ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਬਰਤਾਨੀਆ ਵੱਲੋਂ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੰਦOn PunjabJuly 24, 2025 by On PunjabJuly 24, 20250278 ਬਰਤਾਨੀਆ- ਭਾਰਤ ਅਤੇ ਬਰਤਾਨੀਆ ਨੇ ਵੀਰਵਾਰ ਨੂੰ ਇੱਕ ਇਤਿਹਾਸਕ ਮੁਕਤ ਵਪਾਰ ਸਮਝੌਤੇ (FTA) ’ਤੇ ਦਸਤਖ਼ਤ ਕੀਤੇ ਹਨ, ਜਿਸ ਨਾਲ ਬਾਜ਼ਾਰ ਤੱਕ ਪਹੁੰਚ ਵਿੱਚ ਕਾਫ਼ੀ ਸੁਧਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਥਰਮਲ ਪਲਾਂਟ ਰੂਪਨਗਰ ਦੇ ਸਮੁੱਚੇ ਯੂਨਿਟ ਹੋਏ ਬੰਦOn PunjabJuly 23, 2025 by On PunjabJuly 23, 20250497 ਪੰਜਾਬ- ਪੰਜਾਬ ਅੰਦਰ ਝੋਨੇ ਦੇ ਸੀਜ਼ਨ ਅਤੇ ਗਰਮੀ ਦੀ ਤਪਸ਼ ਕਾਰਨ ਜਿੱਥੇ ਬਿਜਲੀ ਦੀ ਸਖ਼ਤ ਜ਼ਰੂਰਤ ਹੈ, ਉੱਥੇ ਹੀ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਮਜ਼ੋਰ ਪਾਸਵਰਡ ਰੱਖਣ ਵਾਲੇ ਖ਼ਬਰਦਾਰ! ਵਾਇਰਸ ਹਮਲੇ ਨੇ 158 ਸਾਲ ਪੁਰਾਣੀ ਕੰਪਨੀ ਬੰਦ ਕਰਵਾਈOn PunjabJuly 23, 2025 by On PunjabJuly 23, 20250402 ਮੁੰਬਈ- ਇੱਕ 158 ਸਾਲ ਪੁਰਾਣੀ ਯੂਕੇ ਟਰਾਂਸਪੋਰਟ ਕੰਪਨੀ ‘KNP LOGISTICS’ ਉੱਤੇ ਰੈਨਸਮਵੇਅਰ ਅਟੈਕ ਹੋਇਆ, ਜਿਸ ਕਰ ਕੇ ਕੰਪਨੀ ਬੰਦ ਹੋ ਗਈ ਅਤੇ 700 ਵਿਅਕਤੀਆਂ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਸਟਰੇਲੀਆ ’ਚ ਭਾਰਤੀ ਵਿਦਿਆਰਥੀ ’ਤੇ ਨਸਲੀ ਹਮਲਾ; ਪਤਨੀ ਨੇ ਪੂਰੀ ਘਟਨਾ ਕੈਮਰੇ ’ਚ ਕੈਦ ਕੀਤੀOn PunjabJuly 23, 2025 by On PunjabJuly 23, 20250597 ਆਸਟਰੇਲੀਆ- ਆਸਟਰੇਲੀਆ ਦੇ ਐਡੀਲੇਡ ਸ਼ਹਿਰ ਦੇ ਕੇਂਦਰੀ ਹਿੱਸੇ ਵਿਚ ਭਾਰਤੀ ਵਿਦਿਆਰਥੀ ਚਰਨਪ੍ਰੀਤ ਸਿੰਘ(23) ਨੂੰ ਹਿੰਸਕ ਅਤੇ ਕਥਿਤ ਨਸਲੀ ਹਮਲੇ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਗਦੀਪ ਧਨਖੜ ਦਾ ਅਸਤੀਫਾ ਪ੍ਰਵਾਨOn PunjabJuly 23, 2025 by On PunjabJuly 23, 20250373 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਅੱਜ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਜਗਦੀਪ ਧਨਖੜ (74) ਦੇ ਅਸਤੀਫੇ ਨੂੰ ਨੋਟੀਫਾਈ ਕਰ ਦਿੱਤਾ ਹੈ। ਇੱਕ ਦਿਨ ਪਹਿਲਾਂ ਧਨਖੜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਢਿੱਗਾਂ ਡਿੱਗਣ ਕਾਰਨ ਦੋ ਮੌਤਾਂOn PunjabJuly 23, 2025 by On PunjabJuly 23, 20250537 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਾਜ਼ੀਆਬਾਦ ’ਚ ਚੱਲ ਰਿਹਾ ਸੀ ਨਕਲੀ ਮੁਲਕ ਦਾ ਜਾਅਲੀ ਸਫ਼ਾਰਤਖ਼ਾਨਾ, UP STF ਵੱਲੋਂ ਇਕ ਗ੍ਰਿਫ਼ਤਾਰOn PunjabJuly 23, 2025 by On PunjabJuly 23, 20250408 ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਪੁਲੀਸ ਦੀ ਵਿਸ਼ੇਸ਼ ਟਾਸਕ ਫੋਰਸ (Special Task Force – STF) ਨੇ ਗਾਜ਼ੀਆਬਾਦ ਵਿੱਚ ਚੱਲ ਰਹੇ ਇੱਕ ਜਾਅਲੀ ਸਫ਼ਾਰਤਖ਼ਾਨੇ ਦਾ ਪਰਦਾਫਾਸ਼ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜ ਸਾਲਾਂ ਦੇ ਵਕਫ਼ੇ ਬਾਅਦ ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਵਿਜ਼ਟਰ ਵੀਜ਼ਾ ਸ਼ੁਰੂ ਕਰਨ ਦਾ ਐਲਾਨOn PunjabJuly 23, 2025 by On PunjabJuly 23, 20250464 ਨਵੀਂ ਦਿੱਲੀ- ਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿਲਾ ਨੇ ਗੁਜ਼ਾਰੇ ਭੱਤੇ ਵਿੱਚ ਮੰਗੇ 12 ਕਰੋੜ, BMW ਅਤੇ ਮਹਿੰਗਾ ਫਲੈਟ; ਸੁਪਰੀਮ ਕੋਰਟ ਨੇ ਕਿਹਾ ‘ਕੰਮ ਕਰੋ ਤੇ ਕਮਾਓ’On PunjabJuly 23, 2025 by On PunjabJuly 23, 20250427 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਇੱਕ ਵਿਆਹੁਤਾ ਜੋੜੇ ਦੇ ਵਿਵਾਦ ਵਿੱਚ ਵੱਡੇ ਗੁਜ਼ਾਰਾ ਭੱਤੇ ਦੀ ਮੰਗ ਕਰਦੀ ਮਹਿਲਾ ਲਈ ਸਖਤ ਟਿੱਪਣੀ ਕੀਤੀ ਹੈ ਅਤੇ ਆਪਣਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਕਨੀਕੀ ਖਰਾਬੀ ਕਾਰਨ ਉਡਾਣ ਤੋਂ ਦੋ ਘੰਟੇ ਬਾਅਦ ਹੀ ਪਰਤਿਆ ਜਹਾਜ਼On PunjabJuly 23, 2025 by On PunjabJuly 23, 20250422 ਮੁੰਬਈ- ਕਾਲੀਕਟ ਕੋਮਾਂਤਰੀ ਹਵਾਈ ਅੱਡੇ ਤੋਂ ਦੋਹਾ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਦੇ ਦੋ ਘੰਟੇ ਬਾਅਦ ਤਕਨੀਕੀ ਖਰਾਬੀ ਦੇ ਚਲਦਿਆਂ ਮੁੜ ਕਾਲੀਕਟ...