ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਜਪਾ ਦੀ ਕਿਸਾਨਾਂ ਦੀ ਕਰਜ਼-ਮੁਆਫ਼ੀ ’ਤੇ ਬਣੀ ਸਹਿਮਤੀOn PunjabSeptember 2, 2024 by On PunjabSeptember 2, 20240362 ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਨਨਾਇਕ ਜਨਤਾ ਪਾਰਟੀ (ਜਜਪਾ) ਦੀ ਅੱਜ ਬਰਨਾਲਾ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ...
ਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਨੇ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ ਕੀਤੀOn PunjabSeptember 2, 2024 by On PunjabSeptember 2, 20240269 ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੇਸ਼ ਦਾ ਧਿਆਨ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (DTC) ਦੇ ਕਰਮਚਾਰੀਆਂ, ਹੋਮ ਗਾਰਡਾਂ ਦੇ ਮੁੱਦੇ ਵੱਲ ਖਿੱਚਣ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤOn PunjabSeptember 2, 2024 by On PunjabSeptember 2, 20240437 ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ...
English Newsਖਬਰਾਂ/Newsਰਾਜਨੀਤੀ/Politicsਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦ੍ਰਿੜ੍ਹ: ਮਾਨ ਮੁੱਖ ਮੰਤਰੀ ਵੱਲੋਂ ਮੁਹਾਲੀ ’ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਉਦਘਾਟਨOn PunjabAugust 29, 2024 by On PunjabAugust 29, 20240295 ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ...
ਸਮਾਜ/Socialਰਾਜਨੀਤੀ/Politicsਨਿਰਮਲ ਭੰਗੂ ਦੀ ਧੀ ਨੇ ਹਰ ਨਿਵੇਸ਼ਕ ਦਾ ਪੈਸਾ ਮੋੜਨ ਦਾ ਵਾਅਦਾ ਕੀਤਾOn PunjabAugust 28, 2024 by On PunjabAugust 28, 20240390 5.5 ਕਰੋੜ ਨਿਵੇਸ਼ਕਾਂ ਨਾਲ 45,000 ਕਰੋੜ (ਨਿਵੇਸ਼ਕਾਂ ਅਨੁਸਾਰ 60,000 ਕਰੋੜ) ਤੋਂ ਵੱਧ ਦੀ ਧੋਖਾਧੜੀ ਕਰਨ ਵਾਲੇ ਪਰਲ ਗਰੁੱਪ ਆਫ਼ ਕੰਪਨੀਜ਼ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ...
ਸਮਾਜ/Socialਰਾਜਨੀਤੀ/Politicsਕੈਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀOn PunjabAugust 28, 2024 by On PunjabAugust 28, 20240305 ਕੈਨੇਡੀਅਨ ਪੁਲੀਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ।...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੌਨਸੂਨ ਦੌਰਾਨ ਹਿਮਾਚਲ ਨੂੰ 1,195 ਕਰੋੜ ਰੁਪਏ ਦਾ ਨੁਕਸਾਨ, 55 ਸੜਕਾਂ ਬੰਦOn PunjabAugust 21, 2024 by On PunjabAugust 21, 20240266 ਸ਼ਿਮਲਾ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਦੌਰਾਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 55 ਸੜਕਾਂ ਬੰਦ ਹੋ ਗਈਆਂ ਅਤੇ ਇਸ ਸਾਲ ਮੌਨਸੂਨ ਦੀ ਸ਼ੁਰੂਆਤ ਤੋਂ ਲੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਿਦ ਇੰਜਨੀਅਰ ਨੇ ਜ਼ਮਾਨਤ ਲਈ ਦਿੱਲੀ ਅਦਾਲਤ ਦਾ ਦਰਵਾਜ਼ਾ ਖੜਕਾਇਆOn PunjabAugust 21, 2024 by On PunjabAugust 21, 20240369 ਨਵੀਂ ਦਿੱਲੀ ਜੇਲ੍ਹ ਵਿੱਚ ਬੰਦ ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ 2017 ਦੇ ਜੰਮੂ ਕਸ਼ਮੀਰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਦਿੱਲੀ ਦੀ...
ਰਾਜਨੀਤੀ/Politicsਭਾਰਤ ਤੇ ਮਲੇਸ਼ੀਆ ਵਿਚਾਲੇ ਦੁਵੱਲੇ ਸਬੰਧ ਮਜ਼ਬੂਤ ਕਰਾਂਗੇ: ਮੋਦੀOn PunjabAugust 21, 2024 by On PunjabAugust 21, 20240278 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਮਲੇਸ਼ਿਆਈ ਹਮਰੁਤਬਾ ਅਨਵਰ ਇਬਰਾਹਿਮ ਵਿਚਾਲੇ ਵਪਾਰ, ਨਿਵੇਸ਼ ਅਤੇ ਰੱਖਿਆ ਸਮੇਤ ਵੱਖ ਵੱਖ ਖੇਤਰਾਂ ਬਾਰੇ ਗੱਲਬਾਤ ਤੋਂ ਬਾਅਦ ਭਾਰਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਂਧਰਾ ਪ੍ਰਦੇਸ਼: ਫਾਰਮਾ ਯੂਨਿਟ ਵਿੱਚ ਅੱਗ ਲੱਗਣ ਕਾਰਨ 13 ਹਲਾਕ, 33 ਜ਼ਖ਼ਮੀOn PunjabAugust 21, 2024 by On PunjabAugust 21, 20240337 ਅਚੁਤਾਪੁਰਮ (ਆਂਧਰਾ ਪ੍ਰਦੇਸ਼) ਇੱਥੇ ਇੱਕ ਫਾਰਮਾਸਿਊਟੀਕਲ ਯੂਨਿਟ ਵਿੱਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ 33 ਜ਼ਖਮੀ ਹੋ ਗਏ। ਅਨਾਕਾਪੱਲੀ ਦੇ ਜ਼ਿਲ੍ਹਾ...