51.06 F
New York, US
March 1, 2026
PreetNama

Category : ਰਾਜਨੀਤੀ/Politics

ਰਾਜਨੀਤੀ/Politics

Diwali in New York : ਦੀਵਾਲੀ ਮੌਕੇ ਹੁਣ ਹਰ ਸਾਲ ਨਿਊਯਾਰਕ ਦੇ ਸਕੂਲਾਂ ‘ਚ ਰਹੇਗੀ ਛੁੱਟੀ, ਰਾਜਪਾਲ ਨੇ ਕਾਨੂੰਨ ‘ਤੇ ਕੀਤੇ ਦਸਤਖਤ

On Punjab
ਦੀਵਾਲੀ ‘ਤੇ ਹੁਣ ਨਿਊਯਾਰਕ ਦੇ ਸਕੂਲਾਂ ‘ਚ ਛੁੱਟੀ ਰਹੇਗੀ। ਰਾਜਪਾਲ ਕੈਥੀ ਹੋਚੁਲ ਨੇ ਪਬਲਿਕ ਸਕੂਲਾਂ ਲਈ ਦੀਵਾਲੀ ਦੀ ਛੁੱਟੀ ਵਾਲੇ ਕਾਨੂੰਨ ‘ਤੇ ਦਸਤਖਤ ਕੀਤੇ ਹਨ।...
ਖਾਸ-ਖਬਰਾਂ/Important Newsਰਾਜਨੀਤੀ/Politics

ਗੁਰਪਤਵੰਤ ਸਿੰਘ ਪੰਨੂ ਦੀ ਪਾਕਿਸਤਾਨੀ ਏਜੰਸੀ ISI ਨਾਲ ਹੋਈ ਡੀਲ, ਕੰਮ ਸਿਰੇ ਚਾੜ੍ਹਨ ਲਈ ਪੰਨੂ ਨੂੰ ਦਿੱਤੇ ਲੱਖਾਂ ਰੁਪਏ

On Punjab
ਭਾਰਤ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਜਾਂ ਫਿਰ ਅੱਤਵਾਦ ਫੈਲਾਉਣ ਲਈ ਖ਼ਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਆਖਰ ਮਦਦ ਕੌਣ ਕਰ ਰਿਹਾ ਹੈ? ਕਿਹੜੀ ਏਜੰਸੀ ਹੈ ਜੋ...
ਰਾਜਨੀਤੀ/Politics

‘ਔਖੇ ਸਮੇਂ ‘ਚ ਨੇਪਾਲ ਦੇ ਨਾਲ ਖੜ੍ਹਾ ਹੈ ਭਾਰਤ ‘, ਪੀਐੱਮ ਮੋਦੀ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

On Punjab
ਨੇਪਾਲ ‘ਚ ਸ਼ੁੱਕਰਵਾਰ ਦੇਰ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸ ‘ਤੇ ਪ੍ਰਧਾਨ ਮੰਤਰੀ...
ਖਾਸ-ਖਬਰਾਂ/Important Newsਰਾਜਨੀਤੀ/Politics

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ, 31 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ

On Punjab
ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕਰਕੇ ਮੰਗਲਵਾਰ ਯਾਨੀ 31...
ਰਾਜਨੀਤੀ/Politics

Punjab Congress: ਐਕਸ਼ਨ ਮੋਡ ‘ਚ ਆਏ ਨਵਜੋਤ ਸਿੱਧੂ ! ਸਰਕਾਰ ਤੋਂ ਪੁੱਛੇ ਅਜਿਹੇ ਸਵਾਲ ਕਿ ਜਵਾਬ ਦੇਣਾ ਹੋ ਜਾਵੇਗਾ ਔਖਾ ?

On Punjab
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁੱਦਿਆਂ ਉੱਤੇ ਘੇਰਿਆ ਜਾ ਰਿਹਾ ਹੈ। ਇਸ ਨੂੰ ਲੈ ਕੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ

On Punjab
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਫਸਟ ਮਨਿਸਟਰ ਹਮਜ਼ਾ ਯੂਸਫ ਨੇ ਗਾਜਾ ਦੇ ਲੋਕਾਂ ਦੇ ਦੁੱਖ ’ਚ ਸ਼ਰੀਕ ਹੁੰਦਿਆਂ ਸਭ ਤੋਂ ਪਹਿਲਾਂ ਬਾਂਹ ਫੜ੍ਹਨ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਡਿਪਲੋਮੈਟਾਂ ਨੂੰ ਲੈ ਕੇ ਭਾਰਤ ਨਾਲ ਵਿਵਾਦ ਵਿਚ ਅਮਰੀਕਾ-UK ਨੇ ਕੀਤਾ ਕੈਨੇਡਾ ਦਾ ਸਮਰਥਨ

On Punjab
ਵਾਸ਼ਿੰਗਟਨ: ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਕੂਟਨੀਤਕ ਸੰਕਟ (ਯੂਐਸ ਕੈਨੇਡਾ ਵਿਵਾਦ) ਵਿਚ ਹੁਣ ਅਮਰੀਕਾ ਤੇ ਬ੍ਰਿਟੇਨ ਵੀ ਕੁੱਦ ਗਿਆ ਹੈ। ਅਮਰੀਕਾ ਤੇ ਯੂਕੇ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਐਫ਼.ਬੀ.ਆਈ. ਦੇ ਨਵੇਂ ਅੰਕੜੇ: ਅਮਰੀਕਾ ’ਚ ਨਫ਼ਰਤੀ ਅਪਰਾਧਾਂ ਦੇ ਸੱਭ ਤੋਂ ਵੱਧ ਪੀੜਤ ਸਿੱਖ

On Punjab
ਰੀਪੋਰਟ ਅਨੁਸਾਰ 2022 ’ਚ ਧਾਰਮਕ ਤੌਰ ’ਤੇ ਪ੍ਰੇਰਿਤ ਨਫ਼ਰਤੀ ਅਪਰਾਧ ਦੇ ਸ਼ਿਕਾਰ ਸਭ ਤੋਂ ਵੱਧ ਸਨ ਜਿਨ੍ਹਾਂ ’ਚ 2021 ਤੋਂ 17 ਫ਼ੀ ਸਦੀ ਦਾ ਵਾਧਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ISRO ਨੇ ਗਗਨਯਾਨ ਮਿਸ਼ਨ ਦੀਆਂ ਤਿਆਰੀਆਂ ਪੂਰੀਆਂ, TV-D1 ਭਲਕੇ ਆਪਣੀ ਪਹਿਲੀ ਟੈਸਟ ਉਡਾਣ ਭਰੇਗਾ

On Punjab
ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਪਣੇ ਗਗਨਯਾਨ ਮਿਸ਼ਨ ਦੀਆਂ ਤਿਆਰੀਆਂ ਲਗਭਗ ਪੂਰੀਆਂ ਕਰ ਲਈਆਂ ਹਨ। ਗਗਨਯਾਨ ਮਿਸ਼ਨ ਦੇ ਤਹਿਤ, TV-D1 ਭਲਕੇ ਯਾਨੀ 21 ਅਕਤੂਬਰ...
ਸਮਾਜ/Socialਰਾਜਨੀਤੀ/Politics

Israel Hamas War: ਹਮਾਸ-ਇਜ਼ਰਾਈਲ ਜੰਗ ਦਰਮਿਆਨ ਮਿਸਰ ‘ਚ ਕਾਹਿਰਾ ਸ਼ਾਂਤੀ ਸੰਮੇਲਨ, ਇਹ ਦੇਸ਼ ਲੈਣਗੇ ਹਿੱਸਾ

On Punjab
ਗਾਜ਼ਾ ਵਿੱਚ ਹਮਾਸ-ਇਜ਼ਰਾਈਲ ਯੁੱਧ ਅਤੇ ਮਨੁੱਖੀ ਸੰਕਟ ਦੀਆਂ ਤਾਜ਼ਾ ਘਟਨਾਵਾਂ ਤੋਂ ਬਾਅਦ ਕਾਹਿਰਾ, ਮਿਸਰ ਵਿੱਚ ਇੱਕ ਸ਼ਾਂਤੀ ਸੰਮੇਲਨ ਹੋ ਰਿਹਾ ਹੈ। ਮਿਸਰ ਇਸ ਸ਼ਾਂਤੀ ਸੰਮੇਲਨ...