tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਿਜ਼ਰਵ ਬੈਂਕ ਦੇ ਨੀਤੀਗਤ ਫੈਸਲੇ ਤੋਂ ਪਹਿਲਾਂ ਸ਼ੇਅਰ ਬਜ਼ਾਰ ਵਿੱਚ ਗਿਰਾਵਟ ਦਰਜOn PunjabFebruary 6, 2025 by On PunjabFebruary 6, 20250304 ਮੁੰਬਈ: ਆਰਬੀਆਈ ਦੇ ਮੁਦਰਾ ਨੀਤੀ ਫੈਸਲੇ ਤੋਂ ਪਹਿਲਾਂ ਸਾਵਧਾਨੀ ਅਤੇ ਤਾਜ਼ਾ ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਵਿਚਕਾਰ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਸ਼ੁਰੂਆਤੀ ਲਾਭ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗੈਕਾਨੂੰਨੀ ਪਰਵਾਸੀਆਂ ਦੀ ਵਾਪਸੀ: ਮੋਦੀ-ਟਰੰਪ ਚੰਗੇ ਦੋਸਤ, ਫੇਰ ਪ੍ਰਧਾਨ ਮੰਤਰੀ ਨੇ ਅਜਿਹਾ ਕਿਉਂ ਹੋਣ ਦਿੱਤਾ: ਪ੍ਰਿਯੰਕਾ ਗਾਂਧੀOn PunjabFebruary 6, 2025 by On PunjabFebruary 6, 20250337 ਨਵੀਂ ਦਿੱਲੀ-ਕਾਂਗਰਸੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਅਮਰੀਕਾ ਵਿੱਚ ਗੈਰਕਾਨੂੰਨੀ ਤੌਰ ’ਤੇ ਰਹਿ ਰਹੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਤਰੀਕੇ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਆਗੂਆਂ ਦੇ ਘਰਾਂ ਦੀ ਭੰਨ-ਤੋੜOn PunjabFebruary 6, 2025 by On PunjabFebruary 6, 20250303 ਢਾਕਾ-ਬੰਗਲਾਦੇਸ਼ ਵਿਚ ਪ੍ਰਦਰਸ਼ਨਕਾਰੀਆਂ ਨੇ ਸ਼ੇਖ ਹਸੀਨਾ ਦੇ ਪਰਿਵਾਰਕ ਮੈਂਬਰਾਂ ਦੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਅਵਾਮੀ ਲੀਗ ਦੇ ਆਗੂਆਂ ਦੇ ਘਰਾਂ ਨੂੰ ਢਾਹ ਦਿੱਤਾ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ: ਚੈੱਕਪੋਸਟ ਤੋਂ ਟਰੱਕ ਭਜਾਉਣ ਦੌਰਾਨ ਫੌਜ ਦੀ ਗੋਲੀਬਾਰੀ ’ਚ ਡਰਾਈਵਰ ਦੀ ਮੌਤOn PunjabFebruary 6, 2025 by On PunjabFebruary 6, 20250333 ਸ੍ਰੀਨਗਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੀ ਇਕ ਚੈੱਕਪੋਸਟ ’ਤੇ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ ਆਪਣਾ ਵਾਹਨ ਰੋਕਣ ਤੋਂ ਕਥਿਤ ਤੌਰ ’ਤੇ ਇਨਕਾਰ ਕਰਨ ਕਾਰਨ ਇਕ ਟਰੱਕ ਡਰਾਈਵਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀਆਂ ਨੂੰ ਅਮਰੀਕਾ ਵੱਲੋਂ ਹਥਕੜੀਆਂ ਲਾ ਕੇ ਦੇਸ਼ ਨਿਕਾਲਾ ਕਰਨਾ ਮਾੜੀ ਗੱਲ: ਭਗਵੰਤ ਮਾਨOn PunjabFebruary 6, 2025 by On PunjabFebruary 6, 20250331 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਮਾਮਲੇ ’ਤੇ ਟਿੱਪਣੀ ਕਰਦਿਆਂ ਅਮਰੀਕਾ ਵੱਲੋਂ ਦਿਖਾਏ ਵਿਵਹਾਰ ’ਤੇ ਅਫਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੋਣ ਜ਼ਾਬਤੇ ਦੀ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜOn PunjabFebruary 6, 2025 by On PunjabFebruary 6, 20250337 ਨਵੀਂ ਦਿੱਲੀ-ਦਿੱਲੀ ਵਿੱਚ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੀ ਕਥਿਤ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕੇਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics‘ਹੇਰਾ ਫੇਰੀ 3’ ਦੀ ਕਾਸਟ ਮੇਰੇ ਬਿਨਾਂ ਅਧੂਰੀ: ਤੱਬੂOn PunjabFebruary 5, 2025February 5, 2025 by On PunjabFebruary 5, 2025February 5, 20250380 ਨਵੀਂ ਦਿੱਲੀ:ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਪ੍ਰਿਯਾਦਰਸ਼ਨ ਦੀ ਸੁਪਰਹਿੱਟ ਹਾਸਰਸ ਫਿਲਮ ‘ਹੇਰਾ ਫੇਰੀ’ ਦੇ ਕਲਾਕਾਰਾਂ ਵਿੱਚ ਸ਼ਾਮਲ ਅਦਾਕਾਰਾ ਤੱਬੂ ਨੇ ਫਿਲਮ ਦੇ ਤੀਜੇ ਭਾਗ ਬਾਰੇ ਸੋਸ਼ਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਤੋਂ ਕੱਢੇ 200 ਭਾਰਤੀ ਅੱਜ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨਗੇOn PunjabFebruary 5, 2025 by On PunjabFebruary 5, 20250314 ਨਵੀਂ ਦਿੱਲੀ-ਅਮਰੀਕਾ ਵਿੱਚ ਨਵੀਂ ਬਣੀ ਡੋਨਲਡ ਟਰੰਪ ਦੀ ਸਰਕਾਰ ਨੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਵੱਖ ਵੱਖ ਮੁਲਕਾਂ ਦੇ ਲੋਕਾਂ ਨੂੰ ਉਨ੍ਹਾਂ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਵੀਡਨ: ਸਿੱਖਿਆ ਕੇਂਦਰ ’ਚ ਗੋਲੀਬਾਰੀ, ਹਮਲਾਵਰ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ, 5 ਗੰਭੀਰ ਜ਼ਖਮੀOn PunjabFebruary 5, 2025February 5, 2025 by On PunjabFebruary 5, 2025February 5, 20250283 ਸਵੀਡਨ-ਸਟਾਕਹੋਮ ਦੇ ਪੱਛਮ ਵਿੱਚ ਇੱਕ ਬਾਲਗ ਸਿੱਖਿਆ ਕੇਂਦਰ ਵਿੱਚ ਸਵੀਡਨ ਦੀ ਸਭ ਤੋਂ ਭਿਆਨਕ ਗੋਲੀਬਾਰੀ ਵਿੱਚ ਬੰਦੂਕਧਾਰੀ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਮ ’ਤੇ ਲਾਈ ਆਸਥਾ ਦੀ ਡੁਬਕੀOn PunjabFebruary 5, 2025 by On PunjabFebruary 5, 20250759 ਮਹਾਕੁੰਭ ਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਮਹਾਕੁੰਭ ਮੇਲੇ ਦਾ ਦੌਰਾ ਕੀਤਾ ਅਤੇ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ। ਇਸ ਦੌਰਾਨ ਮੋਦੀ ਨੇ ਮੰਤਰਾਂ...