਾ ਪੰਜਾਬ ਮੇਲਾ 14 ਜੂਨ ਨੂੰOn PunjabMay 19, 2025 by On PunjabMay 19, 20250427 ਵਿਨੀਪੈਗ- ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਮੈਪਲ ਲੀਫ ਪੰਜਾਬ ਐਸੋਸੀਏਸ਼ਨ ਵੱਲੋਂ ਪ੍ਰੋਫੈਸਰ ਮੋਹਣ ਸਿੰਘ ਯਾਦਗਾਰੀ ਰੰਗਲਾ ਪੰਜਾਬ ਮੇਲਾ 14 ਜੂਨ ਨੂੰ ਦੁਪਹਿਰ 12 ਵਜੇ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਰੇ ਪੋਸਟ: ਸੁਪਰੀਮ ਕੋਰਟ ਹਰਿਆਣਾ ਦੇ ਪ੍ਰੋਫੈਸਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤOn PunjabMay 19, 2025 by On PunjabMay 19, 20250215 ਨਵੀਂ ਦਿੱਲੀ- ਸੁਪਰੀਮ ਕੋਰਟ ਸੋਮਵਾਰ ਨੂੰ ਅਸ਼ੋਕਾ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਲੀ ਖਾਨ ਮਹਿਮੂਦਾਬਾਦ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦੀ ਕੀਮਤ 580 ਰੁਪਏ ਵਧ ਕੇ 97,030 ਰੁਪਏ ਪ੍ਰਤੀ ਦਸ ਗਰਾਮ ਹੋਈOn PunjabMay 19, 2025 by On PunjabMay 19, 20250362 ਨਵੀਂ ਦਿੱਲੀ- ਕੌਮੀ ਰਾਜਧਾਨੀ ’ਚ ਸੋਨਾ 580 ਰੁਪਏ ਚੜ੍ਹ ਕੇ 97,030 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਕੌਮਾਂਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾOn PunjabMay 19, 2025 by On PunjabMay 19, 20250290 ਹੁਸ਼ਿਆਰਪੁਰ: ਕਿਸੇ ਸਮੇਂ ਨਸ਼ਿਆਂ ਦਾ ਕੇਂਦਰ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*On PunjabMay 19, 2025 by On PunjabMay 19, 20250267 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲOn PunjabMay 19, 2025 by On PunjabMay 19, 20250307 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀOn PunjabMay 19, 2025 by On PunjabMay 19, 20250288 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਗੁਰਦਾਸ ਰਾਮ ਆਲਮ ਐਵਾਰਡ ਦੇਣ ਦਾ ਐਲਾਨOn PunjabMay 19, 2025 by On PunjabMay 19, 20250358 ਜਲੰਧਰ: ਇੱਥੇ ਅੱਜ ਡਾ. ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਮਾਨਵਵਾਦੀ ਰਚਨਾ ਮੰਚ ਪੰਜਾਬ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 2022 ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਢੇ ਚਾਰ ਏਕੜ ’ਚ ਨਾਜਾਇਜ਼ ਕਲੋਨੀਆਂ ਢਾਹੀਆਂOn PunjabMay 17, 2025 by On PunjabMay 17, 20250374 ਸ਼ਾਹਬਾਦ ਮਾਰਕੰਡਾ- ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਜ਼ਿਲ੍ਹਾ ਟਾਊਨ ਪਲਾਨਰ ਦੀ ਟੀਮ ਨੇ ਪ੍ਰਸ਼ਾਸਨ ਦੀ ਮਦਦ ਨਾਲ ਕੁਰੂਕਸ਼ੇਤਰ ਵਿਚ ਦੋ ਥਾਵਾਂ ’ਤੇ ਲਗਪਗ 4.5 ਏਕੜ...