ਰਾਜਨੀਤੀ/Politicsਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਨਸ਼ੇੜੀ ਨੌਜਵਾਨ ਨੇ ਕੀਰਤਨ ਕਰ ਰਹੇ ਰਾਗੀਆਂ ਨੂੰ ਕੱਢੀਆਂ ਗਾਲ੍ਹਾਂOn PunjabAugust 5, 2023 by On PunjabAugust 5, 20230256 ਸ਼ਹਿਰ ਦੇ ਤਾਜਪੁਰ ਰੋਡ ‘ਤੇ ਇਕ ਨਸ਼ੇੜੀ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ‘ਚ ਤਣਾਅ ਪੈਦਾ ਹੋ ਗਿਆ।...
ਰਾਜਨੀਤੀ/Politicsਇੰਨੀ ਤਿਆਰੀ ਕਰੋ ਕਿ 2023 ‘ਚ…’, ਸੱਚ ਸਾਬਤ ਹੋਈ PM ਮੋਦੀ ਦੀ ਭਵਿੱਖਬਾਣੀ?On PunjabJuly 26, 2023 by On PunjabJuly 26, 20230394 ਵਿਰੋਧੀ ਪਾਰਟੀ ਅੱਜ ਲੋਕ ਸਭਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਰਹੀ ਹੈ। ਇਸ ਦੌਰਾਨ ਵਿਰੋਧੀ ਧਿਰ ਵੱਲੋਂ 2018 ‘ਚ ਕੇਂਦਰ ਸਰਕਾਰ ਖਿਲਾਫ ਲਿਆਂਦੇ...
ਸਮਾਜ/Socialਰਾਜਨੀਤੀ/Politicsਕਾਰਗਿਲ ਵਿਜੈ ਦਿਵਸ ‘ਤੇ CM ਮਾਨ ਨੇ ਫ਼ੌਜੀ ਵੀਰਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ; ਵਿਧਵਾ ਔਰਤਾਂ ਦੀ ਪੈਨਸ਼ਨ ਵੀ ਵਧਾਈOn PunjabJuly 26, 2023 by On PunjabJuly 26, 20230309 ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਕਾਰਗਿਲ ਵਿਜੈ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੰਦੇ ਹੋਏ ਵੱਡੇ ਐਲਾਨ ਕੀਤੇ। ਉਨ੍ਹਾਂ ਐਲਾਨ ਕੀਤਾ ਕਿ...
ਰਾਜਨੀਤੀ/PoliticsCM ਮਾਨ ਨੇ ਮੁੜ SGPC ‘ਤੇ ਵਿੰਨ੍ਹਿਆ ਨਿਸ਼ਾਨਾ, ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚਣ ਦੀ ਕੀਤੀ ਨਿਖੇਧੀOn PunjabJuly 22, 2023 by On PunjabJuly 22, 20230361 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਪਾਵਨ ਗੁਰਬਾਣੀ ਦਾ ਲਾਈਵ...
ਰਾਜਨੀਤੀ/PoliticsUPSC ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ 8 ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਪੰਜਾਬ ਸਰਕਾਰ, ਵਿੱਤੀ ਸਹਾਇਤਾ ਵੀ ਮਿਲੇਗੀOn PunjabJuly 22, 2023 by On PunjabJuly 22, 20230233 ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਸੇਵਾਵਾਂ ਖਾਸ ਕਰਕੇ ਯੂ.ਪੀ.ਐਸ.ਸੀ. ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿੱਚ ਸੂਬੇ ਦੇ ਘਟਦੇ ਅਨੁਪਾਤ ‘ਤੇ...
ਰਾਜਨੀਤੀ/Politicsਮਨੀਪੁਰ ਵਾਇਰਲ ਵੀਡੀਓ ‘ਤੇ ਸੁਰਜੇਵਾਲਾ ਨੇ ਕਿਹਾ, ‘ਕੇਂਦਰ ਤੇ ਬੀਰੇਨ ਸਰਕਾਰ ਦਾ ਪਰਦਾਫਾਸ਼, ਮੋਦੀ-ਸ਼ਾਹ ਨੂੰ ਪਹਿਲਾਂ ਹੀ ਪਤਾ ਸੀ ਘਟਨਾ ਬਾਰੇ’On PunjabJuly 22, 2023 by On PunjabJuly 22, 20230233 ਕਾਂਗਰਸ ਦੇ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮਨੀਪੁਰ ਵਾਇਰਲ ਵੀਡੀਓ ਕਾਂਡ ਬਾਰੇ ਕੇਂਦਰ ਸਰਕਾਰ ਤੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਦੀ...
ਖਾਸ-ਖਬਰਾਂ/Important Newsਰਾਜਨੀਤੀ/PoliticsSGPC ਵੱਲੋਂ ਗੁਰਬਾਣੀ ਪ੍ਰਸਾਰਣ ਲਈ ਨਿੱਜੀ ਚੈਨਲ ਨੂੰ ਅਪੀਲ ਕਰਨ ਵਾਲੇ ਬਿਆਨ ‘ਤੇ CM ਦਾ ਤਨਜ਼- ਲਾਲਚ ਦੀ ਹੱਦ ਹੁੰਦੀ ਐ…On PunjabJuly 21, 2023 by On PunjabJuly 21, 20230445 ਜਥੇਦਾਰ ਸ੍ਰੀ ਅਕਾਲ ਤਖ਼ਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਤੋਂ ਬਾਅਦ ਐੱਸਜੀਪੀਸੀ ਨੇ ਐਲਾਨ ਕੀਤਾ ਹੈ ਕਿ ਜਦੋਂ ਤਕ ਐੱਸਜੀਪੀਸੀ ਆਪਣਾ ਚੈਨਲ ਸਥਾਪਿਤ...
ਖਾਸ-ਖਬਰਾਂ/Important Newsਰਾਜਨੀਤੀ/Politicsਜਥੇਦਾਰ ਦੇ ਆਦੇਸ਼ ਤੋਂ ਬਾਅਦ SGPC ਦਾ ਵੱਡਾ ਬਿਆਨ; ਕਿਹਾ- PTC ‘ਤੇ ਵੀ ਜਾਰੀ ਰਹੇਗਾ ਗੁਰਬਾਣੀ ਪ੍ਰਸਾਰਣOn PunjabJuly 21, 2023 by On PunjabJuly 21, 20230302 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਆਦੇਸ਼ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਯੂ-ਟਿਊਬ ਦੇ ਨਾਲ ਪੀਟੀਸੀ...
ਰਾਜਨੀਤੀ/PoliticsFake Degrees: 20 ਸਾਲਾਂ ਤੋਂ ਪੰਜਾਬ ‘ਚ ਚੱਲ ਰਹੀ ਸੀ ਵੱਡੀ ਗੇਮ, ਜਾਅਲੀ ਡਿਗਰੀਆਂ ‘ਤੇ ਭਰਤੀ ਹੁੰਦੇ ਰਹੇ ਅਧਿਆਪਕ, ਦੇਖੋ ਕੀ ਹੈ ਪੂਰਾ ਸਕੈਮ !On PunjabJuly 19, 2023 by On PunjabJuly 19, 20230385 ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਇੱਕ ਵੱਡਾ ਸਕੈਮ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਾਅਲੀ ਅਤੇ ਗ਼ੈਰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ...
English NewsOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/PoliticsਵਿਅੰਗMiss WORLD PUNJABAN 2023 ਦਾ ਗਰੈਂਡ ਫ਼ੀਨਾਲੇ 22 September 2023 ਨੂੰ Canada ਦੇ ਖ਼ੂਬਸੂਰਤ ਸ਼ਹਿਰ ਮਿਸੀਸਾਗਾ ਦੇ ਜੋਹਨ ਪਾਲ ਪੋਲਿਸ਼ ਕਲਚਰਲ ਸੈਂਟਰ ਵਿਖੇ ਹੋਵੇਗਾOn PunjabJuly 14, 2023July 14, 2023 by On PunjabJuly 14, 2023July 14, 20230899 ਦੁਨੀਆਂ ਭਰ ਦੀਆਂ ਸੱਭ ਤੋਂ ਸੁੰਦਰ ਸ਼ੁਸ਼ੀਲ ਮੁਟਿਆਰਾਂ ਦਾ ਪਹਿਲਾ ਅਤੇ ਇਕੋ ਇਕ ਅੰਤਰ ਰਾਸ਼ਟਰੀ ਸੱਭਿਆਚਾਰਕ ਸੁੰਦਰਤਾ ਮੁਕਾਬਲਾ ਜਿਸ ਵਿਚ ਭਾਰਤ ਤੋਂ ਇਲਾਵਾ ਅਮਰੀਕਾ, ਆਸਟ੍ਰੇਲੀਆ,...