ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਨੇ ਬੰਗਲੂਰੂ ’ਚ ਖੋਲ੍ਹਿਆ ਕੌਂਸਲਖਾਨਾOn PunjabJanuary 18, 2025 by On PunjabJanuary 18, 20250211 ਬੰਗਲੂਰੂ-ਅਮਰੀਕਾ ਵੱਲੋਂ ਬੰਗਲੂਰੂ ਵਿੱਚ ਨਵਾਂ ਕੌਂਸਲਖ਼ਾਨਾ ਖੋਲ੍ਹਿਆ ਗਿਆ ਹੈ। ਭਾਰਤ ਵਿੱਚ ਪੰਜਵੇਂ ਅਮਰੀਕੀ ਕੌਂਸਲਖਾਨੇ ਦੇ ਖੋਲ੍ਹਣ ਸਬੰਧੀ ਅੱਜ ਕਰਵਾਏ ਸਮਾਰੋਹ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੈਫ਼ ਅਲੀ ਖ਼ਾਨ ’ਤੇ ਹਮਲੇ ਸਬੰਧੀ ਮਸ਼ਕੂਕ ਨੂੰ ਹਿਰਾਸਤ ’ਚ ਲਿਆOn PunjabJanuary 18, 2025 by On PunjabJanuary 18, 20250608 ਮੁੰਬਈ-ਮੁੰਬਈ ਪੁਲੀਸ ਨੇ ਫਿਲਮ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲੇ ਦੇ ਸਿਲਸਿਲੇ ’ਚ ਅੱਜ ਸਵੇਰੇ ਮਸ਼ਕੂਕ ਨੂੰ ਹਿਰਾਸਤ ’ਚ ਲਿਆ ਹੈ। ਮੁੱਖ ਮੁਲਜ਼ਮ ਹਾਲਾਂਕਿ ਪੁਲੀਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ ਅਤੇ ਪਾਣੀ ਦੀ ਸਹੂਲਤ: ਕੇਜਰੀਵਾਲOn PunjabJanuary 18, 2025 by On PunjabJanuary 18, 20250380 ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਦੁਬਾਰਾ ਦਿੱਲੀ ਵਿਚ ਸੱਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਵਫ਼ਦ ਅਟਾਰੀ ਸੜਕ ਰਸਤੇ ਪਾਕਿ ਪੁੱਜਾOn PunjabJanuary 18, 2025 by On PunjabJanuary 18, 20250220 ਅੰਮ੍ਰਿਤਸਰ-ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਵਾਸਤੇ ਭਾਰਤ ਤੋਂ 65 ਮੈਂਬਰੀ ਵਫ਼ਦ ਅੱਜ ਵਾਹਗਾ-ਅਟਾਰੀ ਸਰਹੱਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨOn PunjabJanuary 18, 2025 by On PunjabJanuary 18, 20250235 ਮੁੰਬਈ-ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਚੈਂਪੀਅਨਜ਼ ਟਰਾਫ਼ੀ ਤੇ ਇੰਗਲੈਂਡ ਖਿਲਾਫ਼ ਤਿੰਨ ਇਕ ਰੋਜ਼ਾ ਘਰੇਲੂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsHSGPC Elections ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਐਤਵਾਰ ਨੂੰ ਪੈਣਗੀਆਂ ਵੋਟਾਂOn PunjabJanuary 18, 2025 by On PunjabJanuary 18, 20250327 ਚੰਡੀਗੜ੍ਹ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਭਲਕੇ ਐਤਵਾਰ ਨੂੰ ਹੋਣਗੀਆਂ, ਜਿਸ ਲਈ ਰਾਜ ਚੋਣ ਕਮਿਸ਼ਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਹਰਿਆਣਾ ਦੇ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭOn PunjabJanuary 18, 2025 by On PunjabJanuary 18, 20250145 ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਜਰੀਵਾਲ ਦੀ ਕਾਰ ਉੱਤੇ ਇੱਟਾਂ ਰੋੜਿਆਂ ਨਾਲ ਹਮਲਾOn PunjabJanuary 18, 2025 by On PunjabJanuary 18, 20250223 ਨਵੀਂ ਦਿੱਲੀ-ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਾਰ ਉੱਤੇ ਕਥਿਤ ਇੱਟਾਂ ਰੋੜਿਆਂ ਨਾਲ ਹਮਲਾ ਕੀਤੇ ਜਾਣ ਦਾ ਦਾਅਵਾ ਕੀਤਾ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਤਿੰਦਰ ਮਲਹੋਤਰਾ ਮੁੜ ਬਣੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨOn PunjabJanuary 17, 2025 by On PunjabJanuary 17, 20250236 ਚੰਡੀਗੜ੍ਹ-ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲੋਹਤਰਾ ਦੀ ਲਗਾਤਾਰ ਦੂਜੀ ਵਾਰ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਵਜੋਂ ਚੋਣ ਕੀਤੀ ਗਈ ਹੈ। ਇਸ ਦੇ ਨਾਲ ਹੀ ਭਾਜਪਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਹਰਮਨਪ੍ਰੀਤ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰOn PunjabJanuary 17, 2025 by On PunjabJanuary 17, 20250306 ਨਵੀਂ ਦਿੱਲੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਦੋ ਓਲੰਪਿਕ ਤਗ਼ਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਤੇ ਸ਼ਤਰੰਜ ਵਿਸ਼ਵ ਚੈਂਪੀਅਨ ਡੀ ਗੁਕੇਸ਼ ਅੱਜ ਇੱਥੇ...