ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਮਹਿਲਾ ਕ੍ਰਿਕਟ: ਭਾਰਤ ਨੇ ਆਇਰਲੈਂਡ ਨੂੰ 304 ਦੌੜਾਂ ਨਾਲ ਹਰਾਇਆOn PunjabJanuary 16, 2025 by On PunjabJanuary 16, 20250259 ਰਾਜਕੋਟ-ਭਾਰਤ ਦੀ ਮਹਿਲਾ ਟੀਮ ਨੇ ਅੱਜ ਇੱਥੇ ਸਮ੍ਰਿਤੀ ਮੰਧਾਨਾ ਦੇ 70 ਗੇਂਦਾਂ ਵਿੱਚ ਸਭ ਤੋਂ ਤੇਜ਼ ਸੈਂਕੜੇ ਅਤੇ ਪ੍ਰਤਿਕਾ ਰਾਵਲ ਦੇ ਪਹਿਲੇ ਸੈਂਕੜੇ ਸਦਕਾ ਆਇਰਲੈਂਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੋਣ ਨੇਮ ਵਿਵਾਦ: ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸOn PunjabJanuary 16, 2025 by On PunjabJanuary 16, 20250182 ਨਵੀਂ ਦਿੱਲੀ:ਸੁਪਰੀਮ ਕੋਰਟ ਨੇ 1961 ਦੇ ਚੋਣ ਵਿਹਾਰ ਨੇਮਾਂ ’ਚ ਸੋਧ ਖ਼ਿਲਾਫ਼ ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਵੱਲੋਂ ਦਾਖ਼ਲ ਅਰਜ਼ੀ ’ਤੇ ਬੁੱਧਵਾਰ ਨੂੰ ਕੇਂਦਰ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵਿਧਾਨ ਸਭਾ ਚੋਣਾਂ: ਕੇਜਰੀਵਾਲ ਵੱਲੋਂ ਨਵੀਂ ਦਿੱਲੀ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲOn PunjabJanuary 16, 2025 by On PunjabJanuary 16, 20250190 ਨਵੀਂ ਦਿੱਲੀ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਅਰਵਿੰਦ ਕੇਜਰੀਵਾਲ ਨੇ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੀਨੀਅਰ ਆਈਪੀਐੱਸ ਅਧਿਕਾਰੀ ਸੁਨੀਲ ਕੁਮਾਰ ਝਾਅ ਸੀਆਰਪੀਐੱਫ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਨਿਯੁਕਤOn PunjabJanuary 16, 2025 by On PunjabJanuary 16, 20250249 ਨਵੀਂ ਦਿੱਲੀ-ਸੀਨੀਅਰ ਆਈਪੀਐੱਸ ਅਧਿਕਾਰੀ ਸੁਨੀਲ ਕੁਮਾਰ ਝਾਅ ਨੂੰ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀਆਰਪੀਐੱਫ) ਦਾ ਸਪੈਸ਼ਲ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਝਾਅ 1993 ਬੈਚ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਵੱਲੋਂ ਸੀਆਰਪੀਐੱਫ ਦੀ ਸੰਸਦ ਸੁਰੱਖਿਆ ਇਕਾਈ ਭੰਗOn PunjabJanuary 16, 2025 by On PunjabJanuary 16, 20250266 ਨਵੀਂ ਦਿੱਲੀ-ਪਿਛਲੇ ਸਾਲ ਸੰਸਦ ਦੀ ਸੁਰੱਖਿਆ ਤੋਂ ਹਟਾਈ ਸੀਆਰਪੀਐੱਫ ਦੀ ਵਿਸ਼ੇਸ਼ ਇਕਾਈ ਨੂੰ ਅਖੀਰ ਭੰਗ ਕਰਕੇ ਬਲ ਦੇ ਵੀਆਈਪੀ ਸੁਰੱਖਿਆ ਵਿੰਗ ’ਚ ਮਿਲਾ ਦਿੱਤਾ ਗਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੱਤ ਹੋਰ ਹਵਾਈ ਅੱਡਿਆਂ ’ਤੇ ਅੱਜ ਸ਼ੁਰੂ ਹੋਵੇਗਾ ਇਮੀਗਰੇਸ਼ਨ ਮਨਜ਼ੂਰੀ ਪ੍ਰੋਗਰਾਮOn PunjabJanuary 16, 2025 by On PunjabJanuary 16, 20250211 ਨਵੀਂ ਦਿੱਲੀ-ਪਹਿਲਾਂ ਤੋਂ ਪੜਤਾਲ ਕਰਵਾ ਚੁੱਕੇ ਭਾਰਤੀ ਨਾਗਰਿਕਾਂ ਤੇ ਪਰਵਾਸੀ ਭਾਰਤੀ ਨਾਗਰਿਕ (ਓਸੀਆਈ) ਕਾਰਡਧਾਰਕਾਂ ਲਈ ਤੇਜ਼ੀ ਨਾਲ ਇਮੀਗਰੇਸ਼ਨ ਪ੍ਰਕਿਰਿਆ ਭਲਕੇ 16 ਜਨਵਰੀ ਤੋਂ ਮੁੰਬਈ, ਚੇਨੱਈ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਲੈਟ-ਯੂਜੀ ਪ੍ਰੀਖਿਆ: ਸਾਰੀਆਂ ਪਟੀਸ਼ਨਾਂ ਹਾਈ ਕੋਰਟ ਨੂੰ ਤਬਦੀਲ ਕਰ ਸਕਦੀ ਹੈ ਸੁਪਰੀਮ ਕੋਰਟOn PunjabJanuary 16, 2025 by On PunjabJanuary 16, 20250253 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ‘ਕਾਮਨ ਲਾਅ ਐਡਮਿਸ਼ਨ ਟੈਸਟ’ (ਕਲੈਟ) 2025 ਦੇ ਨਤੀਜਿਆਂ ਖ਼ਿਲਾਫ਼ ਦਾਇਰ ਵੱਖ-ਵੱਖ ਪਟੀਸ਼ਨਾਂ ਨੂੰ ਕਿਸੇ ਇਕ ਹਾਈ ਕੋਰਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਡਾ ਘਪਲਾ: ਲੋਕਾਯੁਕਤ ਨੂੰ ਜਾਂਚ ਜਾਰੀ ਰੱਖਣ ਦੇ ਹੁਕਮOn PunjabJanuary 16, 2025 by On PunjabJanuary 16, 20250262 ਬੰਗਲੂਰੂ-ਕਰਨਾਟਕ ਹਾਈ ਕੋਰਟ ਨੇ ਲੋਕਆਯੁਕਤ ਨੂੰ ਮੈਸੁਰੂ ਸ਼ਹਿਰੀ ਵਿਕਾਸ ਅਥਾਰਿਟੀ (ਮੁੱਡਾ) ਵਿੱਚ ਮੁੱਖ ਮੰਤਰੀ ਸਿੱਧਾਰਮੱਈਆ ਨਾਲ ਜੁੜੇ ਕਥਿਤ ਪਲਾਟ ਅਲਾਟਮੈਂਟ ਘੁਟਾਲੇ ਦੀ ਜਾਂਚ ਜਾਰੀ ਰੱਖਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯੂਪੀਐੱਸਸੀ ਧੋਖਾਧੜੀ: ਪੂਜਾ ਖੇਡਕਰ ਨੂੰ 14 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ ਰਾਹਤOn PunjabJanuary 16, 2025 by On PunjabJanuary 16, 20250197 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸਿਵਲ ਸੇਵਾ ਪ੍ਰੀਖਿਆ ਵਿੱਚ ਧੋਖਾਧੜੀ ਤੇ ਗਲਤ ਤਰੀਕੇ ਨਾਲ ਓਬੀਸੀ (ਹੋਰ ਪੱਛੜੇ ਵਰਗ) ਅਤੇ ਦਿਵਿਆਂਗ ਸ਼੍ਰੇਣੀ ਤਹਿਤ ਰਾਖਵਾਂਕਰਨ ਦਾ ਲਾਭ ਲੈਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁਕਤਸਰ ਦੀ ਘੋੜਾ ਮੰਡੀ ਵਿੱਚ ਪੁੱਜਿਆ 21 ਕਰੋੜੀ ਡੇਵਿਡOn PunjabJanuary 16, 2025 by On PunjabJanuary 16, 20250426 ਸ੍ਰੀ ਮੁਕਤਸਰ ਸਾਹਿਬ-ਇੱਥੇ ਮੇਲਾ ਮਾਘੀ ਮੌਕੇ ਲੱਗਣ ਵਾਲੀ ਭਾਰਤ ਦੀ ਮਸ਼ਹੂਰ ਘੋੜਾ ਮੰਡੀ ਵਿੱਚ ਦੇਸ਼ ਭਰ ’ਚੋਂ ਘੋੜਾ ਵਪਾਰੀ ਕਈ ਕਿਸਮਾਂ ਦੇ ਘੋੜੇ ਲੈ ਕੇ...