ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਪੇਨ ਵਿੱਚ ਦੋ ਜਹਾਜ਼ ਆਪਸ ਵਿੱਚ ਟਕਰਾਏ, ਹਵਾ ਵਿੱਚ ਹੀ ਸੜੇ ਚਾਰ ਲੋਕOn PunjabMay 1, 2023 by On PunjabMay 1, 20230388 ਸਪੇਨ ਦੇ ਇੱਕ ਹਵਾਈ ਅੱਡੇ ਨੇੜੇ ਦੋ ਅਲਟਰਾਲਾਈਟ ਜਹਾਜ਼ਾਂ ਦੀ ਟੱਕਰ ਹੋ ਗਈ, ਜਿਸ ਕਾਰਨ ਚਾਰ ਯਾਤਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਐਤਵਾਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹੀਟਵੇਵ ਕਾਰਨ ਬਰਬਾਦ ਹੋਵੇਗੀ ਆਰਥਿਕਤਾ! ਰਿਪੋਰਟ ‘ਚ ਦਾਅਵਾ, ਬਲੈਕ ਆਊਟ ਦਾ ਖ਼ਤਰਾOn PunjabApril 29, 2023 by On PunjabApril 29, 20230376 Heatwave Forecast: ਦੇਸ਼ ਵਿੱਚ ਮੀਂਹ ਕਾਰਨ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮਈ ਵਿੱਚ ਦੇਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘FIR ਤੋਂ ਸਾਨੂੰ ਕੀ ਮਿਲੇਗਾ?’ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਪਹਿਲਵਾਨ ਬੋਲੇ, “ਹੁਣ ਹੀ ਤਾਂ ਲੜਾਈ ਸ਼ੁਰੂ ਹੋਈ ਹੈ”On PunjabApril 29, 2023 by On PunjabApril 29, 202303886 28 ਅਪ੍ਰੈਲ ਨੂੰ ਦਿੱਲੀ ਪੁਲਿਸ ਨੇ ਰੇਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਬੀਜੇਪੀ ਸੰਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਖਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ‘ਚ ਜ਼ਬਰਦਸਤ ਬਵਾਲ, ਭ੍ਰਿਸ਼ਟਾਚਾਰ ਮਾਮਲੇ ‘ਚ ਫਸੇ ਸਾਬਕਾ ਮੁੱਖ ਮੰਤਰੀ ਦੇ ਘਰ ਪਹੁੰਚੀ ਪੁਲਿਸ, 11 ਲੋਕ ਗ੍ਰਿਫਤਾਰOn PunjabApril 29, 2023 by On PunjabApril 29, 20230420 ਪਾਕਿਸਤਾਨ ਦੇ ਲਾਹੌਰ ‘ਚ ਸ਼ੁੱਕਰਵਾਰ-ਸ਼ਨੀਵਾਰ (28-29 ਅਪ੍ਰੈਲ) ਦੀ ਦਰਮਿਆਨੀ ਰਾਤ ਨੂੰ ਭਾਰੀ ਹੰਗਾਮਾ ਹੋਇਆ। ਇਮਰਾਨ ਖਾਨ ਦੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਪਾਕਿਸਤਾਨ ਦੇ ਪੰਜਾਬ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਜਾ ਕੇ ਵੀ ਨਹੀਂ ਮੁੜਦੇ ਪੰਜਾਬੀ!, 17 ਕਰੋੜ ਦੀਆਂ ਕਾਰਾਂ ਕੀਤੀਆਂ ਚੋਰੀ, 47 ‘ਤੇ ਮਾਮਲਾ ਦਰਜOn PunjabApril 29, 2023 by On PunjabApril 29, 20230530 ਪੀਲ ਰੀਜਨ ਦੇ ਅਧੀਨ ਟੋਰਾਂਟੋ ਪੁਲਿਸ ਨੇ ਅੱਜ GTA ਵਿੱਚ ਕਾਰ ਚੋਰੀ ਦੇ ਇੱਕ ਵੱਡੇ ਰੈਕੇਟ ਵਿੱਚ 119 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੀ ਭਾਜਪਾ ਤੇ ਅਕਾਲੀ ਦਲ ‘ਚ ਮੁੜ ਹੋਵੇਗਾ ਗਠਜੋੜ? ਮੰਤਰੀ ਹਰਦੀਪ ਪੁਰੀ ਨੇ ਕਹੀ ਵੱਡੀ ਗੱਲOn PunjabApril 29, 2023 by On PunjabApril 29, 20230441 ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਲਗਾਤਾਰ ਵੱਧਦਾ ਜਾ ਰਿਹਾ ਹੈ। ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰੀਆਂ ਪਾਰਟੀਆਂ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੇਨਿੰਗ ਤੋਂ ਪਰਤ ਰਹੇ ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਅਚਾਨਕ ਹੋਏ ਕਰੈਸ਼, ਜਾਣੋ ਕੀ ਹੈ ਪੂਰਾ ਮਾਮਲਾOn PunjabApril 29, 2023 by On PunjabApril 29, 20230445 ਅਮਰੀਕੀ ਫੌਜ ਦੇ ਦੋ ਅਪਾਚੇ ਏਐਚ-64 ( Apache AH-64) ਹੈਲੀਕਾਪਟਰ (helicopter) ਵੀਰਵਾਰ (27 ਅਪ੍ਰੈਲ) ਨੂੰ ਹਾਦਸਾਗ੍ਰਸਤ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਮਰੀਕੀ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੀਆਂ ਜੇਲ੍ਹਾਂ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ, ਕੈਨੇਡਾ ‘ਚ ਬੈਠਾ ਅੱਤਵਾਦੀ ਬਣਾ ਰਿਹੈ ਖਤਰਨਾਕ ਪਲਾਨ!On PunjabApril 29, 2023 by On PunjabApril 29, 20230471 ਕੈਨੇਡਾ ‘ਚ ਬੈਠੇ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਲੰਡਾ ਬਾਰੇ ਖੁਫੀਆ ਵਿਭਾਗ ਨੂੰ ਨਵਾਂ ਇਨਪੁਟ ਮਿਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੀਆਂ ਜੇਲ੍ਹਾਂ ਵਿੱਚ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਫੌਜਦਾਰੀ ਤੇ ਦੀਵਾਨੀ ਕੇਸਾਂ ਦੇ ਸਾਰੇ ਰਿਕਾਰਡ ਨੂੰ ਬਣਾਇਆ ਜਾਵੇ ਡਿਜੀਟਲ, ਸੁਪਰੀਮ ਕੋਰਟ ਨੇ ਜ਼ਿਲ੍ਹਾ ਅਦਾਲਤਾਂ ਨੂੰ ਦਿੱਤੇ ਨਿਰਦੇਸ਼On PunjabApril 27, 2023 by On PunjabApril 27, 20230337 ਸੁਪਰੀਮ ਕੋਰਟ ਨੇ ਜ਼ਿਲ੍ਹਾ ਅਦਾਲਤਾਂ ਨੂੰ ਫੌਜਦਾਰੀ ਕੇਸਾਂ ਅਤੇ ਸਿਵਲ ਕੇਸਾਂ ਦੇ ਸਾਰੇ ਰਿਕਾਰਡਾਂ ਨੂੰ ਡਿਜੀਟਾਈਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਕ੍ਰਿਸ਼ਨਾ ਮੁਰਾਰੀ ਅਤੇ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPrakash Singh Badal Passes Away : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ ਦੇਹਾਂਤOn PunjabApril 25, 2023 by On PunjabApril 25, 20230549 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ 16 ਅਪ੍ਰੈਲ 2023 ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਬ੍ਰੌਨਕਸੀਅਲ ਅਸਥਮਾ ਦੀ ਗੰਭੀਰ ਬਿਮਾਰੀ ਕਾਰਨ ਦਾਖਲ...