ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼੍ਰੋਮਣੀ ਕਮੇਟੀ ਨੇ ਪੁਣਛ ਹਮਲੇ ਦੇ ਪੀੜਤ ਸਿੱਖ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇOn PunjabMay 16, 2025 by On PunjabMay 16, 20250352 ਅੰਮ੍ਰਿਤਸਰ- ਭਾਰਤ ਪਾਕਿਸਤਾਨ ਵਿੱਚ ਹੋਈ ਜੰਗ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਹੋਏ ਹਮਲੇ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਅੱਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ: ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦਾ ਗੇਟ ਖੋਲ੍ਹਿਆOn PunjabMay 16, 2025 by On PunjabMay 16, 20250375 ਰਿਆਸੀ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਚਨਾਬ ਨਦੀ ’ਤੇ ਬਣੇ ਸਲਾਲ ਡੈਮ ਦੇ ਗੇਟ ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਬਦੁੱਲਾ ਨੇ ਸਰਕਾਰ ਨੂੰ ਸ੍ਰੀਨਗਰ ਤੋਂ ਵਾਧੂ ਹੱਜ ਉਡਾਣਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀOn PunjabMay 16, 2025 by On PunjabMay 16, 20250354 ਸ੍ਰੀਨਗਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਦੌਰਾਨ ਬੰਦ ਹਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਤੱਟ ਰੱਖਿਅਕਾਂ ਨੇ ਕਾਰਗੋ ਜਹਾਜ਼ ਦੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਬਚਾਇਆOn PunjabMay 16, 2025 by On PunjabMay 16, 20250384 ਨਵੀਂ ਦਿੱਲੀ- ਕਰਨਾਟਕ ਦੇ ਸੂਰਥਕਲ ਦੇ ਤੱਟ ’ਤੇ 14 ਮਈ ਦੀ ਸਵੇਰ ਨੂੰ ਡੁੱਬਣ ਵਾਲੇ ਐੱਮਐੱਸਵੀ ਸਲਾਮਤ ਨਾਮਕ ਇਕ ਕਾਰਗੋ ਜਹਾਜ਼ ਦੇ ਚਾਲਕ ਦਲ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿ ਵਿਦੇਸ਼ ਮੰਤਰੀ ਵੱਲੋਂ ਵਿਵਾਦਪੂਰਨ ਮੁੱਦਿਆਂ ਦੇ ਹੱਲ ਲਈ ਭਾਰਤ ਨਾਲ ‘ਸੰਯੁਕਤ ਗੱਲਬਾਤ’ ਦੀ ਮੰਗOn PunjabMay 16, 2025 by On PunjabMay 16, 20250402 ਇਸਲਾਮਾਬਾਦ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਦੋਵਾਂ ਧਿਰਾਂ ਵਿਚਕਾਰ ਵਿਵਾਦਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਭਾਰਤ ਨਾਲ ‘ਸੰਯੁਕਤ ਗੱਲਬਾਤ’ ਦੀ ਮੰਗ ਕੀਤੀ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsHOG ਤਕਨਾਲੋਜੀ ਨਾਲ ਰੇਲਵੇ ਨੇ 170 ਕਰੋੜ ਰੁਪਏ ਬਚਾਏOn PunjabMay 16, 2025 by On PunjabMay 16, 202505968 ਮੁੰਬਈ- ਕੇਂਦਰੀ ਰੇਲਵੇ ਨੇ ਪਿਛਲੇ ਵਿੱਤੀ ਸਾਲ ਵਿੱਚ ਊਰਜਾ ਕੁਸ਼ਲ Head-On Generation (HOG) ਸੰਚਾਲਨ ਕਾਰਨ 170.7 ਕਰੋੜ ਰੁਪਏ ਦੀ ਬੱਚਤ ਕੀਤੀ ਹੈ। ਇੱਕ ਅਧਿਕਾਰੀ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਬਾਜ਼ੀ ਮਾਰੀOn PunjabMay 16, 2025 by On PunjabMay 16, 20250348 ਮੁਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਇਸ ਵਾਰ ਵੀ ਪਹਿਲੀਆਂ ਤਿੰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਮੱਦੇਨਜ਼ਰ ਸੈਂਸੈਕਸ, ਨਿਫਟੀ ’ਚ ਗਿਰਾਵਟOn PunjabMay 15, 2025 by On PunjabMay 15, 20250355 ਮੁੰਬਈ- ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਚਲਦਿਆਂ ਬੀਐੱਸਈ ਸੈਂਸੈਕਸ ਅਤੇ ਐੱਨਐੱਸਈ ਨਿਫਟੀ ਵਿਚ ਵੀਰਵਾਰ ਸਵੇਰ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲOn PunjabMay 15, 2025 by On PunjabMay 15, 20250403 ਨਵੀਂ ਦਿੱਲੀ- ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰ ਪ੍ਰਦੇਸ਼ ’ਚ ਆਟੋ-ਟਰੱਕ ਦੀ ਟੱਕਰ ਵਿੱਚ ਛੇ ਹਲਾਕOn PunjabMay 15, 2025 by On PunjabMay 15, 20250409 ਹਰਦੋਈ: ਇੱਥੇ ਅੱਜ ਇੱਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹਰਦੌਲ ਮਊ...