tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਵਿੱਚ ਡੀਮੈਟ ਖਾਤਿਆਂ ਦੀ ਗਿਣਤੀ 18.5 ਕਰੋੜ ਤੋਂ ਪਾਰOn PunjabJanuary 9, 2025 by On PunjabJanuary 9, 20250422 ਨਵੀਂ ਦਿੱਲੀ-ਭਾਰਤੀ ਇਕੁਇਟੀ ਬੈਂਚਮਾਰਕ ਲਗਾਤਾਰ ਗਲੋਬਲ ਪੀਅਰਸ ਨੂੰ ਪਛਾੜਦੇ ਰਹਿੰਦੇ ਹਨ। ਇਸੇ ਸਬੰਧਤ ਸਾਲ 2024 ’ਚ ਕੁੱਲ ਡੀਮੈਟ ਖਾਤਿਆਂ ਦੀ ਗਿਣਤੀ ਵਧ ਕੇ18.5 ਕਰੋੜ ਤੋਂ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ’ਚ ਚੋਰੀ ਹੋਇਆ ਪੋਲੋ ਖਿਡਾਰੀ ਦਾ ਬੁੱਤ ਕਬਾੜ ’ਚੋਂ ਮਿਲਿਆOn PunjabJanuary 8, 2025 by On PunjabJanuary 8, 20250333 ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਸਥਾਪਤ ਹੌਰਸ ਪੋਲੋ ਖਿਡਾਰੀਆਂ ਦੇ ਦੋ ਬੁੱਤਾਂ ’ਚੋਂ ਇਕ ਬੁੱਤ ਮਿਲ ਗਿਆ ਹੈ, ਜੋ ਕੁੜੀਆਂ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਉਤਰੇਗਾ ਸਭ ਤੋਂ ਵੱਡਾ ਭਾਰਤੀ ਦਲOn PunjabJanuary 8, 2025 by On PunjabJanuary 8, 20250355 ਨਵੀਂ ਦਿੱਲੀ-ਇੱਥੇ 14 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਯੋਨੇਕਸ-ਸਨਰਾਈਜ਼ ਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਲਕਸ਼ੇ ਸੇਨ ਅਤੇ ਪੀਵੀ ਸਿੰਧੂ ਦੀ ਅਗਵਾਈ ਹੇਠ ਭਾਰਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈOn PunjabJanuary 8, 2025 by On PunjabJanuary 8, 20250339 ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
austrialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਸਟ੍ਰੇਲੀਆ ਵਿਚ ਸਮੁੰਦਰੀ ਜਹਾਜ਼ ਕਰੈਸ਼: ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 3 ਦੀ ਮੌਤ, 3 ਹੋਰ ਜ਼ਖਮੀOn PunjabJanuary 8, 2025 by On PunjabJanuary 8, 20250609 ਮੈਲਬਰਨ-ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਸਵਿਸ ਅਤੇ ਡੈਨਿਸ਼ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਤੇ ਅਮਰੀਕਾ ਦਾ ਰਲੇਵਾਂ ਬੱਚਿਆਂ ਵਾਲੀ ਖੇਡ ਨਹੀਂ:ਜਸਟਿਨ ਟਰੂਡੋOn PunjabJanuary 8, 2025 by On PunjabJanuary 8, 20250388 ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੋਸ਼ਲ ਮੀਡੀਆ ਪੋਸਟ ਪਾਉਣੀ ਪਈ ਮਹਿੰਗੀ, ਪੇਜ ਐਡਮਿਨ ਵਿਰੁੱਧ ਐਫਆਈਆਰ ਦਰਜOn PunjabJanuary 8, 2025 by On PunjabJanuary 8, 20250319 ਜੰਮੂ-ਸੋਸ਼ਲ ਮੀਡੀਆ ਦੇ ਯੁੱਗ ਵਿਚ ਅੱਜ ਹਰ ਕੋਈ ਸੋਸ਼ਲ ਮੀਡੀਆ ਪੇਜ ਚਲਾ ਰਿਹਾ ਹੈ। ਪਰ ਬਿਨਾਂ ਕਿਸੇ ਸਿਰ ਪੈਰ ਜਾਂ ਪੁਖ਼ਤਾ ਜਾਣਕਾਰੀ ਤੋਂ ਬਿਨਾਂ ਸਾਂਝੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਦਾਕਾਰਾ ਦੇ ਜਿਨਸੀ ਸ਼ੋਸ਼ਣ ਸਬੰਧੀ ਮਾਮਲੇ ’ਚ ਐਸ.ਆਈ.ਟੀ ਵੱਲੋਂ ਕਾਰੋਬਾਰੀ ਗ੍ਰਿਫ਼ਤਾਰOn PunjabJanuary 8, 2025 by On PunjabJanuary 8, 20250301 ਕੇਰਲ-ਮਲਿਆਲਮ ਅਦਾਕਾਰਾ ਹਨੀ ਰੋਜ਼ (Malayalam actress Honey Rose) ਵੱਲੋਂ ਦਰਜ ਕਰਵਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਆਗੂ ਸੌਰਭ ਭਾਰਦਵਾਜ, ਸੰਜੇ ਸਿੰਘ ਨੂੰ ਪ੍ਰਧਾਨ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨਿਵਾਸ ‘ਚ ਜਾਣ ਤੋਂ ਰੋਕਿਆOn PunjabJanuary 8, 2025 by On PunjabJanuary 8, 20250247 ਨਵੀਂ ਦਿੱਲੀ-ਸੌਰਭ ਭਾਰਦਵਾਜ ਅਤੇ ਸੰਜੇ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਦਾਖਲ ਹੋਣ ਤੋਂ ਰੋਕਣ ਉਪਰੰਤ ਉਹ ਪ੍ਰਧਾਨ ਮੰਤਰੀ ਦੀ ਰਿਹਾਇਸ਼ ਜਨਤਾ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀOn PunjabJanuary 8, 2025 by On PunjabJanuary 8, 20250350 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।...