ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਕਾਰਨ ਕੜਾਕੇ ਦੀ ਠੰਢOn PunjabJanuary 17, 2025 by On PunjabJanuary 17, 20250127 ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੀਤ ਲਹਿਰ ਜਾਰੀ ਹੈ ਅਤੇ ਸ਼ਿਮਲਾ ਸਣੇ ਉਚਾਈ ਵਾਲੇ ਇਲਾਕਿਆਂ ਤੇ ਕਬਾਇਲੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਣ...
businessਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਦੀ ਵਿਕਾਸ ਦਰ ਆਗਾਮੀ ਦੋ ਵਿੱਤੀ ਵਰ੍ਹਿਆਂ ਵਿੱਚ 6.7 ਫੀਸਦ ਰਹੇਗੀ: ਵਿਸ਼ਵ ਬੈਂਕOn PunjabJanuary 17, 2025 by On PunjabJanuary 17, 20250224 ਭਾਰਤ-ਵਿਸ਼ਵ ਬੈਂਕ ਦੇ ਦੱਖਣੀ ਏਸ਼ੀਆ ਦੇ ਨਵੇਂ ਵਾਧੇ ਅਨੁਮਾਨਾਂ ਮੁਤਾਬਕ ਅਪਰੈਲ 2025 ਤੋਂ ਆਗਾਮੀ ਦੋ ਵਿੱਤੀ ਵਰ੍ਹਿਆਂ ਲਈ ਭਾਰਤ ਦੀ ਆਰਥਿਕ ਵਿਕਾਸ ਦਰ 6.7 ਫੀਸਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsProbe half-done ਆਰਜੀ ਕਰ ਹਸਪਤਾਲ ਜਬਰ-ਜਨਾਹ ਤੇ ਹੱਤਿਆ ਕਾਂਡ: ਪੀੜਤਾ ਦੇ ਮਾਪਿਆਂ ਵੱਲੋਂ ਜਾਂਚ ਅੱਧਾ ਸੱਚ ਕਰਾਰOn PunjabJanuary 17, 2025 by On PunjabJanuary 17, 20250142 ਕੋਲਕਾਤਾ-ਆਰਜੀ ਕਰ ਹਸਪਤਾਲ ਜਬਰ-ਜਨਾਹ ਤੇ ਹੱਤਿਆ ਕਾਂਡ ਵਿੱਚ ਕੋਲਕਾਤਾ ਦੀ ਇਕ ਅਦਾਲਤ ਦਾ ਫੈਸਲਾ ਆਉਣ ਤੋਂ ਇਕ ਦਿਨ ਪਹਿਲਾਂ ਅੱਜ ਪੀੜਤਾ ਤੇ ਮ੍ਰਿਤਕ ਡਾਕਟਰ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਤਾਮਿਲਨਾਡੂ ਵਿੱਚ ਜੱਲੀਕੱਟੂ, ਮੰਜੂਵਿਰੱਟੂ ਦੀਆਂ ਘਟਨਾਵਾਂ ’ਚ ਸੱਤ ਮੌਤਾਂ, ਕਈ ਜ਼ਖ਼ਮੀOn PunjabJanuary 17, 2025 by On PunjabJanuary 17, 20250161 ਚੇਨੱਈ-ਤਾਮਿਲਨਾਡੂ ਵਿੱਚ ਕਾਨੁਮ ਪੋਂਗਲ ਦੇ ਦਿਨ ਹੋਣ ਵਾਲੇ ਜੱਲੀਕੱਟੂ ਤੇ ਮੰਜੂਵਿਰੱਟੂ ਦੇ ਪ੍ਰੋਗਰਾਮਾਂ ਦੌਰਾਨ ਘੱਟੋ ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਅੱਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੈਫ ਅਲੀ ਖਾਨ ’ਤੇ ਹਮਲਾ: ਮੁੰਬਈ ਪੁਲੀਸ ਨੇ ਪੁੱਛ ਪੜਤਾਲ ਲਈ ਇਕ ਵਿਅਕਤੀ ਨੂੰ ਹਿਰਾਸਤ ’ਚ ਲਿਆOn PunjabJanuary 17, 2025 by On PunjabJanuary 17, 20250181 ਮੁੰਬਈ-ਮੁੰਬਈ ਪੁਲੀਸ ਨੇ ਅੱਜ ਕਿਹਾ ਕਿ ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਤੇ ਉਸ ਦੀ ਪਤਨੀ ’ਤੇ ਹਮਲੇ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਪੁੱਛ ਪੜਤਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗਹਿਲੋਤ ਵੱਲੋਂ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰ ਦੀ ਆਲੋਚਨਾOn PunjabJanuary 17, 2025 by On PunjabJanuary 17, 20250317 ਜੈਪੁਰ-ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਪੰਜਾਬ ਤੇ ਕੇਂਦਰ ਸਰਕਾਰ ’ਤੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics‘ਐਮਰਜੈਂਸੀ’ ਵਿਰੁੱਧ ਵਿਰੋਧ ਪ੍ਰਦਰਸ਼ਨ’ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਐੱਸਜੀਪੀਸੀ ਵੱਲੋਂ ਮੁਜ਼ਾਹਰੇOn PunjabJanuary 17, 2025 by On PunjabJanuary 17, 20250207 ਅੰਮ੍ਰਿਤਸਰ-ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਖ਼ੂਨ ਨਾਲ ਲਿਬੜਿਆ ਹੋਣ ਦੇ ਬਾਵਜੂਦ ਛੋਟੇ ਬੱਚੇ ਨਾਲ ਸ਼ੇਰ ਵਾਂਗ ਚੱਲ ਕੇ ਹਸਪਤਾਲ ’ਚ ਦਾਖ਼ਲ ਹੋਇਆ ਸੈਫ: ਡਾਕਟਰOn PunjabJanuary 17, 2025 by On PunjabJanuary 17, 20250505 ਮੁੰਬਈ-ਚਾਕੂ ਨਾਲ ਕੀਤੇ ਹਮਲੇ ਵਿੱਚ ਜ਼ਖ਼ਮੀ ਹੋਏ ਅਦਾਕਾਰ ਸੈਫ ਅਲੀ ਖਾਨ ਦਾ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਇਲਾਜ ਕਰ ਰਹੇ ਡਾਕਟਰਾਂ ਨੇ ਅੱਜ ਕਿਹਾ ਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਫਿਲਮ ‘ਐਮਰਜੈਂਸੀ’ ਨੂੰ ਪੰਜਾਬ ’ਚ ਰਿਲੀਜ਼ ਕੀਤੇ ਜਾਣ ਦਾ ਵਿਰੋਧ, ਐਸ.ਜੀ.ਪੀ.ਸੀ.ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਪੱਤਰOn PunjabJanuary 16, 2025 by On PunjabJanuary 16, 20250318 ਅੰਮ੍ਰਿਤਸਰ: ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ਫਿਲਮ ‘ਐਮਰਜੈਂਸੀ’ (‘Emergency’) ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ’ਤੇ ਸਿੱਖ ਜਗਤ...
austrialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਜੋਕੋਵਿਚ ਨੇ ਸਭ ਤੋਂ ਵੱਧ ਗਰੈਂਡਸਲੈਮ ਖੇਡਣ ਦਾ ਰਿਕਾਰਡ ਬਣਾਇਆOn PunjabJanuary 16, 2025 by On PunjabJanuary 16, 20250331 ਮੈਲਬਰਨ-ਨੋਵਾਕ ਜੋਕੋਵਿਚ ਨੇ ਅੱਜ ਇੱਥੇ ਆਸਟਰੇਲੀਆ ਓਪਨ ਟੈਨਿਸ ਟੂਰਨਾਮੈਂਟ ਦੇ ਦੂਜੇ ਗੇੜ ਦਾ ਮੈਚ ਖੇਡ ਕੇ ਗਰੈਂਡਸਲੈਮ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਮੈਚ ਖੇਡਣ ਦਾ...