ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਲੀਫੋਰਨੀਆ ਦੇ ਫੁਲਰਟਨ ਵਿੱਚ ਜਹਾਜ਼ ਹਾਦਸਾਗ੍ਰਸਤ ਹੋ ਗਿਆ : ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 2 ਦੀ ਮੌਤ ਅਤੇ 18 ਜ਼ਖਮੀOn PunjabJanuary 3, 2025 by On PunjabJanuary 3, 20250191 ਅਮਰੀਕਾ- ਦੱਖਣੀ ਕੈਲੀਫੋਰਨੀਆ ਵਿੱਚ ਇੱਕ ਵਿਸ਼ਾਲ ਫਰਨੀਚਰ ਨਿਰਮਾਣ ਵਾਲੀ ਇਮਾਰਤ ਦੀ ਛੱਤ ’ਤੇ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਜੈ ਕੁਮਾਰ ਭੱਲਾ ਨੇ ਮਨੀਪੁਰ ਦੇ ਰਾਜਪਾਲ ਵਜੋਂ ਹਲਫ਼ ਲਿਆOn PunjabJanuary 3, 2025 by On PunjabJanuary 3, 20250230 ਇੰਫ਼ਾਲ-ਸਾਬਕਾ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਅੱਜ ਇਥੇ ਰਾਜ ਭਵਨ ਵਿਚ ਰੱਖੇ ਸਮਾਗਮ ਦੌਰਾਨ ਮਨੀਪੁਰ ਦੇ 19ਵੇਂ ਰਾਜਪਾਲ ਵੱਲੋਂ ਹਲਫ਼ ਲਿਆ। ਮਨੀਪੁਰ ਹਾਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦੁਬਈ ਤੋਂ ਆ ਰਹੀ ਉਡਾਣ ਦੀ ਇਹਤਿਆਤੀ ਲੈਂਡਿੰਗOn PunjabJanuary 3, 2025 by On PunjabJanuary 3, 20250264 ਕੇਰਲਾ-ਦੁਬਈ ਤੋਂ ਆ ਰਹੀ ਏਅਰ ਇੰਡੀਆ ਐਕਸਪ੍ਰੈੱਸ ਦੀ ਫਲਾਈਟ ਨੂੰ ਕਰੀਪੁਰ ਹਵਾਈ ਅੱਡੇ ਉੱਤੇ ਇਹਤਿਆਤੀ ਉਪਰਾਲੇ ਵਜੋਂ ਉਤਾਰਿਆ ਗਿਆ। ਹਵਾਈ ਅੱਡੇ ਦੇ ਸੂਤਰਾਂ ਨੇ ਕਿਹਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਪ੍ਰਧਾਨ ਮੰਤਰੀ ਦੀ ਅੰਤਿਮ ਅਰਦਾਸ: ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏOn PunjabJanuary 3, 2025 by On PunjabJanuary 3, 20250255 ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਰਿਹਾਇਸ਼ ’ਤੇ ਕੀਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ’ਚ ਦੇਰੀOn PunjabJanuary 3, 2025 by On PunjabJanuary 3, 20250182 ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਅੱਜ ਤੜਕਸਾਰ ਸੰਘਣੀ ਧੁੰਦ ਦੇਖਣ ਨੂੰ ਮਿਲੀ ਜਿਸ ਕਾਰਨ ਵਿਜ਼ੀਬਿਲਟੀ ਘੱਟ ਰਹੀ। ਘੱਟ ਵਿਜ਼ੀਬਿਲਟੀ ਅਤੇ ਖਰਾਬ ਮੌਸਮ ਕਾਰਨ ਸ਼ੁੱਕਰਵਾਰ ਸਵੇਰੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਿਡੇਨ ਨੂੰ ਪੀ.ਐੱਮ ਮੋਦੀ ਤੋਂ ਮਿਲਿਆ 20,000 ਡਾਲਰ ਦਾ ਹੀਰਾ, 2023 ਦਾ ਸਭ ਤੋਂ ਮਹਿੰਗਾ ਤੋਹਫ਼ਾOn PunjabJanuary 3, 2025 by On PunjabJanuary 3, 20250285 ਵਾਸ਼ਿੰਗਟਨ-ਰਾਸ਼ਟਰਪਤੀ ਜੋ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 2023 ਵਿਚ ਵਿਦੇਸ਼ੀ ਆਗੂਆਂ ਵੱਲੋਂ ਹਜ਼ਾਰਾਂ ਡਾਲਰ ਦੀ ਕੀਮਤ ਦੇ ਤੋਹਫ਼ੇ ਦਿੱਤੇ ਗਏ ਸਨ, ਜਿਸ ਵਿਚ ਜਿਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਤਲ ਕੇਸ: ਸੁਪਰੀਮ ਕੋਰਟ ਨੇ ਰਾਮ ਰਹੀਮ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਵਿਰੁੱਧ ਸੀਬੀਆਈ ਦੀ ਪਟੀਸ਼ਨ ’ਤੇ ਜਵਾਬ ਮੰਗਿਆOn PunjabJanuary 3, 2025 by On PunjabJanuary 3, 20250206 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ 2002 ਦੇ ਕਤਲ ਕੇਸ ਵਿੱਚ ਬਰੀ ਕੀਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦਿੱਲੀ ਲਈ ਕਿਸੇ ‘ਆਪਦਾ’ ਤੋਂ ਘੱਟ ਨਹੀਂਂ: ਮੋਦੀOn PunjabJanuary 3, 2025 by On PunjabJanuary 3, 20250159 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਦਿੱਲੀ ਲਈ ਕਿਸੇ ‘ਆਪਦਾ’ (ਵੱਡੀ ਮੁਸੀਬਤ) ਤੋਂ ਘੱਟ ਨਹੀਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐੱਮਐੱਸਪੀ ਦੀ ਲੜਾਈ ਦਾ ਹਿੱਸਾ ਰਹੇ ਲੋਕਾਂ ਨੂੰ ਮਿਲਣਾ ਚਾਹੁੰਦਾ ਹਾਂ: ਡੱਲੇਵਾਲOn PunjabJanuary 3, 2025 by On PunjabJanuary 3, 20250188 ਪਾਤੜਾਂ-ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 39 ਦਿਨਾਂ ਤੋਂ ਖਨੌਰੀ ਬਾਰਡਰ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਦੀਆਂ ਇੰਟਰਲਿੰਕ ਕਰਨ ਦੇ ਪ੍ਰੋਜੈਕਟ ਬਾਰੇ ਮੁੜ ਸਮੀਖਿਆ ਦੀ ਲੋੜ: ਸੰਧਵਾਂOn PunjabJanuary 3, 2025 by On PunjabJanuary 3, 20250206 ਪੰਜਾਬ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੀ ਨਦੀਆਂ ਨੂੰ ਆਪਸ ਵਿੱਚ ਜੋੜਨ ਦੇ ਪ੍ਰੋਜੈਕਟ ਦੀ ਵਿਆਪਕ ਸਮੀਖਿਆ...