ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵਿਜੈ ਮਾਲਿਆ ਨੇ ਕਰਨਾਟਕ ਹਾਈ ਕੋਰਟ ਦਾ ਰੁਖ ਕੀਤਾ, ਬੈਂਕਾਂ ਤੋਂ ਲੋਨ ਰਿਕਵਰੀ ਖਾਤਿਆਂ ਦੀ ਮੰਗ ਕੀਤੀOn PunjabFebruary 5, 2025 by On PunjabFebruary 5, 20250378 ਬੰਗਲੁਰੂ-ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੇ ਕਰਨਾਟਕ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਬੈਂਕਾਂ ਤੋਂ ਕਰਜ਼ਾ ਵਸੂਲੀ ਖਾਤਿਆਂ ਦੀ ਮੰਗ ਕੀਤੀ ਹੈ। ਮਾਲਿਆ ਦੇ ਵਕੀਲ ਸਾਜਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦੇਸ਼ ਨਿਕਾਲਾ ਦਿੱਤੇ ਗਏ ਭਾਰਤੀ ਅਮਰੀਕਾ ਤੋਂ ਡਿਪੋਰਟ ਕੀਤੇ 104 ਭਾਰਤੀ ਪਰਵਾਸੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇOn PunjabFebruary 5, 2025 by On PunjabFebruary 5, 20250317 ਅੰਮ੍ਰਿਤਸਰ-ਅਮਰੀਕਾ ਦਾ ਫੌਜੀ ਜਹਾਜ਼ ਡਿਪੋਰਟ ਕੀਤੇ 104 ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਬੁੱਧਵਾਰ ਬਾਅਦ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ ਪੁਲੀਸ ਵੱਲੋਂ ਯੇਰੂਸ਼ਲਮ ’ਚ ਕਿਤਾਬਾਂ ਦੀ ਦੁਕਾਨ ’ਤੇ ਛਾਪਾOn PunjabFebruary 4, 2025 by On PunjabFebruary 4, 20250328 ਤਲ ਅਵੀਵ-ਇਜ਼ਰਾਈਲ ਪੁਲੀਸ ਨੇ ਪੂਰਬੀ ਯੇਰੂਸ਼ਲਮ ਵਿੱਚ ਕਿਤਾਬਾਂ ਦੀ ਇਕ ਦੁਕਾਨ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਦੁਕਾਨਦਾਰ ਅਤਿਵਾਦੀ ਯਾਹਯਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਹਾਂਕੁੰਭ: ਬਸੰਤ ਪੰਚਮੀ ’ਤੇ ਬਿਨਾਂ ਵਿਘਨ ਦੇ ਤੀਜਾ ‘ਅੰਮ੍ਰਿਤ ਇਸ਼ਨਾਨ’On PunjabFebruary 4, 2025 by On PunjabFebruary 4, 20250342 ਮਹਾਂਕੁੰਭ ਨਗਰ-ਦੇਸ਼-ਵਿਦੇਸ਼ ਦੇ ਕਰੋੜਾਂ ਲੋਕਾਂ ਨੇ ਬਸੰਤ ਪੰਚਮੀ ਮੌਕੇ ਅੱਜ ਮਹਾਂਕੁੰਭ ’ਚ ਤੀਜੇ ਵੱਡੇ ‘ਅੰਮ੍ਰਿਤ ਇਸ਼ਨਾਨ’ ਦੌਰਾਨ ਪਵਿੱਤਰ ਗੰਗਾ ’ਚ ਡੁਬਕੀ ਲਗਾਈ। ਯੂਪੀ ਸਰਕਾਰ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਯੁੱਧਿਆ: ਦਲਿਤ ਲੜਕੀ ਦੇ ਕਤਲ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰOn PunjabFebruary 4, 2025 by On PunjabFebruary 4, 20250326 ਅਯੁੱਧਿਆ-ਉੱਤਰ ਪ੍ਰਦੇਸ਼ ਪੁਲੀਸ ਨੇ ਦਲਿਤ ਲੜਕੀ ਦੇ ਕਥਿਤ ਕਤਲ ਦੇ ਦੋਸ਼ ਹੇਠ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੜਕੀ ਦੀ ਲਾਸ਼ ਸ਼ਨਿਚਰਵਾਰ ਨੂੰ ਨਹਿਰ ’ਚੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੌਮੀ ਸ਼ਾਹਰਾਹਾਂ ’ਤੇ ਇਕਸਾਰ ਟੌਲ ਨੀਤੀ ਸਬੰਧੀ ਕੰਮ ਜਾਰੀ: ਗਡਕਰੀOn PunjabFebruary 4, 2025 by On PunjabFebruary 4, 20250261 ਨਵੀਂ ਦਿੱਲੀ-ਕੇਂਦਰੀ ਸੜਕ ਟਰਾਂਸਪੋਰਟ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਸੜਕੀ ਟਰਾਂਸਪੋਸਟ ਮੰਤਰਾਲੇ ਕੌਮੀ ਸ਼ਾਹਰਾਹਾਂ ’ਤੇ ਯਾਤਰੀਆਂ ਨੂੰ ਰਾਹਤ ਦੇਣ ਲਈ ਇਕਸਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਨੂ ਸਮ੍ਰਿਤੀ ਨੇ ਨਹੀਂ, ਸਗੋਂ ਸੰਵਿਧਾਨ ਨੇ ਸਾਨੂੰ ਬੋਲਣ ਦਾ ਹੱਕ ਦਿੱਤਾ: ਖੜਗੇOn PunjabFebruary 4, 2025 by On PunjabFebruary 4, 20250263 ਨਵੀਂ ਦਿੱਲੀ-`ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਮਜ਼ਬੂਤ ਬਣਾਉਣ ’ਚ ਸੰਵਿਧਾਨ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮਨੂ ਸਮ੍ਰਿਤੀ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯਮੁਨਾ ਪ੍ਰਦੂਸ਼ਣ: ਮਾਲੀਵਾਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਮੁਜ਼ਾਹਰਾOn PunjabFebruary 4, 2025 by On PunjabFebruary 4, 20250345 ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਅੱਜ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਯਮੁਨਾ ਨੂੰ ਸਾਫ਼ ਕਰਨ ’ਚ ਸਰਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਚੋਣਾਂ: ਪ੍ਰਿਯੰਕਾ ਗਾਂਧੀ ਵੱਲੋਂ ਘਰ-ਘਰ ਜਾ ਕੇ ਪ੍ਰਚਾਰOn PunjabFebruary 4, 2025 by On PunjabFebruary 4, 20250403 ਨਵੀਂ ਦਿੱਲੀ-ਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦਿੱਲੀ ਦੇ ਜੰਗਪੁਰਾ ਵਿਧਾਨ ਸਭਾ ਹਲਕੇ ’ਚ ਪਾਰਟੀ ਉਮੀਦਵਾਰ ਫਰਹਾਦ ਸੂਰੀ ਦੀ ਹਮਾਇਤ ’ਚ ਘਰ-ਘਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਮਹਿਲਾ ਕੇਂਦਰਿਤ ਕਾਨੂੰਨਾਂ ਦੀ ਗਲਤ ਵਰਤੋਂ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ਖਾਰਜOn PunjabFebruary 4, 2025 by On PunjabFebruary 4, 20250369 ਨਵੀਂ ਦਿੱਲੀ –ਸੁਪਰੀਮ ਕੋਰਟ ਨੇ ਦਾਜ ਦੀ ਰੋਕਥਾਮ ਸਬੰਧੀ ਕਾਨੂੰਨ ਦੇ ਕੁਝ ਪ੍ਰਬੰਧਾਂ ਨੂੰ ਚੁਣੌਤੀ ਦੇਣ ਵਾਲੀ ਅਤੇ ਮਹਿਲਾ ਕੇਂਦਰਿਤ ਕਾਨੂੰਨਾਂ ਦੇ ਗਲਤ ਇਸਤੇਮਾਲ ਦਾ...