ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤOn PunjabDecember 5, 2024 by On PunjabDecember 5, 20240271 ਮੁਹਾਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ · ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾOn PunjabDecember 4, 2024 by On PunjabDecember 4, 20240308 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਤੋਂ ਅਸਲਾ ਭਾਰਤ ਲਿਆਉਂਦਾ ਰਿਹਾ ਹੈ ਨਾਰਾਇਣ ਸਿੰਘ ਚੌੜਾ, ਵੱਖ-ਵੱਖ ਥਾਣਿਆਂ ‘ਚ ਦਰਜਨ ਦੇ ਕਰੀਬ ਕੇਸ ਦਰਜOn PunjabDecember 4, 2024 by On PunjabDecember 4, 20240268 ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਹੱਤਿਆ ਕਰਨ ਦੀ ਕੋਸ਼ਿਸ਼ ਸਾਬਕਾ ਅੱਤਵਾਦੀ ਨਰਾਇਣ...
ਸੰਪਰਕ/ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsNarayan Singh Chaura : ਜਾਣੋ ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਾਰਾਇਣ ਸਿੰਘ ਚੌੜਾ, ਕਈ ਅਪਰਾਧਕ ਮਾਮਲਿਆਂ ‘ਚ ਰਹੀ ਸ਼ਮੂਲੀਅਤOn PunjabDecember 4, 2024 by On PunjabDecember 4, 202401573 ਅੰਮ੍ਰਿਤਸਰ : ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਸੁਖਬੀਰ ਬਾਦਲ (Sukhbir Singh Badal) ‘ਤੇ ਹਮਲਾ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ (Sri Harmandir...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹਮਲਿਆਂ ਦਾ ਮਾਸਟਰਮਾਈਂਡ ਹੈ ਮੁਹੰਮਦ ਯੂਨਸ’, ਬੋਲੀ ਸ਼ੇਖ ਹਸੀਨਾ – ਮੇਰਾ ਤਾਂ ਕਤਲ ਹੋ ਜਾਣਾ ਸੀOn PunjabDecember 3, 2024 by On PunjabDecember 3, 20240215 ਨਵੀਂ ਦਿੱਲੀ : ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂਆਂ ਵਿਰੁੱਧ ਹਿੰਸਾ ਜਾਰੀ ਹੈ। ਦੇਸ਼ ਵਿੱਚ ਤਖ਼ਤਾਪਲਟ ਤੋਂ ਬਾਅਦ ਸ਼ੇਖ ਹਸੀਨਾ ਭਾਰਤ ਵਿੱਚ ਹੈ। ਹੁਣ ਸ਼ੇਖ ਹਸੀਨਾ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsEncounter in Srinagar : ਸ਼੍ਰੀਨਗਰ ਦੇ ਹਰਵਾਨ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ; ਇੱਕ ਅੱਤਵਾਦੀ ਢੇਰOn PunjabDecember 3, 2024 by On PunjabDecember 3, 202401248 ਜੰਮੂ : ਸੋਮਵਾਰ ਰਾਤ ਨੂੰ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਦੇ ਨਾਲ ਲੱਗਦੇ ਹਰਵਾਨ ਦੇ ਉਪਰਲੇ ਜੰਗਲ ‘ਚ ਗੋਲ਼ੀਆਂ ਦੀ ਆਵਾਜ਼ ਗੂੰਜਣ ਲੱਗੀ, ਜਦੋਂ ਅੱਤਵਾਦੀਆਂ ਨੇ ਸੁਰੱਖਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੌਣ ਹਨ HC ਦੇ ਚੀਫ਼ ਜਸਟਿਸ ਮਨਮੋਹਨ? ਜਿਨ੍ਹਾਂ ਨੂੰ ਸੁਪਰੀਮ ਕੋਰਟ ਦਾ ਬਣਾਇਆ ਗਿਆ ਜੱਜ, ਪਿਤਾ ਰਹਿ ਚੁੱਕੇ ਹਨ ਦਿੱਲੀ ਦੇ LGOn PunjabDecember 3, 2024 by On PunjabDecember 3, 20240270 ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਮਨਮੋਹਨ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਚੀਨ ਸਬੰਧਾਂ ‘ਚ ਹੋਇਆ ਸੁਧਾਰ, ਹੁਣ LAC ‘ਤੇ ਸਥਿਤੀ ਬਿਲਕੁਲ ਆਮ ਵਰਗੀ; ਲੋਕ ਸਭਾ ‘ਚ ਬੋਲੇ ਜੈਸ਼ੰਕਰOn PunjabDecember 3, 2024 by On PunjabDecember 3, 20240201 ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਚੀਨ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਸਦਨ ਨੂੰ ਭਾਰਤ-ਚੀਨ ਸਰਹੱਦੀ ਖੇਤਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਾਜ ਮਹਿਲ ‘ਚ ਲਗਾ ਹੈ ਬੰਬ, ਸਵੇਰੇ 9 ਵਜੇ ਹੋਵੇਗਾ ਧਮਾਕਾ, ਧਮਕੀ ਭਰੇ ਈਮੇਲ ਤੋਂ ਬਾਅਦ ਅਲਰਟ ‘ਤੇ ਸੁਰੱਖਿਆ ਏਜੰਸੀਆਂ, ਕੈਂਪਸ ‘ਚ ਚੱਲ ਰਹੀ ਹੈ ਜਾਂਚOn PunjabDecember 3, 2024 by On PunjabDecember 3, 20240191 ਆਗਰਾ-ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ ਨੂੰ ਇੱਕ ਈਮੇਲ ਰਾਹੀਂ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲੋਕਾਂ ਨੇ ਜ਼ਿਮਨੀ-ਚੋਣਾਂ ਵਿੱਚ ਵਿਰੋਧੀ ਧਿਰ ਨੂੰ ਦਿੱਤਾ ਕਰਾਰਾ ਜਵਾਬOn PunjabNovember 30, 2024 by On PunjabNovember 30, 20240222 ਦਿੜ੍ਹਬਾ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ...