ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਵੀਡਨ: ਸਿੱਖਿਆ ਕੇਂਦਰ ’ਚ ਗੋਲੀਬਾਰੀ, ਹਮਲਾਵਰ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ, 5 ਗੰਭੀਰ ਜ਼ਖਮੀOn PunjabFebruary 5, 2025February 5, 2025 by On PunjabFebruary 5, 2025February 5, 20250187 ਸਵੀਡਨ-ਸਟਾਕਹੋਮ ਦੇ ਪੱਛਮ ਵਿੱਚ ਇੱਕ ਬਾਲਗ ਸਿੱਖਿਆ ਕੇਂਦਰ ਵਿੱਚ ਸਵੀਡਨ ਦੀ ਸਭ ਤੋਂ ਭਿਆਨਕ ਗੋਲੀਬਾਰੀ ਵਿੱਚ ਬੰਦੂਕਧਾਰੀ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਮ ’ਤੇ ਲਾਈ ਆਸਥਾ ਦੀ ਡੁਬਕੀOn PunjabFebruary 5, 2025 by On PunjabFebruary 5, 20250661 ਮਹਾਕੁੰਭ ਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਮਹਾਕੁੰਭ ਮੇਲੇ ਦਾ ਦੌਰਾ ਕੀਤਾ ਅਤੇ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ। ਇਸ ਦੌਰਾਨ ਮੋਦੀ ਨੇ ਮੰਤਰਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐਸਸੀ ਕਾਲਜੀਅਮ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਸਥਾਈ ਜੱਜਾਂ ਵਜੋਂ ਪੰਜ ਨਾਵਾਂ ਨੂੰ ਮਨਜ਼ੂਰੀOn PunjabFebruary 5, 2025February 5, 2025 by On PunjabFebruary 5, 2025February 5, 20250222 ਨਵੀਂ ਦਿੱਲੀ-ਐਸਸੀ ਕਾਲਜੀਅਮ ਸੁਪਰੀਮ ਕੋਰਟ ਕੌਲਿਜੀਅਮ ਨੇ ਮਦਰਾਸ ਅਤੇ ਤਿਲੰਗਾਨਾ ਦੀਆਂ ਹਾਈ ਕੋਰਟਾਂ ਦੇ ਪੰਜ ਵਧੀਕ ਜੱਜਾਂ ਦੀ ਸਥਾਈ ਜੱਜਾਂ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੀੜਤ ਦੀ ਮਾਂ ਵੱਲੋਂ 9 ਫਰਵਰੀ ਨੂੰ ਸੜਕਾਂ ’ਤੇ ਉਤਰਨ ਲਈ ਲੋਕਾਂ ਨੂੰ ਅਪੀਲOn PunjabFebruary 5, 2025 by On PunjabFebruary 5, 20250179 ਕੋਲਕਾਤਾ: ਸਰਕਾਰੀ ਆਰਜੀਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜਬਰ ਜਨਾਹ ਤੋਂ ਬਾਅਦ ਕਤਲ ਕੀਤੀ ਗਈ ਜੂਨੀਅਰ ਮਹਿਲਾ ਡਾਕਟਰ ਦੀ ਮਾਂ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦੁਪਹਿਰ 1 ਵਜੇ ਤੱਕ 44 ਫੀਸਦ ਤੋਂ ਵੱਧ ਪੋਲਿੰਗOn PunjabFebruary 5, 2025 by On PunjabFebruary 5, 20250186 ਯੂਪੀ-ਉੱਤਰ ਪ੍ਰਦੇਸ਼ ਦੇ ਮਿਲਕੀਪੁਰ ਅਸੈਂਬਲੀ ਹਲਕੇ ਦੀ ਜ਼ਿਮਨੀ ਚੋਣ ਵਿਚ ਬਾਅਦ ਦੁਪਹਿਰ 1 ਵਜੇ ਤੱਕ 44 ਫੀਸਦ ਤੋਂ ਵਧ ਪੋਲਿੰਗ ਦਰਜ ਕੀਤੀ ਗਈ ਹੈ। ਵੋਟਿੰਗ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੇਅੰਤ ਸਿੰਘ ਕਤਲ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ’ਚ ਜਗਤਾਰ ਹਵਾਰਾ ਦੀ ਪਟੀਸ਼ਨ ਦਾ ਵਿਰੋਧOn PunjabFebruary 5, 2025 by On PunjabFebruary 5, 20250258 ਪੰਜਾਬ-ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ (54) ਦੀ ਤਿਹਾੜ ਜੇਲ੍ਹ ’ਚੋਂ ਪੰਜਾਬ ਦੀ ਕਿਸੇ ਜੇਲ੍ਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਿੰਗ ਜਾਰੀ, ਸ਼ਾਮੀਂ 5 ਵਜੇ ਤੱਕ 57.70 ਫੀਸਦ ਪੋਲਿੰਗOn PunjabFebruary 5, 2025 by On PunjabFebruary 5, 20250198 ਨਵਂੀਂ ਦਿੱਲੀ-ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਦਾ ਅਮਲ ਜਾਰੀ ਹੈ। ਦਿੱਲੀ ਵਿੱਚ ਸ਼ਾਮ 5 ਵਜੇ ਤੱਕ 57.70 ਫੀਸਦੀ ਪੋਲਿੰਗ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦੀ ਕੀਮਤ ਮੁੜ ਉੱਚ ਪੱਧਰ ’ਤੇ ਪਹੁੰਚੀOn PunjabFebruary 5, 2025 by On PunjabFebruary 5, 20250215 ਮੁੰਬਈ-ਸੋਨੇ ਦੀਆਂ ਕੀਮਤਾਂ ਦਿਨੋਂ ਦਿਨ ਵਧ ਰਹੀਆਂ ਹਨ, ਪਰ ਇਸਦੀ ਵਿਕਰੀ ਘਟਣ ਦਾ ਨਾਮ ਨਹੀਂ ਲੈ ਰਹੀ। ਪਰ ਭਾਰਤੀਆਂ ਦੀ ਸਭ ਤੋਂ ਪਸੰਦੀਦਾ ਧਾਤੂ ਸੋਨੇ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ: ਮੁੜ ਵਸੇਬਾ ਕਲੋਨੀਆਂ ਦੇ ਵਸਨੀਕਾਂ ਨੂੰ ਨਹੀਂ ਮਿਲਣਗੇ ਮਾਲਕੀ ਹੱਕOn PunjabFebruary 5, 2025February 5, 2025 by On PunjabFebruary 5, 2025February 5, 20250188 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਮੁੜ ਵਸੇਬਾ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਲੋਕਾਂ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਮੁੜ ਵਸੇਬਾ ਕਲੋਨੀਆਂ ਵਿੱਚ ਸਥਿਤ 34,965 ਘਰਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਉਮੀਦਵਾਰ ਅਮਾਨਤਉਲਾ ਖ਼ਾਨ ਵਿਰੁੱਧ ਐਫਆਈਆਰ ਦਰਜOn PunjabFebruary 5, 2025 by On PunjabFebruary 5, 20250148 ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਾਨਤਉਲਾ ਖਾਨ ਵਿਰੁੱਧ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲੀਸ ਨੇ ਜਾਣਕਾਰੀ ਦਿੰਦਿਆਂ ਬੁੱਧਵਾਰ ਨੂੰ ਕਿਹਾ ਕਿ ਉਹ...