ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਅਸੀਂ ਵੀਜ਼ੇ ਰੱਦ ਕਰ ਦੇਵਾਂਗੇ ਜੇ…’: ਅਮਰੀਕੀ ਸਫ਼ਾਰਤਖ਼ਾਨੇ ਵੱਲੋਂ ਭਾਰਤੀ ਯਾਤਰੀਆਂ ਨੂੰ ਤਾਜ਼ਾ ਚੇਤਾਵਨੀ ਜਾਰੀOn PunjabJuly 12, 2025 by On PunjabJuly 12, 20250307 ਨਵੀਂ ਦਿੱਲੀ- ਭਾਰਤ ਵਿੱਚ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਅਮਰੀਕੀ ਵੀਜ਼ਾ ਧਾਰਕ ਭਾਰਤੀਆਂ ਨੂੰ ਤੈਅ ਇਮੀਗ੍ਰੇਸ਼ਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਚੇਤਾਵਨੀ ਦਿੱਤੀ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਣੀਪਤ ਦੀ ਔਰਤ ਨਾਲ ਕੁਰੂਕਸ਼ੇਤਰ ਸਟੇਸ਼ਨ ‘ਤੇ ਹੋਇਆ ਸੀ ਸਮੂਹਿਕ ਜਬਰ-ਜਨਾਹ, 2 ਗ੍ਰਿਫ਼ਤਾਰ: SITOn PunjabJuly 12, 2025 by On PunjabJuly 12, 20250336 ਪਾਣੀਪਤ- ਇੱਕ ਵਿਸ਼ੇਸ਼ ਜਾਂਚ ਟੀਮ (Special Investigation Team – SIT) ਨੇ ਪਾਇਆ ਹੈ ਕਿ ਪਾਣੀਪਤ ਦੀ ਜਿਸ ਔਰਤ ਦੀ ਲੱਤ ਇੱਕ ਰੇਲ ਹਾਦਸੇ ਤੋਂ ਬਾਅਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਗੀਤ Video ਪਿੱਛੋਂ ਰਾਧਿਕਾ ਨੇ ਬੰਦ ਕਰ ਦਿੱਤਾ ਸੀ Instagram ਖ਼ਾਤਾ; ਸਾਥੀ ਗਾਇਕ ਨੇ ਕੀਤੇ ਅਹਿਮ ਖ਼ੁਲਾਸੇOn PunjabJuly 12, 2025 by On PunjabJuly 12, 20250288 ਚੰਡੀਗੜ੍ਹ- ਜਿਵੇਂ-ਜਿਵੇਂ ਸਾਬਕਾ ਸੂਬਾ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੇ ਕਤਲ ਦੀ ਜਾਂਚ ਅੱਗੇ ਵਧ ਰਹੀ ਹੈ, ਤਾਂ ਇੱਕ ਹੋਰ ਨਵਾਂ ਵੇਰਵਾ ਸਾਹਮਣੇ ਆਇਆ ਹੈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇOn PunjabJuly 12, 2025 by On PunjabJuly 12, 20250389 ਚੰਡੀਗੜ੍ਹ-ਪੰਜਾਬ ਸਰਕਾਰ ਨੇ ਅੱਜ ਪੁਲੀਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਆਈਪੀਐੱਸ ਅਧਿਕਾਰੀ ਨੀਲਾਂਬਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਪ੍ਰੇਮਿਕਾ ਸੰਗੀਤਾ ਦੀ ਜਨਮ ਦਿਨ ਪਾਰਟੀ ’ਚ ਪਹੁੰਚਿਆ ਸਲਮਾਨ ਖ਼ਾਨOn PunjabJuly 11, 2025 by On PunjabJuly 11, 20250277 ਮੁੰਬਈ: ਬੌਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੇ ਸਾਬਕਾ ਪ੍ਰੇਮਿਕਾ ਤੇ ਅਦਾਕਾਰਾ ਸੰਗੀਤਾ ਬਿਜਲਾਨੀ ਦੇ ਜਨਮ ਦਿਨ ਦੀ ਪਾਰਟੀ ’ਚ ਸ਼ਿਰਕਤ ਕੀਤੀ। ਇਹ ਪਾਰਟੀ ਮੁੰਬਈ ਦੇ ਬਾਂਦਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਖ਼ਤ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤOn PunjabJuly 11, 2025 by On PunjabJuly 11, 20250355 ਸ੍ਰੀ ਆਨੰਦਪੁਰ ਸਾਹਿਬ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਅੱਜ ਪੰਜਾਬ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ: ਬਿਲਾਸਪੁਰ ਵਿੱਚ ਬੱਸ ਹਾਦਸੇ ਵਿੱਚ ਪੰਜਾਬ ਦੇ 32 ਸ਼ਰਧਾਲੂ ਜ਼ਖਮੀOn PunjabJuly 11, 2025 by On PunjabJuly 11, 20250379 ਪੰਜਾਬ- ਪੰਜਾਬ ਦੇ ਨੂਰਮਹਿਲ ਤੋਂ ਹਿਮਾਚਲ ਪ੍ਰਦੇਸ਼ ਦੇ ਦਰਲਾਘਾਟ ਰਹੀ ਸ਼ਰਧਾਲੂਆਂ ਨਾਲ ਭਰੀ ਇੱਕ ਨਿੱਜੀ ਬੱਸ ਸ਼ੁੱਕਰਵਾਰ ਤੜਕੇ ਨਮਹੋਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾOn PunjabJuly 11, 2025 by On PunjabJuly 11, 20250324 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਟੀ ਸ਼ੇਅਰਾਂ ਵਿੱਚ ਵਿਕਰੀ ਦੇ ਦਬਾਅ ਕਾਰਨ ਸ਼ੇਅਰ ਬਾਜ਼ਾਰ ਵਿੱਚ ਗਿਰਾਵਟOn PunjabJuly 11, 2025 by On PunjabJuly 11, 20250344 ਮੁੰਬਈ- ਟੀਸੀਐੱਸ ਦੇ ਨਤੀਜਿਆਂ ਤੋਂ ਬਾਅਦ ਆਈਟੀ ਸ਼ੇਅਰਾਂ ਵਿੱਚ ਵਿਕਰੀ ਦੇ ਦਬਾਅ ਕਾਰਨ ਸ਼ੁੱਕਰਵਾਰ ਨੂੰ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। 30...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰੋੜਾਂ ਦੀਆਂ ਧੋਖਾਧੜੀਆਂ ਸਬੰਧੀ ਪਰਲਜ਼ ਦੇ ਸੰਚਾਲਕ ਸਣੇ ਦੋ ਜਣੇ ਯੂਪੀ EOW ਵੱਲੋਂ ਗ੍ਰਿਫ਼ਤਾਰOn PunjabJuly 11, 2025 by On PunjabJuly 11, 20250317 ਲਖਨਊ- ਉੱਤਰ ਪ੍ਰਦੇਸ਼ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (Economic Offences Wing – EOW) ਨੇ ਕਿਹਾ ਕਿ ਉਸ ਨੇ ਦੋ ਵੱਡੇ ਵਿੱਤੀ ਧੋਖਾਧੜੀ ਮਾਮਲਿਆਂ ਵਿੱਚ ਸ਼ਾਮਲ...