ਰਾਜਨੀਤੀ/Politicsਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਗੁਹਾਟੀ ਸ਼ਕਤੀਪੀਠ ਕਾਮਾਖਿਆ ਮੰਦਿਰ ਦਾ ਕੀਤਾ ਦੌਰਾ, ਕਈ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤOn PunjabOctober 14, 2022 by On PunjabOctober 14, 20220905 ਅਸਾਮ ਦੇ ਦੋ ਦਿਨਾਂ ਦੌਰੇ ‘ਤੇ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸਵੇਰੇ ਗੁਹਾਟੀ ਦੇ ਸ਼ਕਤੀਪੀਠ ਕਾਮਾਖਿਆ ਮੰਦਰ ਦਾ ਦੌਰਾ ਕੀਤਾ। ਅਹੁਦਾ ਸੰਭਾਲਣ ਤੋਂ...
ਰਾਜਨੀਤੀ/Politicsਬੇਸਿੱਟਾ ਰਹੀ SYL ਨਹਿਰ ‘ਤੇ ਪੰਜਾਬ-ਹਰਿਆਣਾ ਦੇ CMs ਦੀ ਬੈਠਕ, ਖੱਟੜ ਬੋਲੇ- ਨਹੀਂ ਬਣੀ ਸਹਿਮਤੀ, ਮਾਨ ਬੋਲੇ- ਇਸ ਦਾ ਹੱਲ PM ਕੋਲOn PunjabOctober 14, 2022 by On PunjabOctober 14, 20220421 SYL ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਖ਼ਤਮ ਹੋ ਗਈ ਹੈ ਜੋ ਕਿ ਬੇਸਿੱਟਾ...
ਰਾਜਨੀਤੀ/PoliticsSYL ਮੀਟਿੰਗ ਤੋਂ ਪਹਿਲਾਂ ਮਾਨ ਨੂੰ ਕੈਪਟਨ ਅਮਰਿੰਦਰ ਦੀ ਤਜਰਬੇਕਾਰ ਸਲਾਹ, ਸਪਸ਼ਟ ਕਹੋ ਕਿ ਦੇਣ ਲਈ ਪੰਜਾਬ ਕੋਲ ਇਕ ਵੀ ਬੂੰਦ ਪਾਣੀ ਨਹੀਂOn PunjabOctober 13, 2022 by On PunjabOctober 13, 202204606 ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਆਪਣੇ ਸਟੈਂਡ ‘ਤੇ ਡਟਣ...
ਰਾਜਨੀਤੀ/Politics‘ਸਾਰਿਆਂ ਨੂੰ ਨਾਲ ਲੈ ਕੇ ਚੱਲਣ ਲਈ ਦੁਨੀਆ ਨੂੰ ਇਕਜੁੱਟ ਹੋਣਾ ਚਾਹੀਦਾ’, UNWGIC ‘ਚ ਬੋਲੇ ਪੀਐੱਮ ਮੋਦੀOn PunjabOctober 12, 2022 by On PunjabOctober 12, 20220350 ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਹੈਦਰਾਬਾਦ ਵਿੱਚ ਸੰਯੁਕਤ ਰਾਸ਼ਟਰ ਵਿਸ਼ਵ ਜਿਓਸਪੇਸ਼ੀਅਲ ਇੰਟਰਨੈਸ਼ਨਲ ਕਾਂਗਰਸ (UNWGIC) ਦਾ ਉਦਘਾਟਨ ਕੀਤਾ। ਪੀਐੱਮ ਮੋਦੀ ਨੇ ਕਿਹਾ ਕਿ ਕਾਨਫਰੰਸ ਦਾ...
ਰਾਜਨੀਤੀ/Politics‘ਸਾਰਿਆਂ ਨੂੰ ਨਾਲ ਲੈ ਕੇ ਚੱਲਣ ਲਈ ਦੁਨੀਆ ਨੂੰ ਇਕਜੁੱਟ ਹੋਣਾ ਚਾਹੀਦਾ’, UNWGIC ‘ਚ ਬੋਲੇ ਪੀਐੱਮ ਮੋਦੀOn PunjabOctober 11, 2022 by On PunjabOctober 11, 20220416 ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਹੈਦਰਾਬਾਦ ਵਿੱਚ ਸੰਯੁਕਤ ਰਾਸ਼ਟਰ ਵਿਸ਼ਵ ਜਿਓਸਪੇਸ਼ੀਅਲ ਇੰਟਰਨੈਸ਼ਨਲ ਕਾਂਗਰਸ (UNWGIC) ਦਾ ਉਦਘਾਟਨ ਕੀਤਾ। ਪੀਐੱਮ ਮੋਦੀ ਨੇ ਕਿਹਾ ਕਿ ਕਾਨਫਰੰਸ ਦਾ...
ਰਾਜਨੀਤੀ/PoliticsAmit Shah in Sitab Diara : ਅਮਿਤ ਸ਼ਾਹ ਨੇ ਜੇਪੀ ਦੀ ਜਨਮ ਭੂਮੀ ‘ਤੇ ਬਿਹਾਰ ਨੂੰ ਦਿੱਤਾ ਮਿਸ਼ਨ, ਨਿਤੀਸ਼ ਤੇ ਲਾਲੂ ‘ਤੇ ਸਾਧਿਆ ਨਿਸ਼ਾਨਾOn PunjabOctober 11, 2022 by On PunjabOctober 11, 202202126 ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਦੇ ਜਨਮ ਦਿਨ ਦੇ ਮੌਕੇ ‘ਤੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀ ਸਰਹੱਦ ‘ਤੇ ਸਥਿਤ ਪਿੰਡ ਸੀਤਾਬ ਡਾਇਰਾ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ...
ਰਾਜਨੀਤੀ/Politicsਪੰਜਾਬ ਦੇ ਰਾਜਪਾਲ ਨੇ ਹੁਣ ਬਾਬਾ ਫਰੀਦ ਯੂਨੀਵਰਸਿਟੀ ਦੇ ਨਵੇਂ VC ਦੀ ਨਿਯੁਕਤੀ ‘ਚ ਡਾਹਿਆ ਅੜਿੱਕਾ, ਫਾਈਲ ਮੋੜੀOn PunjabOctober 11, 2022 by On PunjabOctober 11, 20220326 ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਦੇ ਅਗਲੇ ਵਾਈਸ ਚਾਂਸਲਰ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਦੇ ਨਾਂ ਨੂੰ ਪੰਜਾਬ ਦੇ ਮੁੱਖ...
ਰਾਜਨੀਤੀ/Politicsਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ, ਕਿਸਾਨਾਂ ਨੂੰ ਨਹੀਂ ਮਿਲਦਾ ਦੁੱਧ ਦਾ ਸਹੀ ਮੁੱਲ, ਇਹ ਸਾਡੇ ਲਈ ਹੈ ਵੱਡੀ ਚੁਣੌਤੀOn PunjabOctober 7, 2022 by On PunjabOctober 7, 20220355 ਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਸਿੱਕਮ ਦੀ ਰਾਜਧਾਨੀ ਗੰਗਟੋਕ ਵਿੱਚ ਹਨ। ਸ਼ਾਹ ਦਾ ਇਹ ਤਿੰਨ ਦਿਨਾਂ ਦਾ ਦੌਰਾ ਹੈ। ਕੇਂਦਰੀ ਗ੍ਰਹਿ...
ਰਾਜਨੀਤੀ/PoliticsPresident Gujarat Visit: ਰਾਸ਼ਟਰਪਤੀ ਮੁਰਮੂ ਨੇ ਸਾਬਰਮਤੀ ਆਸ਼ਰਮ ਦਾ ਕੀਤਾ ਦੌਰਾ, ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀOn PunjabOctober 3, 2022 by On PunjabOctober 3, 20220443 ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸੋਮਵਾਰ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਭਾਰਤ ਦੇ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦੀ ਪਹਿਲੀ ਗੁਜਰਾਤ ਫੇਰੀ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ...
ਰਾਜਨੀਤੀ/Politicsਭਾਰਤੀ ਹਵਾਈ ਸੈਨਾ ‘ਚ ਸ਼ਾਮਲ LCH ਹੈਲੀਕਾਪਟਰ ‘ਪ੍ਰਚੰਡ’, ਰਾਜਨਾਥ ਸਿੰਘ ਨੇ ਕਿਹਾ- ਇਨ੍ਹਾਂ ਦੀ ਲੰਬੇ ਸਮੇਂ ਤੋਂ ਸੀ ਲੋੜOn PunjabOctober 3, 2022 by On PunjabOctober 3, 20220450 ਭਾਰਤੀ ਹਵਾਈ ਸੈਨਾ (IAF) ਨੂੰ ਸੋਮਵਾਰ ਨੂੰ ਨਵੀਂ ਤਾਕਤ ਮਿਲੀ ਹੈ। ਭਾਰਤੀ ਹਵਾਈ ਸੈਨਾ ਵਿੱਚ ਲੜਾਕੂ ਹੁਨਰ ਨੂੰ ਹੁਲਾਰਾ ਦੇਣ ਲਈ ਸਵਦੇਸ਼ੀ ਤੌਰ ‘ਤੇ ਵਿਕਸਤ...