ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਤੇ ਪਾਕਿ ’ਚ ਜੰਗਬੰਦੀ ਵੱਡੀ ਸਫ਼ਲਤਾ, ਜਿਸ ਦਾ ਸਿ ਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪOn PunjabMay 17, 2025 by On PunjabMay 17, 20250370 ਨਿਊਯਾਰਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਗੱਲਬਾਤ ਕਰਨਾ ਤੇ ਉਨ੍ਹਾਂ ਨੂੰ ਤਣਾਅ ਦੀ ਕਗਾਰ ਤੋਂ ਵਾਪਸ ਲਿਆਉਣਾ ਉਨ੍ਹਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਦਾਰਨਾਥ ਧਾਮ ਵਿਚ ਹੈਲੀਕਾਪਟਰ ਹਾਦਸਾਗ੍ਰਸਤ; ਪਾਇਲਟ ਦੀ ਚੌਕਸੀ ਨਾਲ ਵੱਡਾ ਹਾਦਸਾ ਟਲਿਆOn PunjabMay 17, 2025 by On PunjabMay 17, 20250331 ਸ੍ਰੀ ਕੇਦਾਰਨਾਥ ਧਾਮ: ਸ੍ਰੀ ਕੇਦਾਰਨਾਥ ਧਾਮ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਏਮਜ਼ ਰਿਸ਼ੀਕੇਸ਼ ਤੋਂ ਮੈਡੀਕਲ ਐਮਰਜੈਂਸੀ ਲਈ ਆਏ ਇੱਕ ਹੈਲੀਕਾਪਟਰ ਦੀ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਲੇਅਵੇਜ਼ ਸਕੂਲ ਦੀ ਏਂਜਲ ਪਟਿਆਲੇ ’ਚੋਂ ਅੱੱਵਲOn PunjabMay 17, 2025 by On PunjabMay 17, 20250438 ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਵੀ ਕੁੜੀਆਂ ਦੀ ਝੰਡੀ ਰਹੀ। ਮੈਰਿਟ ਸੂਚੀ ’ਚ ਆਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈOn PunjabMay 17, 2025 by On PunjabMay 17, 20250397 ਐਸ.ਬੀ.ਐਸ. ਨਗਰ: ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾOn PunjabMay 17, 2025 by On PunjabMay 17, 20250363 ਸ਼ਹੀਦ ਭਗਤ ਸਿੰਘ ਨਗਰ:ਕਿਸੇ ਸਮੇਂ ਨਸ਼ਿਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ਪਿੰਡ ਲੰਗੜੋਆ ਨੂੰ ਹੁਣ ਨਸ਼ਾ ਮੁਕਤ ਪਿੰਡ ਹੋਣ ਦਾ ਮਾਣ ਹਾਸਲ ਹੋਇਆ ਹੈ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾOn PunjabMay 17, 2025 by On PunjabMay 17, 20250477 ਜਲੰਧਰ: ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਸਾਨੀ ਨਹੀਂOn PunjabMay 17, 2025 by On PunjabMay 17, 20250341 ਜਲੰਧਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਮੈਨੂੰ ਨਿੱਜੀ ਰਾਏ ਪੋਸਟ ਕਰਨ ’ਤੇ ਅਫ਼ਸੋਸ ਹੈ’: ਜੇਪੀ ਨੱਡਾ ਦੇ ਫੋਨ ਤੋਂ ਬਾਅਦ ਕੰਗਨਾ ਰਣੌਤ ਨੇ ਡੀਲੀਟ ਕੀਤਾ ਟਵੀਟOn PunjabMay 16, 2025 by On PunjabMay 16, 20250455 ਨਵੀਂ ਦਿੱਲੀ- ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ Kangana Ranaut ਨੇ ਕਿਹਾ ਕਿ ਉਸ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਬਾਰੇ ਆਪਣੀ ਸੋਸ਼ਲ ਮੀਡੀਆ ਪੋਸਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਹਾਲੀ ਵਿਚ ਸੰਗੀਤਸਾਜ਼ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂOn PunjabMay 16, 2025 by On PunjabMay 16, 20250287 ਮੁਹਾਲੀ- ਅਣਪਛਾਤੇ ਅਨਸਰਾਂ ਨੇ ਵੀਰਵਾਰ ਸ਼ਾਮੀਂ ਇਥੇ ਸੈਕਟਰ 70 ਵਿਚ ਪੰਜਾਬੀ ਮਿਊਜ਼ਿਕ ਡਾਇਰੈਕਟਰ ਪੁਸ਼ਪਿੰਦਰ ਪਾਲ ਸਿੰਘ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤOn PunjabMay 16, 2025 by On PunjabMay 16, 20250393 ਨਵੀਂ ਦਿੱਲੀ- ਬਿੱਟੂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ...