ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂOn PunjabMay 2, 2025 by On PunjabMay 2, 20250282 ਚੰਡੀਗੜ੍ਹ: ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹੇOn PunjabMay 2, 2025 by On PunjabMay 2, 20250273 ਕੇਦਾਰਨਾਥ- ਚਾਰ ਧਾਮ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਸ਼ਰਧਾਲੂਆਂ ਲਈ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਮੁੱਖ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ’ਚ ਖਰਾਬ ਮੌਸਮ ਕਰਕੇ ਤਿੰਨ ਉਡਾਨਾਂ ਡਾਇਵਰਟ, 100 ਤੋਂ ਵੱਧ ਵਿਚ ਦੇਰੀOn PunjabMay 2, 2025 by On PunjabMay 2, 20250336 ਨਵੀਂ ਦਿੱਲੀ- ਇਥੇ ਦਿੱਲੀ ਹਵਾਈ ਅੱਡੇ ’ਤੇ ਸ਼ੁੱਕਰਵਾਰ ਸਵੇਰੇ ਤੂਫ਼ਾਨ ਅਤੇ ਤੇਜ਼ ਹਵਾਵਾਂ ਕਾਰਨ ਤਿੰਨ ਉਡਾਨਾਂ ਨੂੰ ਡਾਇਵਰਟ ਕੀਤਾ ਗਿਆ ਹੈ ਜਦੋਂਕਿ 100 ਤੋਂ ਵੱਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡੀਜੀਪੀ ਵੱਲੋਂ ਮਨਦੀਪ ਸਿੱਧੂ ਦਾ ਸਨਮਾਨOn PunjabApril 30, 2025 by On PunjabApril 30, 20250451 ਪਟਿਆਲਾ- ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਦਾ 37 ਸਾਲਾਂ ਦੀ ਸ਼ਾਨਦਾਰ ਪੁਲੀਸ ਸੇਵਾਵਾਂ ਬਦਲੇ ਸੀਨੀਅਰ ਪੁਲੀਸ ਅਧਿਕਾਰੀਆਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਣ ਮਗਰੋਂ ਮੁੜ ਸੰਭਲਿਆOn PunjabApril 30, 2025 by On PunjabApril 30, 20250429 ਮੁੰਬਈ- ਵਿਦੇਸ਼ੀ ਫੰਡਾਂ ਦੇ ਪ੍ਰਵਾਹ ਵਿੱਚ ਲਗਾਤਾਰ ਵਾਧੇ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਨਿਘਾਰ ਤੋਂ ਬਾਅਦ, ਇਕੁਇਟੀ ਬੈਂਚਮਾਰਕ ਸੂਚਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਲਿਬਰਲ ਪਾਰਟੀ 169 ਸੀਟਾਂ ਨਾਲ ਬਹੁਮਤ ਦੇ ਨੇੜੇ ਪੁੱਜੀOn PunjabApril 30, 2025 by On PunjabApril 30, 20250411 ਵੈਨਕੂਵਰ- ਕੈਨੇਡਾ ਦੀ 45ਵੀਂ ਲੋਕ ਸਭਾ ਲਈ ਹੋਈਆਂ ਚੋਣਾਂ ਵਿਚ ਭਾਵੇਂ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ ਮਿਲਿਆ, ਪਰ ਬਲਾਕ ਕਿਊਬਕਾ ਦੀ ਇੱਕ ਸੀਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 14 ਦੀ ਮੌਤOn PunjabApril 30, 2025 by On PunjabApril 30, 20250437 ਕੋਲਕਾਤਾ: ਕੋਲਕਾਤਾ ਦੇ ਮੇਚੁਆਪੱਟੀ ਖੇਤਰ ਵਿਚ ਇਕ ਹੋਟਲ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਅਤੇ ਦੋ ਬੱਚਿਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਇਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇOn PunjabApril 30, 2025 by On PunjabApril 30, 20250248 ਕਰਾਚੀ- ਚੇਨੱਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮਰਨ ਵਾਲੇ 23 ਸਾਲਾ ਪਾਕਿਸਤਾਨੀ ਵਿਅਕਤੀ ਦੇ ਮਾਪੇ ਬੁੱਧਵਾਰ ਨੂੰ ਵੀ ਲਾਸ਼ ਦੀ ਉਡੀਕ ਕਰ ਰਹੇ ਸਨ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਪਾਹੀ ਤੋਂ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀOn PunjabApril 30, 2025 by On PunjabApril 30, 20250284 ਅੰਮ੍ਰਿਤਸਰ- ਹਥਿਆਰ ਬਰਾਮਦਗੀ ਲਈ ਲਿਜਾਏ ਜਾਣ ਸਮੇਂ ਇੱਕ ਮੁਲਜ਼ਮ ਨੇ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਉਸ ਨੂੰ ਰੋਕਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੁਲਦੀਪ ਯਾਦਵ ਨੇ IPL ਮੈਚ ਪਿੱਛੋਂ ਰਿੰਕੂ ਸਿੰਘ ਨੂੰ ਥੱਪੜ ਮਾਰਿਆ? ਦੇਖੋ ਕੀ ਹੋਇਆOn PunjabApril 30, 2025 by On PunjabApril 30, 20250263 ਚੰਡੀਗੜ੍ਹ- ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ (DC) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਮੰਗਲਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਦੇ ਖੇਡੇ...