ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਜਵਾ ਦੀ ਭੂਮਿਕਾ ਗੈਰ-ਜ਼ਿੰਮੇਵਾਰਾਨਾ: ਮੁੱਖ ਮੰਤਰੀOn PunjabApril 14, 2025 by On PunjabApril 14, 20250481 ਪਟਿਆਲਾ- ਅੰਬੇਦਕਰ ਜੈਅੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿੱਚ ਰਾਜ ਪੱਧਰੀ ਸਮਾਗਮ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਡੈਲੀਗੇਟ ਇਜਲਾਸ ਸ਼ੁਰੂOn PunjabApril 12, 2025 by On PunjabApril 12, 20250492 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਆਰੰਭ ਹੋ ਗਿਆ ਹੈ। ਇਜਲਾਸ ਵਿੱਚ ਲਗਭਗ 500...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਵਿਧਾਇਕ ਗੋਲਡੀ ਨੇ ਮੁੜ ਕਾਂਗਰਸ ਦਾ ਹੱਥ ਫੜ੍ਹਿਆOn PunjabApril 12, 2025 by On PunjabApril 12, 20250552 ਚੰਡੀਗੜ੍ਹ- ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਸ਼ਨਿੱਚਰਵਾਰ ਨੂੰ ਇੱਥੇ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਮੁੜ ਕਾਂਗਰਸ ’ਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤੇਜ਼ ਹਵਾਵਾਂ ਤੇ ਤੂਫਾਨ: ਦਿੱਲੀ ਹਵਾਈ ਅੱਡੇ ’ਤੇ 200 ਤੋਂ ਵੱਧ ਹਵਾਈ ਉਡਾਣਾਂ ਪ੍ਰਭਾਵਿਤOn PunjabApril 12, 2025 by On PunjabApril 12, 20250581 ਨਵੀਂ ਦਿੱਲੀ- ਇਥੋਂ ਦੇ ਹਵਾਈ ਅੱਡੇ ’ਤੇ ਤੇਜ਼ ਹਵਾਵਾਂ ਚੱਲਣ ਕਾਰਨ ਲਗਪਗ ਦੋ ਸੌ ਦੇ ਕਰੀਬ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਜਦਕਿ ਚਾਲੀ ਤੋਂ ਵੱਧ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੰਡੀਆਂ ’ਚ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਪਠਾਣਮਾਜਰਾOn PunjabApril 11, 2025 by On PunjabApril 11, 20250590 ਦੇਵੀਗੜ੍ਹ- ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਨਿਗਰਾਨੀ ਹੇਠ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਅੱਜ ਅਨਾਜ ਮੰਡੀ ਦੇਵੀਗੜ੍ਹ ਅਤੇ ਅਨਾਜ ਮੰਡੀ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਨੇ ਬਾਅਦ ਦੁਪਹਿਰ ਢਾਈ ਵਜੇ ਕੈਬਨਿਟ ਦੀ ਬੈਠਕ ਸੱਦੀOn PunjabApril 11, 2025 by On PunjabApril 11, 20250523 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਬਾਅਦ ਦੁਪਹਿਰ 2.30 ਵਜੇ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਪੀਐੱਲ: ਚੇਨੱਈ ਤੇ ਕੋਲਕਾਤਾ ਵਿਚਾਲੇ ਮੁਕਾਬਲਾ ਅੱਜOn PunjabApril 11, 2025 by On PunjabApril 11, 20250475 ਚੇਨੱਈ- ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚ ਲਗਾਤਾਰ ਹਾਰ ਕਾਰਨ ਨਿਰਾਸ਼ ਚੇਨੱਈ ਸੁਪਰਕਿੰਗਜ਼ ਦਾ ਮੁਕਾਬਲਾ ਸ਼ੁੱਕਰਵਾਰ ਨੂੰ ਕੋਲਕਾਤਾ ਨਾਈਟਡਰਜ਼ ਨਾਲ ਹੋਵੇਗਾ। ਚੇਨੱਈ ਹੁਣ ਤੱਕ ਆਪਣੇ ਪੰਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਨਆਈਏ ਨੇ ਤਹੱਵੁਰ ਰਾਣਾ ਨੂੰ 18 ਦਿਨਾਂ ਦੇ ਰਿਮਾਂਡ ’ਤੇ ਲਿਆOn PunjabApril 11, 2025 by On PunjabApril 11, 20250479 ਨਵੀਂ ਦਿੱਲੀ- ਕੌਮੀ ਜਾਂਜ ਏਜੰਸੀ ਨੇ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜ਼ਿਸ਼ਘਾੜੇ ਤਹੱਵੁਰ ਹੁਸੈਨ ਰਾਣਾ ਨੂੰ ਸ਼ੁੱਕਰਵਾਰ ਨੂੰ 18 ਦਿਨਾਂ ਦੇ ਰਿਮਾਂਡ ਉੱਤੇ ਲੈ ਲਿਆ...
businessਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦੀਆਂ ਕੀਮਤਾਂ ਮੁੜ ਵਧੀਆਂ; 93 ਹਜ਼ਾਰ ਪ੍ਰਤੀ ਦਸ ਗਰਾਮ ਹੋਇਆOn PunjabApril 11, 2025 by On PunjabApril 11, 20250447 ਨਵੀਂ ਦਿੱਲੀ- ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਹੋਇਆ। ਇੰਡੀਆ ਬੁਲੀਅਨ ਐਂਡ ਜਵੇਲਰਜ਼ ਐਸੋਸੀਏਸ਼ਨ ਅਨੁਸਾਰ 10 ਗਰਾਮ 24 ਕੈਰੇਟ ਸੋਨੇ ਦਾ ਭਾਅ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭ੍ਰਿਸ਼ਟਾਚਾਰ ਮਾਮਲਾ: ਸੁਪਰੀਮ ਕੋਰਟ ਨੇ ਯੇਦੀਯੁਰੱਪਾ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖਿਆOn PunjabApril 11, 2025 by On PunjabApril 11, 20250326 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਨੂੰ ਮੁੜ ਸ਼ੁਰੂ ਕਰਨ...