ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲOn PunjabMay 19, 2025 by On PunjabMay 19, 20250404 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀOn PunjabMay 19, 2025 by On PunjabMay 19, 20250393 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਗੁਰਦਾਸ ਰਾਮ ਆਲਮ ਐਵਾਰਡ ਦੇਣ ਦਾ ਐਲਾਨOn PunjabMay 19, 2025 by On PunjabMay 19, 20250553 ਜਲੰਧਰ: ਇੱਥੇ ਅੱਜ ਡਾ. ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਮਾਨਵਵਾਦੀ ਰਚਨਾ ਮੰਚ ਪੰਜਾਬ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 2022 ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਢੇ ਚਾਰ ਏਕੜ ’ਚ ਨਾਜਾਇਜ਼ ਕਲੋਨੀਆਂ ਢਾਹੀਆਂOn PunjabMay 17, 2025 by On PunjabMay 17, 20250485 ਸ਼ਾਹਬਾਦ ਮਾਰਕੰਡਾ- ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਜ਼ਿਲ੍ਹਾ ਟਾਊਨ ਪਲਾਨਰ ਦੀ ਟੀਮ ਨੇ ਪ੍ਰਸ਼ਾਸਨ ਦੀ ਮਦਦ ਨਾਲ ਕੁਰੂਕਸ਼ੇਤਰ ਵਿਚ ਦੋ ਥਾਵਾਂ ’ਤੇ ਲਗਪਗ 4.5 ਏਕੜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਖ਼ਬਰਾਂ ਜੰਗ ਦੌਰਾਨ ਇਜ਼ਰਾਇਲੀ ਫੌਜ ਨੂੰ ਏਆਈ ਸੇਵਾਵਾਂ ਦਿੱਤੀਆਂ: ਮਾਈਕਰੋਸਾਫਟOn PunjabMay 17, 2025 by On PunjabMay 17, 20250416 ਵਾਸ਼ਿੰਗਟਨ- ਤਕਨਾਲੋਜੀ ਖੇਤਰ ਦੀ ਵਿਸ਼ਾਲ ਕੰਪਨੀ ‘ਮਾਈਕਰੋਸਾਫਟ’ ਨੇ ਮੰਨਿਆ ਹੈ ਕਿ ਉਸ ਨੇ ਗਾਜ਼ਾ ਵਿਚ ਚੱਲ ਰਹੀ ਜੰਗ ਦੌਰਾਨ ਇਜ਼ਰਾਇਲੀ ਫੌਜ ਨੂੰ ਉੱਨਤ ਮਸਨੂਈ ਬੌਧਿਕਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਂਤੀ ਵਾਰਤਾ ਤੋਂ ਕੁੱਝ ਘੰਟੇ ਬਾਅਦ ਰੂਸੀ ਹਮਲੇ ਕਾਰਨ ਯੂਕਰੇਨ ਵਿਚ 9 ਦੀ ਮੌਤOn PunjabMay 17, 2025 by On PunjabMay 17, 20250506 ਮੈਲਬਰਨ- ਮਾਸਕੋ ਅਤੇ ਕੀਵ ਦਰਮਿਆਨ ਸਾਲਾਂ ਬਾਅਦ ਹੋਈ ਪਹਿਲੀ ਸਿੱਧੀ ਸ਼ਾਂਤੀ ਗੱਲਬਾਤ ਤੋਂ ਕੁਝ ਘੰਟੇ ਬਾਅਦ ਰੂਸੀ ਡਰੋਨ ਹਮਲੇ ਕਾਰਨ ਯੂਕਰੇਨ ਵਿਚ 9 ਵਿਅਕਤੀਆਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਸਾਮ: 1500 ਕਿਲੋਗ੍ਰਾਮ ਦੇ ਕਰੀਬ ਨਸ਼ੀਲੇ ਪਦਾਰਥ ਜ਼ਬਤ, 3 ਗ੍ਰਿਫ਼ਤਾਰOn PunjabMay 17, 2025 by On PunjabMay 17, 20250341 ਗੁਹਾਟੀ- ਅਸਾਮ ਪੁਲੀਸ ਨੇ ਦੋ ਵੱਖ-ਵੱਖ ਕਾਰਵਾਈਆਂ ਵਿਚ ਲਗਪਗ 1,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ‘ਐਕਸ’ ’ਤੇ ਦੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ, ਕੁੜੀਆਂ ਮੁੜ ਅੱਵਲOn PunjabMay 17, 2025 by On PunjabMay 17, 20250457 ਭਿਵਾਨੀ- ਹਰਿਆਣਾ ਸਕੂਲ ਸਿੱਖਿਆ ਬੋਰਡ (BSEH) ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਾ ਨਿਯਕਤ ਤੇ ਓਪਨ ਸਕੂਲ ਉਮੀਦਾਵਾਰਾਂ ਲਈ ਐਲਾਨਿਆ ਗਿਆ ਹੈ। ਪਾਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿੰਗਾਪੁਰ: 12 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਭਾਰਤੀ ਸੈਲਾਨੀ ਨੂੰ ਕੈਦOn PunjabMay 17, 2025 by On PunjabMay 17, 20250416 ਸਿੰਗਾਪੁਰ- ਸਿੰਗਾਪੁਰ ਵਿਚ ਇਕ ਭਾਰਤੀ ਸੈਲਾਨੀ ਨੂੰ ਇਕ ਸਵੀਮਿੰਗ ਕੰਪਲੈਕਸ ਵਿਚ 12 ਸਾਲ ਦੀ ਲੜਕੀ ਨਾਲ ਛੇੜਛਾੜ ਕਰਨ ਅਤੇ ਇੰਸਟਾਗ੍ਰਾਮ ’ਤੇ ਉਸ ਨੂੰ ਇਤਰਾਜ਼ਯੋਗ ਸੁਨੇਹੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਹਬਾਜ਼ ਸ਼ਰੀਫ਼ ਨੇ Operation Sindoor ਦੌਰਾਨ ਨੂਰ ਖ਼ਾਨ ਬੇਸ ’ਤੇ ਹਮਲੇ ਦੀ ਗੱਲ ਕਬੂਲੀOn PunjabMay 17, 2025 by On PunjabMay 17, 20250401 ਚੰਡੀਗੜ੍ਹ- ਭਾਰਤ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਫੌਜੀ ਹਮਲੇ ਦੀ ਸ਼ਾਹਦੀ ਹੁਣ ਖੁ਼ਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਰੀ ਹੈ। ਭਾਜਪਾ...