ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ ਤੇ ਹੋਰ ਦੋਸ਼ੀਆਂ ਨੂੰ ਭੇਜਿਆ ਸੰਮਨ, ਨੌਕਰੀ ਦੇ ਬਦਲੇ ਜ਼ਮੀਨ ਲੈਣ ਦਾ ਮਾਮਲਾOn PunjabFebruary 28, 2023 by On PunjabFebruary 28, 20230285 ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ (Lalu Prasad Yadav) ਦੇ ਪਰਿਵਾਰ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ...
ਰਾਜਨੀਤੀ/Politicsਸੰਗਤ ਦੇ ਦਬਾਅ ਕਾਰਨ ਹੀ ਪੁਲਿਸ ਨੂੰ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਤੇ ਦਰਜ ਕੇਸ ਰੱਦ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਲਈ ਹੋਣਾ ਪਿਆ ਮਜਬੂਰ – ਅੰਮ੍ਰਿਤਪਾਲ ਸਿੰਘOn PunjabFebruary 25, 2023 by On PunjabFebruary 25, 20230443 ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਤੇ ਇਸ ਮਾਮਲੇ ਦੀ ਜਾਂਚ ਲਈ ਐੱਸਆਈਟੀ ਦੇ ਗਠਨ ਦੇ ਐਲਾਨ ਮਗਰੋਂ ਅਜਨਾਲਾ ’ਚ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ।...
ਰਾਜਨੀਤੀ/Politicsਜਥੇਦਾਰ ਸ੍ਰੀ ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ਼ ਬਣਾ ਕੇ ਹਿੰਸਕ ਧਰਨੇ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਨ – ਹਰਪਾਲ ਸਿੰਘ ਚੀਮਾOn PunjabFebruary 25, 2023 by On PunjabFebruary 25, 20230289 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsNIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰOn PunjabFebruary 23, 2023 by On PunjabFebruary 23, 20230474 ਮਸ਼ਹੂਰ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਦਾ ਪਰਦਾਫਾਸ਼ ਕਰਨ ਲਈ ਐਨਆਈਏ ਵੱਲੋਂ ਅੱਠ ਰਾਜਾਂ ਵਿੱਚ 76 ਟਿਕਾਣਿਆਂ ‘ਤੇ ਹਾਲ ਹੀ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ, ਪ੍ਰਮੁੱਖ ਜਾਂਚ...
ਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੱਡਾ ਫੈਸਲਾ, ਕੱਚੇ ਮੁਲਾਜ਼ਮ ਹੋਣਗੇ ਪੱਕੇOn PunjabFebruary 22, 2023 by On PunjabFebruary 22, 20230503 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ...
ਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੀ ਖਰੀਦ ਕਰਨ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ ‘ਤੇ ਖਰਚ ਕਰੇਗੀ ਤਕਰੀਬਨ 20.01 ਕਰੋੜ ਰੁਪਏOn PunjabFebruary 22, 2023 by On PunjabFebruary 22, 20230393 ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਲੁਧਿਆਣਾ ਵਿਖੇ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੇ ਡਿਜਾਇਨ, ਨਿਰਮਾਣ,...
ਰਾਜਨੀਤੀ/PoliticsAadi Mahotsav 2023 : ਪ੍ਰਧਾਨ ਮੰਤਰੀ ਮੋਦੀ ਨੇ “ਆਦੀ ਮਹੋਤਸਵ” ਦਾ ਕੀਤਾ ਉਦਘਾਟਨ, ਮਿਲੇਗਾ ਆਦਿਵਾਸੀ ਸੁਆਦਾਂ ਦਾ ਆਨੰਦOn PunjabFebruary 19, 2023 by On PunjabFebruary 19, 20230448 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਮੈਗਾ ਰਾਸ਼ਟਰੀ ਜਨਜਾਤੀ ਉਤਸਵ “ਆਦੀ ਮਹੋਤਸਵ” ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਆਦਿਵਾਸੀ...
ਰਾਜਨੀਤੀ/Politicsਇਮਰਾਨ ਖਾਨ ਦੇ ਬੁਲਾਰੇ ਵਜੋਂ ਨਹੀਂ, ਅਲਵੀ ਨੂੰ ਰਾਸ਼ਟਰਪਤੀ ਵਜੋਂ ਕੰਮ ਕਰਨਾ ਚਾਹੀਦਾ ਹੈ : ਪਾਕਿ ਗ੍ਰਹਿ ਮੰਤਰੀOn PunjabFebruary 19, 2023 by On PunjabFebruary 19, 20230442 ਕੰਗਾਲ ਹੋ ਚੁੱਕੇ ਪਾਕਿਸਤਾਨ ‘ਚ ਸਿਆਸੀ ਟਕਰਾਅ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਰਾਸ਼ਟਰਪਤੀ ਆਰਿਫ ਅਲਵੀ...
ਰਾਜਨੀਤੀ/Politicsਜਾਰਜ ਸੋਰੋਸ ‘ਤੇ ਕਾਂਗਰਸ ਨੇਤਾ ਪੀ ਚਿਦੰਬਰਮ ਦਾ ਪਲਟਵਾਰ, ਕਿਹਾ- ਮੋਦੀ ਸਰਕਾਰ ਇੰਨੀ ਕਮਜ਼ੋਰ ਨਹੀਂOn PunjabFebruary 18, 2023 by On PunjabFebruary 18, 20230389 ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਅਡਾਨੀ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਅਰਬਪਤੀ ਨਿਵੇਸ਼ਕ ਜਾਰਜ ਸੋਰੋਸ ਦੀ ਟਿੱਪਣੀ...
ਰਾਜਨੀਤੀ/Politicsਅੰਮ੍ਰਿਤਪਾਲ ਸਿੰਘ ਦੇ 2 ਸਾਥੀ ਗ੍ਰਿਫਤਾਰ; ‘ਵਾਰਿਸ ਪੰਜਾਬ ਦੇ’ ਮੁਖੀ ਨੇ ਦਿੱਤੀ ਅਜਨਾਲਾ ਪੁਲਿਸ ਨੂੰ ਇਹ ਚਿਤਾਵਨੀOn PunjabFebruary 18, 2023 by On PunjabFebruary 18, 20230524 ਥਾਣਾ ਅਜਨਾਲਾ ਦੀ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ...