ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਦੇ ਅੜੀਅਲ ਰਵੱਈਏ ਕਾਰਨ ਟੁੱਟੀ ਕੈਨੇਡਾ ਤੇ ਅਮਰੀਕਾ ਵਪਾਰ ਸਮਝੌਤੇ ਦੀ ਗੱਲਬਾਤOn PunjabAugust 22, 2026 by On PunjabAugust 22, 2026081 ਵੈਨਕੂਵਰ- ਦੋ ਹਫ਼ਤਿਆਂ ਤੋਂ ਕੈਨੇਡਾ ਤੇ ਅਮਰੀਕਾ ਵਿਚਾਲੇ ਆਪਸੀ ਵਪਾਰਕ ਸਮਝੌਤਾ ਨਵਿਆਉਣ ਨੂੰ ਲੈ ਕੇ ਚੱਲ ਰਹੀ ਗੱਲਬਾਤ ਆਖਰੀ ਮੌਕੇ ਟੁੱਟ ਗਈ ਹੈ। ਕੈਨੇਡਾ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, 35 ਬੱਚਿਆਂ ਨੇ ਸ਼ੀਸ਼ੇ ਤੋੜ ਬਚਾਈ ਆਪਣੀ ਜਾਨOn PunjabAugust 22, 2026 by On PunjabAugust 22, 2026067 ਬਠਿੰਡਾ- ਇੱਥੋਂ ਦੇ ਬੀਬੀਵਾਲਾ ਰੋਡ ’ਤੇ ਅੱਜ ਦੁਪਹਿਰ ਉਸ ਸਮੇਂ ਵੱਡਾ ਹਾਦਸਾ ਟਲ ਗਿਆ, ਜਦੋਂ ਸਕੂਲੀ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਇੱਕ ਬੱਸ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੀ ਬਦਲ ਰਹੀ ਹੈ ਧੂਰੀ ਦੀ ਡੈਮੋਗਰਾਫੀ? ਪਰਵਾਸੀਆਂ ਦੀ ਵਧਦੀ ਗਿਣਤੀ ਨੇ ਵਧਾਈ ਚਿੰਤਾOn PunjabAugust 22, 2026 by On PunjabAugust 22, 2026074 ਧੂਰੀ- ਪੰਜਾਬ ਅੰਦਰ ਇੱਕ ਪਾਸੇ ਗ਼ਲਤ ਵੋਟਾਂ ਨੂੰ ਕੱਟਣ ਲਈ ਮੁਹਿੰਮ ਚਲਾਈ ਹੋਈ ਹੈ, ਪਰ ਧੂਰੀ ਸ਼ਹਿਰ ਅੰਦਰ ਯੂ.ਪੀ., ਬਿਹਾਰ, ਬੰਗਲਾਦੇਸ਼ ਤੋਂ ਇਲਾਵਾ ਭਾਰਤ ਦੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਾਣੋ ਕੌਣ ਹੈ ਗੁੁਰਦੁਆਰੇ ਵਿੱਚ ਹਮਲਾ ਕਰਨ ਵਾਲਾ? ਨੌਜਵਾਨ ਦਾ ਪੁਰਾਣਾ ਅਪਰਾਧਿਕ ਇਤਿਹਾਸ ਆਇਆ ਸਾਹਮਣੇOn PunjabAugust 22, 2026August 22, 2026 by On PunjabAugust 22, 2026August 22, 2026061 ਐਡਮੰਟਨ- ਐਡਮੰਟਨ ਵਿੱਚ ਸਥਾਨਕ ਸਮੇਂ ਅਨੁਸਾਰ ਸ਼ੁੱਕਰਵਾਰ ਨੂੰ ਨਾਨਕਸਰ ਗੁਰਦੁਆਰੇ ਵਿੱਚ ਵਾਪਰੀ ਚਾਕੂ ਮਾਰਨ ਦੀ ਘਟਨਾ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ ਸਨ। ਐਡਮੰਟਨ ਪੁਲੀਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰੀਕੇ ਪੱਤਣ ਵਿਚ ਬਣੇਗਾ Jaswant Singh Khalra ਦਾ ਯਾਦਗਾਰੀ ਸਮਾਰਕOn PunjabAugust 22, 2026 by On PunjabAugust 22, 2026065 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰੀਕੇ ਪੱਤਣ ਵਿਚ ਇੱਕ ਯਾਦਗਾਰ ਬਣਾਉਣ ਦੀ ਮਨਜ਼ੂਰੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਲੋਚਿਸਤਾਨ ਮਾਮਲਾ: ਪਾਕਿਸਤਾਨੀ ਫ਼ੌਜ ਮੁਖੀ ਨੇ ਅੱਤਵਾਦੀਆਂ ਨੂੰ ਦੱਸਿਆ ‘ਵਿਦੇਸ਼ੀ ਪ੍ਰੌਕਸੀ’On PunjabAugust 21, 2026 by On PunjabAugust 21, 2026079 ਇਸਲਾਮਾਬਾਦ: ਪਾਕਿਸਤਾਨੀ ਫ਼ੌਜ ਦੇ ਮੁਖੀ (COAS) ਜਨਰਲ ਅਸੀਮ ਮੁਨੀਰ ਨੇ ਬਲੋਚਿਸਤਾਨ ਵਿੱਚ ਵਧਦੀ ਹਿੰਸਾ ਅਤੇ ਅੱਤਵਾਦੀ ਗਤੀਵਿਧੀਆਂ ‘ਤੇ ਵੱਡਾ ਬਿਆਨ ਦਿੰਦਿਆਂ ਦਾਅਵਾ ਕੀਤਾ ਹੈ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਪਾਰਟੀ 1984 ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਤੋਂ ਤੁਰੰਤ ਮਾਫ਼ੀ ਮੰਗੇ: ਭਾਜਪਾ ਸੂਬਾ ਪ੍ਰਧਾਨOn PunjabAugust 21, 2026 by On PunjabAugust 21, 2026076 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਨੇਤਾਵਾਂ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ “ਰੋਲ ਮਾਡਲ”...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ: ਨਹਿਰੀ ਵਿਭਾਗ ਦੇ ਦੋ ਮੁਲਾਜ਼ਮ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂOn PunjabAugust 21, 2026 by On PunjabAugust 21, 2026075 ਮੋਗਾ: ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਹਿਰੀ ਵਿਭਾਗ (Water Resources Department) ਦੇ ਦੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਲਾਜ਼ਮਾਂ ਦਾ ਡੀ.ਏ. ਮਾਮਲਾ: ਹਾਈਕੋਰਟ ਵੱਲੋਂ ਅਦਾਲਤੀ ਹੁਕਮ ਅਦੂਲੀ ਕੇਸ ‘ਚ ਨੋਟਿਸ ਆਫ਼ ਮੋਸ਼ਨ ਜਾਰੀOn PunjabAugust 21, 2026 by On PunjabAugust 21, 2026070 ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁੱਖ ਅਖਤਿਆਰ ਕੀਤਾ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਮਾਣਹਾਨੀ ਕੇਸ ਰੱਦ ਕਰਨ ਦੀ ਪਟੀਸ਼ਨ ਖ਼ਾਰਜOn PunjabAugust 21, 2026 by On PunjabAugust 21, 2026072 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ...