ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਪੋਲੈਂਡ ਪੁੱਜੇ, ਯੂਕਰੇਨ ਦੇ ਦੌਰੇ ਮੌਕੇ ਜ਼ੇਲੈਂਸਕੀ ਨਾਲ ਕਰਨਗੇ ਗੱਲਬਾਤOn PunjabAugust 21, 2024 by On PunjabAugust 21, 20240294 ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਗੇੜ ਤਹਿਤ ਅੱਜ ਪੋਲੈਂਡ ਪੁੱਜ ਗਏ। ਇਸ ਤੋਂ ਬਾਅਦ ਉਹ ਯੂਕਰੇਨ ਜਾਣਗੇ। ਇਥੋਂ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨੇਤਾ ਹੋਵੇ ਤਾਂ ਕਿਸ਼ਿਦਾ ਵਰਗਾ… ਜਨਤਾ ਦੀ ਆਵਾਜ਼ ਸੁਣੀ, ਹੁਣ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦੇਣਗੇ ਅਸਤੀਫਾOn PunjabAugust 16, 2024 by On PunjabAugust 16, 20240375 ਮੰਤਰੀਆਂ ਅਤੇ ਵਿਧਾਇਕਾਂ ਦੀ ਗੱਲ ਤਾਂ ਛੱਡੋ, ਇੱਥੋਂ ਦੇ ਲੋਕ ਕੌਂਸਲਰ ਦਾ ਅਹੁਦਾ ਵੀ ਛੱਡਣ ਲਈ ਤਿਆਰ ਨਹੀਂ ਹਨ, ਪਰ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ...
ਖਾਸ-ਖਬਰਾਂ/Important Newsਰਾਜਨੀਤੀ/Politicsਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: ਮੁਰਮੂOn PunjabAugust 10, 2024 by On PunjabAugust 10, 20240309 ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਨਿਊਜ਼ਲੈਂਡ ਨਾਲ ਰਣਨੀਤਕ ਸਬੰਧ ਹੋਰ ਗੂੜ੍ਹੇ ਕਰਨ ਹਿੱਤ ਜਲਦੀ ਹੀ ਅਕਾਲੈਂਡ ’ਚ ਕੌਂਸਲਖ਼ਾਨਾ ਖੋਲ੍ਹਿਆ ਜਾਵੇਗਾ। ਆਕਲੈਂਡ...
ਖਾਸ-ਖਬਰਾਂ/Important Newsਰਾਜਨੀਤੀ/Politicsਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਿਮੋਰ-ਲੇਸਤੇ ਪੁੱਜੀ ਰਾਸ਼ਟਰਪਤੀ ਦਰੋਪਦੀ ਮੁਰਮੂOn PunjabAugust 10, 2024 by On PunjabAugust 10, 20240309 ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦੇਸ਼ਾਂ ਦੀ ਯਾਤਰਾ ਦੇ ਆਖ਼ਰੀ ਪੜਾਅ ਤਹਿਤ ਸ਼ਨਿੱਚਰਵਾਰ ਨੂੰ ਦੱਖਣੀ ਪੂਰਬੀ ਏਸ਼ੀਆਈ ਦੇਸ਼ ਤਿਮੋਰ-ਲੇਸਤੇ ਪੁੱਜੇ ਹਨ। ਇਸ ਤੋਂ ਪਹਿਲਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਂ… ਕੁਸ਼ਤੀ ਜਿੱਤ ਗਈ, ਮੈਂ ਹਾਰ ਗਈ: ਵਿਨੇਸ਼ ਫੋਗਾਟOn PunjabAugust 9, 2024August 9, 2024 by On PunjabAugust 9, 2024August 9, 20240361 ਪੈਰਿਸਪੈਰਿਸ ਓਲੰਪਿਕ ਦੇ 50 ਕਿਲੋ ਭਾਰ ਵਰਗ ਦੇ ਫਾਈਨਲ ਮੁਕਾਬਲੇ ਵਿਚ ਮਹਿਜ਼ 100 ਗ੍ਰਾਮ ਭਾਰ ਵੱਧ ਹੋਣ ਕਰਕੇ ਅਯੋਗ ਐਲਾਨੇ ਜਾਣ ਤੋਂ ਇਕ ਦਿਨ ਮਗਰੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਜ਼ਿਲ੍ਹਾ ਜੱਜਾਂ ਦੀਆਂ ਪੈਨਸ਼ਨਾਂ ਸਬੰਧੀ ਸ਼ਿਕਾਇਤਾਂ ਤੋਂ ਚਿੰਤਤOn PunjabAugust 9, 2024 by On PunjabAugust 9, 20240354 ਨਵੀਂ ਦਿੱਲੀ.ਸੁਪਰੀਮ ਕੋਰਟ ਨੇ ਜ਼ਿਲ੍ਹਾ ਜੱਜਾਂ ਨੂੰ ਦਿੱਤੀ ਜਾ ਰਹੀ ਮਾਮੂਲੀ ਪੈਨਸ਼ਨ ਨਾਲ ਸਬੰਧਤ ਮਸਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਛੇਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀOn PunjabAugust 9, 2024 by On PunjabAugust 9, 20240309 ਢਾਕਾ, ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ (84) ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਕਮਾਨ ਸੰਭਾਲ ਲਈ। ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਰਾਸ਼ਟਰਪਤੀ ਪੈਲੇਸ...
English Newsvideoਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਵਾਇਨਾਡ ਹਾਦਸਾ: ਕੇਰਲ ਹਾਈ ਕੋਰਟ ਵੱਲੋਂ ਕੇਸ ਦਰਜOn PunjabAugust 9, 2024August 9, 2024 by On PunjabAugust 9, 2024August 9, 20240653 ਕੋਚੀ, ਕੇਰਲ ਹਾਈ ਕੋਰਟ ਨੇ ਵਾਇਨਾਡ ਦੇ ਮੁੰਡਕਈ ਤੇ ਚੂਰਲਮਲਾ ਇਲਾਕਿਆਂ ’ਚ 30 ਜੁਲਾਈ ਨੂੰ ਵੱਡੇ ਪੈਮਾਨੇ ’ਤੇ ਢਿੱਗਾਂ ਖਿਸਕਣ ਦੇ ਮਾਮਲਿਆਂ ਦਾ ਖ਼ੁਦ ਨੋਟਿਸ ਲੈਂਦਿਆਂ...
ਖਾਸ-ਖਬਰਾਂ/Important Newsਰਾਜਨੀਤੀ/Politicsਮੁੰਬਈ ਦੇ ਕਾਲਜ ਵਿਚ ਹਿਜਾਬ ਪਾਉਣ ’ਤੇ ਰੋਕ ਖ਼ਿਲਾਫ਼ ਦਾਇਰ ਪਟੀਸ਼ਨ ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟOn PunjabAugust 6, 2024 by On PunjabAugust 6, 20240323 ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੰਬੇ ਹਾਈ ਕੋਰਟ ਦੇ ਉਸ ਫੈ਼ਸਲੇ ਨੂੰ ਸੂਚੀਬੱਧ ਕਰਨ ਦਾ ਆਦੇਸ਼ ਦਿੱਤਾ ਹੈ, ਜਿਸ ਵਿਚ ਮੁੰਬਈ ਦੇ ਇਕ ਕਾਲਜ ਵਿਚ...
ਸਮਾਜ/Socialਰਾਜਨੀਤੀ/Politicsਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀOn PunjabAugust 6, 2024 by On PunjabAugust 6, 20240317 ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ...