ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਧਨਖੜ ਖ਼ਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਰਾਜ ਸਭਾ ਦੇ ਉਪ ਚੇਅਰਮੈਨ ਵੱਲੋਂ ਖ਼ਾਰਜOn PunjabDecember 19, 2024 by On PunjabDecember 19, 20240445 ਨਵੀਂ ਦਿੱਲੀ –ਵਿਰੋਧੀ ‘ਇੰਡੀਆ’ ਗੱਠਜੋੜ (INDIA Block) ਵੱਲੋਂ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖ਼ਿਲਾਫ਼ ਦਿੱਤੇ ਗਏ ਬੇਭਰੋਸਗੀ ਮਤੇ ਦੇ ਨੋਟਿਸ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, 5 ਅੱਤਵਾਦੀ ਢੇਰ; 2 ਜਵਾਨ ਵੀ ਹੋਏ ਜ਼ਖ਼ਮੀOn PunjabDecember 19, 2024 by On PunjabDecember 19, 20240336 ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਵੀਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਦੇ ਜਵਾਨਾਂ ਨੇ ਮੁਕਾਬਲੇ ‘ਚ ਪੰਜ ਅੱਤਵਾਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਰਾਹੁਲ ਗਾਂਧੀ ਨੇ ਮੈਨੂੰ ਧੱਕਾ ਦਿੱਤਾ, ਮੇਰੇ ਸਿਰ ‘ਚੋਂ ਖੂਨ ਨਿਕਲਿਆ…’, 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦਾ ਦੋਸ਼;On PunjabDecember 19, 2024 by On PunjabDecember 19, 20240462 ਨਵੀਂ ਦਿੱਲੀ: 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਨੇ ਰਾਹੁਲ ਗਾਂਧੀ ‘ਤੇ ਧੱਕਾ ਮਾਰਨ ਦੇ ਗੰਭੀਰ ਦੋਸ਼ ਲਾਏ ਹਨ। ਉਸ ਦੇ ਸਿਰ ‘ਚੋਂ ਖੂਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੰਬ ਦੀ ਝੂਠੀ ਧਮਕੀ ਦੇਣਾ ਪਵੇਗਾ ਮਹਿੰਗਾ, ਹਵਾਈ ਸਫ਼ਰ ‘ਤੇ ਰੋਕ ਸਮੇਤ ਇਕ ਲੱਖ ਰੁਪਏ ਤੱਕ ਦਾ ਹੋਵੇਗਾ ਜੁਰਮਾਨਾ; ਸੁਰੱਖਿਆ ਨਿਯਮਾਂ ’ਚ ਸੋਧOn PunjabDecember 19, 2024 by On PunjabDecember 19, 20240348 ਨਵੀਂ ਦਿੱਲੀ : ਹਵਾਈ ਜਹਾਜ਼ਾਂ ’ਚ ਬੰਬ ਦੀ ਝੂਠੀ ਧਮਕੀ ਦੇਣਾ ਹੁਣ ਮਹਿੰਗਾ ਪਵੇਗਾ। ਅਜਿਹੇ ਲੋਕਾਂ ’ਤੇ ਸਜ਼ਾ ਦੇ ਤੌਰ ’ਤੇ ਇਕ ਲੱਖ ਰੁਪਏ ਦਾ ਜੁਰਮਾਨਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਰਪਿੰਦਰ ਸਿੰਘ ਨੂੰ ਪ੍ਰੋ. ਪ੍ਰਿਯਾਦਰੰਜਨ ਰੇ ਮੈਮੋਰੀਅਲ ਐਵਾਰਡ 2023 ਨਾਲ ਕੀਤਾ ਸਨਮਾਨਿਤOn PunjabDecember 19, 2024 by On PunjabDecember 19, 20240360 ਜੈਪੁਰ : ਪ੍ਰੋ. ਨਰਪਿੰਦਰ ਸਿੰਘ, ਵਾਈਸ-ਚਾਂਸਲਰ ਗ੍ਰਾਫਿਕ ਯੁੱਗ ਡੀਮਡ ਟੂ ਬੀ ਯੂਨੀਵਰਸਿਟੀ, ਦੇਹਰਾਦੂਨ ਅਤੇ ਇੱਕ ਪ੍ਰਸਿੱਧ ਫੂਡ ਟੈਕਨਾਲੋਜਿਸਟ ਨੂੰ ਵੱਕਾਰੀ ਪ੍ਰੋ. ਪ੍ਰਿਯਾਦਰੰਜਨ ਰੇ ਮੈਮੋਰੀਅਲ ਅਵਾਰਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsISRO: ਪੁਲਾੜ ‘ਚ ਲੰਬੀ ਛਾਲ ਮਾਰਨ ਦੀ ਤਿਆਰੀ, ਪਹਿਲੀ ਮਾਨਵ ਰਹਿਤ ਗਗਨਯਾਨ ਉਡਾਣ ਲਈ ਬਣਾਈ ਪੂਰੀ ਯੋਜਨਾOn PunjabDecember 19, 2024 by On PunjabDecember 19, 20240287 ਬੈਂਗਲੁਰੂ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਗਗਨਯਾਨ-1 ਮਿਸ਼ਨ ਲਈ ਹਿਊਮਨ ਰੇਟਡ ਲਾਂਚ ਵਹੀਕਲ-ਮਾਰਕ 3 (ਐੱਚਐੱਲਵੀਐੱਮ-3) ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੰਦ ਪਈ ਪੁਲਿਸ ਚੌਂਕੀ ਭਿਖਾਰੀਵਾਲ ‘ਚ ਧਮਾਕਾ, ਕੁੱਤਾ ਸਕਾਟ ਸਮੇਤ ਮੌਕੇ ‘ਤੇ ਪੁੱਜੀਆਂ ਪੁਲਿਸ ਟੀਮਾਂOn PunjabDecember 19, 2024 by On PunjabDecember 19, 20240339 ਕਲਾਨੌਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿੱਥੇ ਪਿਛਲੇ ਦਿਨੀ ਘਣੀਆਂ ਕੇ ਬਾਂਗਰ ਧਮਾਕਾ ਹੋਣ ਤੋਂ ਇਲਾਵਾ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ਤੇ ਪੁਲਿਸ ਥਾਣਿਆਂ ਨੂੰ ਉਡਾਉਣ ਦੀਆਂ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਅਦਾਲਤ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ’, ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ; ਪੰਜਾਬ ਸਰਕਾਰ ਨੂੰ ਵੀ ਦਿੱਤੀਆਂ ਹਦਾਇਤਾਂOn PunjabDecember 18, 2024 by On PunjabDecember 18, 20240344 ਚੰਡੀਗੜ੍ਹ : ਐੱਮ.ਐੱਸ.ਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਾਲਾ-ਸਾਲੀ ਕਹਿਣਾ ਮਲਵੱਈਆਂ ਦੀ ਭਾਸ਼ਾ ‘ਚ ਸ਼ਾਮਲ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਅਕਾਲੀ ਆਗੂ ਕਰਵਾ ਰਹੇ ਮੇਰੀ ਕਿਰਦਾਰਕੁਸ਼ੀOn PunjabDecember 18, 2024 by On PunjabDecember 18, 20240299 ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਹੋਏ ਪੰਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਮਸਜਿਦ ਦੇ ਅੰਦਰ ਜੈ ਸ਼੍ਰੀ ਰਾਮ ਦਾ ਨਾਅਰਾ ਲਗਾਉਣਾ ਅਪਰਾਧ ਕਿਵੇਂ,’ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪੁੱਛਿਆ ਸਵਾਲOn PunjabDecember 16, 2024 by On PunjabDecember 16, 20240215 ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਪਟੀਸ਼ਨਕਰਤਾ ਨੂੰ ਪੁੱਛਿਆ ਕਿ ‘ਜੈ ਸ਼੍ਰੀ ਰਾਮ’ ਦਾ ਨਾਅਰਾ ਲਗਾਉਣਾ ਕਿਵੇਂ...