Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਓਪਨ ਏਆਈ ਚੈਟਜੀਪੀਟੀ ਨੇ ਵੀ ਜਾਰੀ ਕੀਤਾ Whatsapp ਨੰਬਰ, ਪੁੱਛ ਸਕਦੇ ਹੋ ਸਵਾਲOn PunjabDecember 21, 2024 by On PunjabDecember 21, 20240371 ਚੰਡੀਗੜ੍ਹ-ਓਪਨਏਆਈ ਨੇ ਹਾਲ ਹੀ ਵਿੱਚ ਚੈਟਜੀਪੀਟੀ ਵਟਸਐਪ ਨੰਬਰ ਨਾਮਕ ਇੱਕ ਵਿਸ਼ੇਸ਼ਤਾ ਲਾਂਚ ਕੀਤੀ ਹੈ।ਜਿਸਦਾ ਉਦੇਸ਼ ਇੱਕ ਵਿਸ਼ਾਲ ਵਰਤੋਕਾਰਾਂ ਤੱਕ ਪਹੁੰਚਣਾ ਅਤੇ ਉਹਨਾਂ ਨੂੰ ਮਨਸੂਈ ਬੁੱਧੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਲੋਕੁਰ ਯੂਐੱਨ ਇੰਟਰਲ ਜਸਟਿਸ ਕੌਂਸਲ ਦੇ ਚੇਅਰਪਰਸਨ ਨਿਯੁਕਤOn PunjabDecember 21, 2024 by On PunjabDecember 21, 20240411 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਦਨ ਬੀ. ਲੋਕੁਰ ਨੂੰ ਸੰਯੁਕਤ ਰਾਸ਼ਟਰ ਇੰਟਰਨਲ ਜਸਟਿਸ ਕੌਂਸਲ (ਯੂਐੱਨਆਈਜੇਸੀ) ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਕੌਂਸਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਆਬਕਾਰੀ ਨੀਤੀ ਕੇਸ: ਦਿੱਲੀ ਦੇ ਉਪ ਰਾਜਪਾਲ ਵੱਲੋਂ ਕੇਜਰੀਵਾਲ ਖਿਲਾਫ਼ ਕਾਰਵਾਈ ਲਈ ਈਡੀ ਨੂੰ ਹਰੀ ਝੰਡੀOn PunjabDecember 21, 2024 by On PunjabDecember 21, 20240312 ਨਵੀਂ ਦਿੱਲੀ-ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਆਬਕਾਰੀ ਨੀਤੀ ਮਾਮਲੇ ਵਿਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਰਬੀ ਵਿੱਚ ਰਾਮਾਇਣ, ਮਹਾਭਾਰਤ: ਰਾਮਾਇਣ ਤੇ ਮਹਾਭਾਰਤ ਦਾ ਅਰਬੀ ਅਨੁਵਾਦ ਤੇ ਪ੍ਰਕਾਸ਼ਨਾਂ ਕਰਨ ਵਾਲਿਆਂ ਨੂੰ ਮਿਲੇ ਮੋਦੀOn PunjabDecember 21, 2024 by On PunjabDecember 21, 20240281 ਨਵੀਂ ਦਿੱਲੀ-ਆਪਣੀ ਪਲੇਠੀ ਫੇਰੀ ਲਈ ਕੁਵੈਤ ਉੱਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਭਾਰਤੀ ਮਹਾਂਕਾਵਿ ਰਾਮਾਇਣ ਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿਚ ਅਨੁਵਾਦ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੁਵੈਤ ਵਿੱਚ ਪ੍ਰਧਾਨ ਮੰਤਰੀ ਮੋਦੀ: ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪੁੱਜੇOn PunjabDecember 21, 2024 by On PunjabDecember 21, 20240351 ਕੁਵੈਤ ਸ਼ਹਿਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾੜ੍ਹੀ ਮੁਲਕ ਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪਹੁੰਚ ਗਏ ਹਨ। ਇਸ ਫੇਰੀ ਦੌਰਾਨ ਸ੍ਰੀ ਮੋਦੀ ਕੁਵੈਤੀ ਆਗੂਆਂ ਨਾਲ ਗੱਲਬਾਤ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics🔴 ਪੰਜਾਬ ਨਗਰ ਨਿਗਮ ਚੋਣਾਂ ਲਾਈਵ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਸ਼ਾਮ 3 ਵਜੇ ਤੱਕ 55 ਫੀਸਦ ਪੋਲਿੰਗOn PunjabDecember 21, 2024 by On PunjabDecember 21, 20240263 ਚੰਡੀਗੜ੍ਹ-ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸ਼ਾਮੀਂ ਤਿੰਨ ਵਜੇ ਤੱਕ ਪਲਿੰਗ ਔਸਤ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਡੱਲੇਵਾਲ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ: ਸੁਪਰੀਮ ਕੋਰਟOn PunjabDecember 20, 2024 by On PunjabDecember 20, 20240324 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪਿਛਲੇ 24 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਫੈਸਲਾ ਪੰਜਾਬ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਐਸ਼ਵਰਿਆ ਰਾਏ ਲਈ ਪ੍ਰੋਟੈਕਟਿਵ ਹੋਏ ਅਭਿਸ਼ੇਕ…ਕਦੇ ਉਹ ਦੁਪੱਟਾ ਸੰਭਾਲਦੇ ਹੋਏ ਤੇ ਕਦੇ ਮੋਢੇ ‘ਤੇ ਹੱਥ ਰੱਖਦੇ ਆਏ ਨਜ਼ਰOn PunjabDecember 20, 2024 by On PunjabDecember 20, 20240309 ਨਵੀਂ ਦਿੱਲੀ : ਐਸ਼ਵਰਿਆ ਰਾਏ (ਐਸ਼ਵਰਿਆ ਰਾਏ ) ਅਤੇ ਅਭਿਸ਼ੇਕ ਬੱਚਨ (ਅਭਿਸ਼ੇਕ ਬੱਚਨ) ਦੇ ਵੱਖ ਹੋਣ ਦੀਆਂ ਖਬਰਾਂ ਲੰਬੇ ਸਮੇਂ ਤੋਂ ਮੀਡੀਆ ‘ਚ ਸੁਰਖੀਆਂ ਵਿਚ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਇਲੀ ਫ਼ੌਜ ਸੀਰੀਆ ਦੇ ਬਫਰ ਜ਼ੋਨ ’ਤੇ ਕਾਬਜ਼ ਰਹੇਗੀOn PunjabDecember 19, 2024 by On PunjabDecember 19, 20240347 ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਇਲੀ ਸੈਨਾ ਸੀਰਿਆਈ ਸਰਹੱਦ ’ਤੇ ‘ਬਫਰ ਜ਼ੋਨ’ ਵਿੱਚ ਅਤੇ ਖਾਸ ਤੌਰ ’ਤੇ ਮਾਊਂਟ ਹਰਮੋਨ ਦੇ ਸਿਖਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਦੇ ਮੁਕਾਬਲੇ ਕੈਨੇਡੀਅਨ ਡਾਲਰ 70 ਸੈਂਟ ਹੇਠਾਂ ਡਿੱਗਿਆOn PunjabDecember 19, 2024 by On PunjabDecember 19, 20240346 ਵਿਨੀਪੈਗ-ਕੈਨੇਡੀਅਨ ਡਾਲਰ ਅਮਰੀਕੀ ਡਾਲਰ ਦੇ ਮੁਕਾਬਲੇ 70 ਸੈਂਟ ਤੋਂ ਵੀ ਹੇਠਾਂ ਖਿਸਕ ਗਿਆ ਹੈ। ਕੈਨੇਡੀਅਨ ਡਾਲਰ, ਜਿਸ ਨੂੰ ਲੂਨੀ ਵੀ ਕਹਿੰਦੇ ਹਨ, ਦੇ ਮੁੱਲ ਵਿਚ...