Prakash Singh Badal Died : ਸਰਪੰਚ ਤੋਂ ਲੈ ਕੇ ਸੀਐਮ ਤੱਕ ਦਾ ਸਫ਼ਰ, 10 ਵਾਰ ਵਿਧਾਇਕ ਰਹੇ, ਮੋਰਾਰਜੀ ਦੇਸਾਈ ਸਰਕਾਰ ਵਿੱਚ ਮੰਤਰੀ ਵੀ ਬਣੇ ਪ੍ਰਕਾਸ਼ ਸਿੰਘ ਬਾਦਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ (25 ਅਪ੍ਰੈਲ) ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ...

