ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੀਂਹ ਵਿੱਚ ਖੰਬੇ ਤੋਂ ਕਰੰਟ ਲੱਗਣ ਨਾਲ 18 ਸਾਲਾ ਨੌਜਵਾਨ ਦੀ ਮੌਤOn PunjabJanuary 23, 2026 by On PunjabJanuary 23, 2026061 ਨਾਭਾ- ਅੱਜ ਬਸੰਤ ਪੰਚਮੀ ਵਾਲੇ ਦਿਨ ਸਥਾਨਕ ਕਰਤਾਰਪੁਰਾ ਮੁਹੱਲਾ ਦੇ ਇੱਕ 18 ਸਾਲਾ ਨੌਜਵਾਨ ਦੀ ਕਥਿਤ ਖੰਬੇ ਤੋਂ ਕਰੰਟ ਲੱਗਣ ਨਾਲ ਮੌਤ ਹੋ ਗਈ। ਗਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨਰੇਗਾ ਰੁਜ਼ਗਾਰ ਦੇ ਅੰਕੜਿਆਂ ਨੇ ਖੋਲ੍ਹੀ ਪੋਲ: ਪੰਜਾਬ ਤੇ ਭਾਜਪਾ ਸ਼ਾਸਿਤ ਸੂਬੇ 100 ਦਿਨ ਦਾ ਕੰਮ ਦੇਣ ’ਚ ਪਿੱਛੇ !On PunjabJanuary 23, 2026 by On PunjabJanuary 23, 2026057 ਨਾਭਾ- ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਦੇ ਵਿਰੋਧ ਵਿਚਾਲੇ ਡੇਮੋਕ੍ਰੇਟਿਕ ਮਨਰੇਗਾ ਫ਼ਰੰਟ ਨੇ ਵੱਖ-ਵੱਖ ਸੂਬਿਆਂ ਦੇ ਹੈਰਾਨੀਜਨਕ ਅੰਕੜੇ ਜਾਰੀ ਕੀਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡੋਡਾ ਸੜਕ ਹਾਦਸੇ ਵਿਚ ਮਾਰੇ ਗਏ 10 ਫੌਜੀਆਂ ਨੂੰ ਸ਼ਰਧਾਂਜਲੀ, ਤਿੰਨ ਹਰਿਆਣਾ ਦੇOn PunjabJanuary 23, 2026 by On PunjabJanuary 23, 2026059 ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਭੱਦਰਵਾਹ-ਚੰਬਾ ਅੰਤਰਰਾਜੀ ਸੜਕ ’ਤੇ ਵੀਰਵਾਰ ਨੂੰ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ 10 ਫੌਜੀਆਂ ਨੂੰ ਅੱਜ ਇਥੇ ਸ਼ਰਧਾਂਜਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀOn PunjabJanuary 23, 2026 by On PunjabJanuary 23, 2026070 ਗੁਰਦਾਸਪੁਰ- ਪੰਜਾਬ ਉਲ ਖਾਲਿਸਤਾਨ ਨਾਮ ਦੇ ਇੱਕ ਸੰਗਠਨ ਵੱਲੋਂ ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਜਿਨਾਂ ਸਕੂਲਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਿਮਲਾ ਵਿਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ, ਪਾਰਾ ਕਈ ਦਰਜੇ ਡਿੱਗਿਆOn PunjabJanuary 23, 2026 by On PunjabJanuary 23, 2026052 ਸ਼ਿਮਲਾ- ਤਿੰਨ ਮਹੀਨਿਆਂ ਦੀ ਖ਼ੁਸ਼ਕ ਠੰਢ ਮਗਰੋਂ ਸ਼ਿਮਲਾ ਵਿੱਚ ਸ਼ੁੱਕਰਵਾਰ ਨੂੰ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ। ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਵੀ ਬਰਫ਼ਬਾਰੀ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ; ਸ੍ਰੀਨਗਰ-ਜੰਮੂ ਕੌਮੀ ਸ਼ਾਹਰਾਹ ਬੰਦ, ਕਈ ਉਡਾਣਾਂ ਰੱਦOn PunjabJanuary 23, 2026 by On PunjabJanuary 23, 2026055 ਸ੍ਰੀਨਗਰ- ਕਸ਼ਮੀਰ ਦੇ ਬਹੁਤੇ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਤਾਜ਼ਾ ਬਰਫ਼ਬਾਰੀ ਹੋਈ, ਜਿਸ ਵਿੱਚ ਸ੍ਰੀਨਗਰ ਸ਼ਹਿਰ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਵੀ ਸ਼ਾਮਲ ਹੈ। ਬਰਫ਼ਬਾਰੀ ਕਰਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਰਲ ਚੋਣਾਂ ਲਈ ਕਾਂਗਰਸ ਹਾਈਕਮਾਂਡ ਦੀ ਅਹਿਮ ਬੈਠਕ: ਸ਼ਸ਼ੀ ਥਰੂਰ ਦੀ ਗੈਰ-ਹਾਜ਼ਰੀ ਨੇ ਖੜ੍ਹੇ ਕੀਤੇ ਸਵਾਲOn PunjabJanuary 23, 2026 by On PunjabJanuary 23, 2026046 ਨਵੀਂ ਦਿੱਲੀ- ਕੇਰਲ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਘੜਨ ਲਈ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਸੂਬੇ ਦੇ ਸੀਨੀਅਰ ਆਗੂਆਂ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਗੈਂਗਸਟਰਾਂ ’ਤੇ ਵਾਰ’ ਅਪਰੇਸ਼ਨ ਤਹਿਤ ਨਿਸ਼ਾਨਾ ਬਣਾਏ 61 ਵਿਦੇਸ਼ੀ ਗੈਂਗਸਟਰ ਕੌਣ ਹਨ?On PunjabJanuary 23, 2026 by On PunjabJanuary 23, 2026056 ਚੰਡੀਗੜ੍ਹ- ਪੰਜਾਬ ਪੁਲੀਸ ਵੱਲੋਂ ਮੰਗਲਵਾਰ 20 ਜਨਵਰੀ ਤੋਂ ਸ਼ੁਰੂ ਕੀਤੇ 72 ਘੰਟਿਆਂ ਦੇ ਬੇਮਿਸਾਲ ‘ਗੈਂਗਸਟਰਾਂ ’ਤੇ ਵਾਰ’ ਆਪ੍ਰੇਸ਼ਨ ਦੌਰਾਨ ਪੰਜਾਬ ਪੁਲੀਸ ਨੇ 61 ਵੱਡੇ ਗੈਂਗਸਟਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsGold-Silver ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਵਿਦੇਸ਼ੀ ਬਾਜ਼ਾਰਾਂ ਵਿੱਚ ਤੇਜ਼ੀ ਕਾਰਨ ਚਾਂਦੀ 3.40 ਲੱਖ ਅਤੇ ਸੋਨਾ 1.59 ਲੱਖ ਦੇ ਪਾਰOn PunjabJanuary 23, 2026 by On PunjabJanuary 23, 2026043 ਨਵੀਂ ਦਿੱਲੀ- ਅਮਰੀਕੀ ਡਾਲਰ ਦੀ ਕਮਜ਼ੋਰੀ ਅਤੇ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਦੀਆਂ ਉਮੀਦਾਂ ਦਰਮਿਆਨ ਸ਼ੁੱਕਰਵਾਰ ਨੂੰ ਭਾਰਤੀ ਵਾਅਦਾ ਬਾਜ਼ਾਰ (MCX) ਵਿੱਚ ਸੋਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ: ਮੈਡੀਕਲ ਵਿਦਿਆਰਥੀਆਂ ਨੂੰ ਰਾਹਤ, 24 ਨੂੰ ਹੋਵੇਗੀ ਕਾਊਂਸਲਿੰਗOn PunjabJanuary 22, 2026 by On PunjabJanuary 22, 2026053 ਜੰਮੂ- ਮਾਤਾ ਵੈਸ਼ਨੋ ਦੇਵੀ ਮੈਡੀਕਲ ਕਾਲਜ ਦੇ 50 ਐੱਮਬੀਬੀਐੱਸ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜੰਮੂ-ਕਸ਼ਮੀਰ ਬੋਰਡ ਆਫ ਪ੍ਰੋਫੈਸ਼ਨਲ ਐਂਟ੍ਰੈਂਸ ਐਗਜ਼ਾਮੀਨੇਸ਼ਨ ਨੇ ਐਲਾਨ ਕੀਤਾ ਹੈ...