ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹਮਲਿਆਂ ਦਾ ਮਾਸਟਰਮਾਈਂਡ ਹੈ ਮੁਹੰਮਦ ਯੂਨਸ’, ਬੋਲੀ ਸ਼ੇਖ ਹਸੀਨਾ – ਮੇਰਾ ਤਾਂ ਕਤਲ ਹੋ ਜਾਣਾ ਸੀOn PunjabDecember 3, 2024 by On PunjabDecember 3, 20240318 ਨਵੀਂ ਦਿੱਲੀ : ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂਆਂ ਵਿਰੁੱਧ ਹਿੰਸਾ ਜਾਰੀ ਹੈ। ਦੇਸ਼ ਵਿੱਚ ਤਖ਼ਤਾਪਲਟ ਤੋਂ ਬਾਅਦ ਸ਼ੇਖ ਹਸੀਨਾ ਭਾਰਤ ਵਿੱਚ ਹੈ। ਹੁਣ ਸ਼ੇਖ ਹਸੀਨਾ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsEncounter in Srinagar : ਸ਼੍ਰੀਨਗਰ ਦੇ ਹਰਵਾਨ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ; ਇੱਕ ਅੱਤਵਾਦੀ ਢੇਰOn PunjabDecember 3, 2024 by On PunjabDecember 3, 202401930 ਜੰਮੂ : ਸੋਮਵਾਰ ਰਾਤ ਨੂੰ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਦੇ ਨਾਲ ਲੱਗਦੇ ਹਰਵਾਨ ਦੇ ਉਪਰਲੇ ਜੰਗਲ ‘ਚ ਗੋਲ਼ੀਆਂ ਦੀ ਆਵਾਜ਼ ਗੂੰਜਣ ਲੱਗੀ, ਜਦੋਂ ਅੱਤਵਾਦੀਆਂ ਨੇ ਸੁਰੱਖਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੌਣ ਹਨ HC ਦੇ ਚੀਫ਼ ਜਸਟਿਸ ਮਨਮੋਹਨ? ਜਿਨ੍ਹਾਂ ਨੂੰ ਸੁਪਰੀਮ ਕੋਰਟ ਦਾ ਬਣਾਇਆ ਗਿਆ ਜੱਜ, ਪਿਤਾ ਰਹਿ ਚੁੱਕੇ ਹਨ ਦਿੱਲੀ ਦੇ LGOn PunjabDecember 3, 2024 by On PunjabDecember 3, 20240407 ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਮਨਮੋਹਨ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਚੀਨ ਸਬੰਧਾਂ ‘ਚ ਹੋਇਆ ਸੁਧਾਰ, ਹੁਣ LAC ‘ਤੇ ਸਥਿਤੀ ਬਿਲਕੁਲ ਆਮ ਵਰਗੀ; ਲੋਕ ਸਭਾ ‘ਚ ਬੋਲੇ ਜੈਸ਼ੰਕਰOn PunjabDecember 3, 2024 by On PunjabDecember 3, 20240315 ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਚੀਨ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਸਦਨ ਨੂੰ ਭਾਰਤ-ਚੀਨ ਸਰਹੱਦੀ ਖੇਤਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਾਜ ਮਹਿਲ ‘ਚ ਲਗਾ ਹੈ ਬੰਬ, ਸਵੇਰੇ 9 ਵਜੇ ਹੋਵੇਗਾ ਧਮਾਕਾ, ਧਮਕੀ ਭਰੇ ਈਮੇਲ ਤੋਂ ਬਾਅਦ ਅਲਰਟ ‘ਤੇ ਸੁਰੱਖਿਆ ਏਜੰਸੀਆਂ, ਕੈਂਪਸ ‘ਚ ਚੱਲ ਰਹੀ ਹੈ ਜਾਂਚOn PunjabDecember 3, 2024 by On PunjabDecember 3, 20240332 ਆਗਰਾ-ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ ਨੂੰ ਇੱਕ ਈਮੇਲ ਰਾਹੀਂ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲੋਕਾਂ ਨੇ ਜ਼ਿਮਨੀ-ਚੋਣਾਂ ਵਿੱਚ ਵਿਰੋਧੀ ਧਿਰ ਨੂੰ ਦਿੱਤਾ ਕਰਾਰਾ ਜਵਾਬOn PunjabNovember 30, 2024 by On PunjabNovember 30, 20240331 ਦਿੜ੍ਹਬਾ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਬਾਰੇ ਫੈਸਲਾ ਜਲਦ: ਸ਼ਿੰਦੇOn PunjabNovember 29, 2024 by On PunjabNovember 29, 20240361 ਨਵੀਂ ਦਿੱਲੀ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਨਾਲ ‘ਚੰਗੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇੱਕ ਮਹੀਨੇ ਵੀਡੀਓ ਕਾਲ ‘ਤੇ ਰੱਖਿਆ ਲਾਈਵ, 77 ਸਾਲਾ ਬਜ਼ੁਰਗ ਔਰਤ ਨਾਲ 3.8 ਕਰੋੜ ਦੀ ਠੱਗੀ; ਡਿਜੀਟਲ ਗ੍ਰਿਫਤਾਰੀ ਦਾ ਸਭ ਤੋਂ ਲੰਬਾ ਮਾਮਲਾ!On PunjabNovember 26, 2024 by On PunjabNovember 26, 20240368 ਮੁੰਬਈ : ਮੁੰਬਈ ਦੇ ਮਾਇਆਨਗਰ ‘ਚ 77 ਸਾਲਾ ਬਜ਼ੁਰਗ ਔਰਤ ਨਾਲ 3.8 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਆਪਣੇ ਪਤੀ ਨਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਫੋਨ ਨਜ਼ਰਅੰਦਾਜ਼ ਕਰ ਰਹੇ ਸਨ, ਕੰਨ ਖੋਲ੍ਹਣ ਲਈ ਕੀਤੇ ਧਮਾਕੇ…’, ਗੋਲਡੀ ਬਰਾੜ ਨੇ ਲਈ ਚੰਡੀਗੜ੍ਹ ਧਮਾਕੇ ਦੀ ਜ਼ਿੰਮੇਵਾਰੀOn PunjabNovember 26, 2024 by On PunjabNovember 26, 20240387 ਚੰਡੀਗੜ੍ਹ -ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਸੈਕਟਰ 26 ਸਥਿਤ ਦਿ ਓਰਾ ਕਲੱਬ ਦੇ ਬਾਹਰ ਦੋ ਧਮਾਕੇ ਕੀਤੇ। ਇਨ੍ਹਾਂ ਧਮਾਕਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇOn PunjabNovember 26, 2024 by On PunjabNovember 26, 20240392 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ...