ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਨੂੰ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਚੇਤੇ ਕਰਾਇਆOn PunjabDecember 24, 2024 by On PunjabDecember 24, 20240414 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਸਕੂਲਾਂ ‘ਚ ਬੰਬ ਦੀ ਧਮਕੀ ਦੇਣ ਵਾਲੇ ਨਿਕਲੇ ਸਕੂਲ ਦੇ ਹੀ ਵਿਦਿਆਰਥੀ, ਪੇਪਰ ਮੁਲਤਵੀ ਕਰਵਾਉਣ ਲਈ ਦਿੱਤੀ ਸੀ ਧਮਕੀOn PunjabDecember 23, 2024 by On PunjabDecember 23, 20240398 ਦਿੱਲੀ ਦੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ :ਦਿੱਲੀ ਦੇ ਤਿੰਨ ਸਕੂਲਾਂ ਵਿਚ ਬੰਬ ਧਮਾਕੇ ਦੀ ਧਮਕੀ ਉੱਥੇ ਪੜ੍ਹਦੇ ਦੋ ਵਿਦਿਆਰਥੀਆਂ ਨੇ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲੋਕਾਂ ਵੱਲੋਂ ‘ਆਪ’ ਦੇ ਹੱਕ ’ਚ ਫ਼ਤਵਾ: ਕੋਹਲੀOn PunjabDecember 23, 2024 by On PunjabDecember 23, 20240327 ਪਟਿਆਲਾ-ਨਗਰ ਨਿਗਮ ਪਟਿਆਲਾ ਲਈ ਨਵੇਂ ਚੁਣੇ ਗਏ ‘ਆਪ’ ਦੇ ਕੌਂਸਲਰਾਂ ਵਿਚੋਂ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਨਾਲ ਸਬੰਧਤ ਕੌਂਸਲਰਾਂ ਨੇ ਅੱਜ ਇਥੇ ਪਟਿਆਲਾ ਸ਼ਹਿਰੀ ਹਲਕੇ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ਵਿੱਚ ਵੱਡੀ ਲੀਡ ਨਾਲ ਜਿੱਤੇ ਹਰਪਾਲ ਜਨੇਜਾOn PunjabDecember 23, 2024 by On PunjabDecember 23, 20240279 ਪਟਿਆਲਾ-ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਵਿੱਚ ‘ਆਪ’ ਦੇ ਹਰਪਾਲ ਜਨੇਜਾ ਇਥੋਂ ਦੇ ਸਾਰੇ ਜੇਤੂ ਰਹੇ ਉਮੀਦਵਾਰਾਂ ਵਿਚੋਂ ਸਭ ਨਾਲੋਂ ਵੱਧ ਵੋਟਾਂ ਦੀ ਲੀਡ ਨਾਲ ਜਿੱਤੇ...
religonਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲ ਸਮਾਪਤOn PunjabDecember 23, 2024 by On PunjabDecember 23, 20240423 ਚਮਕੌਰ ਸਾਹਿਬ-ਇੱਥੇ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਅੰਤਿਮ ਦਿਨ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਪਾਰਟੀ ਦੇ ਅੰਦਰੋਂ ਵੀ ਟਰੂਡੋ ’ਤੇ ਅਸਤੀਫੇ ਦਾ ਦਬਾਅ ਵਧਣ ਲੱਗਾOn PunjabDecember 23, 2024 by On PunjabDecember 23, 20240289 ਵੈਨਕੂਵਰ-ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਬਾਹਰੀ ਹਮਾਇਤ ਵਾਪਸ ਲੈਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ’ਚ ਪਾਰਾ ਮਨਫ਼ੀ ਛੇ ਡਿਗਰੀ ਤੱਕ ਡਿੱਗਿਆOn PunjabDecember 21, 2024 by On PunjabDecember 21, 20240386 ਸ੍ਰੀਨਗਰ-ਕਸ਼ਮੀਰ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸ੍ਰੀਨਗਰ ਵਿੱਚ ਬੀਤੀ ਰਾਤ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਅਧਿਕਾਰੀਆਂ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਜਗਮੀਤ ਦੇ ਤੋੜ ਵਿਛੋੜੇ ਦੇ ਐਲਾਨ ਤੋਂ ਬਾਅਦ ਟਰੂਡੋ ਸਰਕਾਰ ਦੀ ਕਿਸ਼ਤੀ ਮੰਝਧਾਰ ‘ਚ ਫਸੀOn PunjabDecember 21, 2024 by On PunjabDecember 21, 20240388 ਵੈਨਕੂਵਰ/ ਵਿਨੀਪੈਗ-ਕੈਨੇਡਾ ਵਿੱਚ ਕਰੀਬ ਤਿੰਨ ਸਾਲਾਂ ਤੋਂ ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਬਾਹਰੀ ਸਮਰਥਨ ਨਾਲ ਚੱਲ ਰਹੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭੂਚਾਲ: ਨੇਪਾਲ ’ਚ 4.8 ਤੀਬਰਤਾ ਦੇ ਭੂਚਾਲ ਦੇ ਝਟਕੇOn PunjabDecember 21, 2024 by On PunjabDecember 21, 20240329 ਨਵੀਂ ਦਿੱਲੀ-ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ਨਿੱਚਵਾਰ ਤੜਕੇ ਨੇਪਾਲ ’ਚ ਰਿਕਟਰ ਪੈਮਾਨੇ ’ਤੇ 4.8 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭਾਰਤੀ ਮਿਆਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ: 24 ਸਾਲਾਂ ਦਾ ਸਭ ਤੋਂ ਘੱਟ ਤਾਪਮਾਨ ਰਿਕਾਰਡOn PunjabDecember 21, 2024 by On PunjabDecember 21, 20240353 ਸ੍ਰੀਨਗਰ-ਸਾਲ 2000 ਤੋਂ ਬਾਅਦ ਸ਼ਨਿੱਚਰਵਾਰ ਨੂੰ ਸ੍ਰੀਨਗਰਦ ਦਾ ਤਾਪਮਾਨ ਮਨਫ਼ੀ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਅੱਜ ਦਾ ਘੱਟੋ-ਘੱਟ...