Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਸਰਕਾਰ ਅੰਨਦਾਤੇ ਦੀ ਸਾਰ ਲਏ: ਮਾਨOn PunjabJanuary 2, 2025 by On PunjabJanuary 2, 20250185 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਦੀ ਸਾਰ ਲਏ। ਮਾਨ ਨੇ ਕਿਹਾ ਕਿ ਖੇਤੀ ਰਾਜਾਂ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿਆਰ ਕੀ ਜਾਣੇ ਸਰਹੱਦਾਂ ਨੂੰ? ਫੇਸਬੁੱਕ ਦੋਸਤ ਨਾਲ ਵਿਆਹ ਕਰਾਉਣ ਪਾਕਿ ਗਿਆ ਭਾਰਤ ਵਾਸੀ ਜੇਲ੍ਹ ਪੁੱਜਾOn PunjabJanuary 2, 2025 by On PunjabJanuary 2, 20250176 ਲਾਹੌਰ-ਆਪਣੀ ਫੇਸਬੁੱਕ ਦੋਸਤ ਨੂੰ ਮਿਲਣ ਤੇ ਵਿਆਹ ਕਰਾਉਣ ਲਈ ਗੈਰਕਾਨੂੰਨੀ ਤੌਰ ‘ਤੇ ਪਾਕਿਸਤਾਨ ਗਏ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਨਾਲ ਸਬੰਧਤ 30 ਸਾਲਾ ਵਿਅਕਤੀ ਨੂੰ ਜੇਲ੍ਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤੇਜ਼ ਰਫ਼ਤਾਰ ਮਰਸਿਡੀਜ਼ ਨੇ ਦੋ ਨੌਜਵਾਨਾਂ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀOn PunjabJanuary 1, 2025 by On PunjabJanuary 1, 20250202 ਮੁਹਾਲੀ-ਇੱਥੇ ਅੱਜ ਤੇਜ਼ ਰਫ਼ਤਾਰ ਮਰਸਿਡੀਜ਼ ਕਾਰ ਨੇ ਦੋ ਡਿਲਿਵਰੀ ਬੁਆਏਜ਼ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਸ਼ਰਨਜੀਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ’ਚ ਸੀਤ ਲਹਿਰ ਤੇ ਧੁੰਦ ਨੇ ਕੰਬਣੀ ਛੇੜੀOn PunjabJanuary 1, 2025January 1, 2025 by On PunjabJanuary 1, 2025January 1, 20250201 ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸਾਲ ਦੇ ਆਖਰੀ ਦਿਨ ਵੀ ਸੰਘਣੀ ਧੁੰਤ ਦੇ ਸੀਤ ਲਹਿਰ ਕਰਕੇ ਠੰਢ ਦਾ ਕਹਿਰ ਜਾਰੀ ਰਿਹਾ ਹੈ, ਜਿਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਵੱਲੋਂ ਗੱਲਬਾਤ ਲਈ ਪੇਸ਼ਕਸ਼ ਮਿਲਣ ’ਤੇ ਡੱਲੇਵਾਲ ਲੈ ਸਕਦੇ ਨੇ ਮੈਡੀਕਲ ਸਹਾਇਤਾOn PunjabJanuary 1, 2025 by On PunjabJanuary 1, 20250177 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਸਬੰਧੀ ਅਦਾਲਤੀ ਫ਼ੈਸਲਾ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆOn PunjabJanuary 1, 2025 by On PunjabJanuary 1, 20250202 ਅੰਮ੍ਰਿਤਸਰ-ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲਹਿੰਦੇ ਪੰਜਾਬ ਦੀ ਹਕੂਮਤ ਨੇ ਲਾਹੌਰ ਦੇ ਪੁੰਛ ਹਾਊਸ ’ਚ ਸ਼ਹੀਦ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹੀOn PunjabJanuary 1, 2025 by On PunjabJanuary 1, 20250154 ਲਾਹੌਰ-ਲਹਿੰਦੇ ਪੰਜਾਬ ਸਰਕਾਰ ਨੇ ਇੱਥੇ ਇਤਿਹਾਸਕ ਪੁੰਛ ਹਾਊਸ (Poonch House) ਵਿਖੇ ਭਗਤ ਸਿੰਘ ਗੈਲਰੀ (Bhagat Singh Gallery) ਸੈਲਾਨੀਆਂ ਲਈ ਖੋਲ੍ਹ ਦਿੱਤੀ ਹੈ, ਜਿੱਥੇ ਕਰੀਬ 93...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐਂਜਲੀਨਾ ਜੋਲੀ ਅਤੇ ਬਰੈਡ ਪਿਟ ਦਾ ਤਲਾਕOn PunjabJanuary 1, 2025 by On PunjabJanuary 1, 20250168 ਲਾਸ ਏਂਜਲਸ-ਅਦਾਕਾਰਾ ਐਂਜਲੀਨਾ ਜੋਲੀ ਤੇ ਬਰੈਡ ਪਿਟ ਦਾ ਤਲਾਕ ਹੋ ਗਿਆ ਹੈ, ਜੋ ਹੌਲੀਵੁੱਡ ਦੇ ਇਤਿਹਾਸ ’ਚ ਸਭ ਤੋਂ ਲੰਮੇ ਤੇ ਵਿਵਾਦਮਈ ਰਹਿਣ ਵਾਲੇ ਤਲਾਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਵੇਂ ਸਾਲ ਮੌਕੇ ਅਮਰੀਕਾ ਦੀ ਮਸ਼ਹੂਰ ਸਟਰੀਟ ’ਤੇ ਕਾਰ ਨੇ ਹਜੂਮ ਨੂੰ ਦਰੜਿਆ; 10 ਹਲਾਕ, 30 ਜ਼ਖ਼ਮੀOn PunjabJanuary 1, 2025 by On PunjabJanuary 1, 20250256 ਅਮਰੀਕਾ-ਨਵੇਂ ਸਾਲ ਦੇ ਪਹਿਲੇ ਦਿਨ ਅੱਜ ਨਿਊ ਓਰਲੀਅਨਜ਼ (ਲੁਸਿਆਨਾ) ਦੀ ਮਸ਼ਹੂਰ ਕੈਨਾਲ ਤੇ ਬਰਬਨ ਸਟਰੀਟ ਉਤੇ ਤੇਜ਼ਤਰਾਰ ਕਾਰ ਨੇ ਹਜੂਮ ਨੂੰ ਦਰੜ ਦਿੱਤਾ। ਹਾਦਸੇ ਵਿਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsOpenAI ਵ੍ਹਿਸਲਬਲੋਅਰ ਸੁਚਿਰ ਨੇ ਖੁਦਕੁਸ਼ੀ ਨਹੀਂ ਕੀਤੀ, ਕਤਲ ਹੋਇਆ: ਪੋਸਟਮਾਰਟਮ ਰਿਪੋਰਟ ਦੇ ਹਵਾਲੇ ਨਾਲ ਮਾਪਿਆਂ ਦਾ ਦਾਅਵਾOn PunjabJanuary 1, 2025 by On PunjabJanuary 1, 202505235 ਸਾਨ ਫਰਾਂਸਿਸਕੋ-ਭਾਰਤੀ-ਅਮਰੀਕੀ ਤਕਨੀਸ਼ੀਅਨ ਸੁਚਿਰ ਬਾਲਾਜੀ (Indian-American techie Suchir Balaji), ਬੀਤੀ 14 ਦਸੰਬਰ ਨੂੰ ਆਪਣੇ ਸਾਨ ਫਰਾਂਸਿਸਕੋ ਸਥਿਤ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਸੀ, ਦੇ ਮਾਪਿਆਂ...