ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਈਡੀ ਵੱਲੋ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਅਤੇ ਸਾਥੀਆਂ ਦੇ ਘਰਾਂ ਉੱਤੇ ਛਾਪੇਮਾਰੀOn PunjabSeptember 6, 2024 by On PunjabSeptember 6, 20240497 Kolkata Case: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਉਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿੰਗਾਪੁਰ ਅਤੇ ਬਰੂਨਈ ਦਾ ਦੌਰਾ ਖਤਮ ਕਰਨ ਤੋਂ ਬਾਅਦ ਪੀਐਮ ਮੋਦੀ ਦਿੱਲੀ ਪਹੁੰਚੇOn PunjabSeptember 6, 2024 by On PunjabSeptember 6, 20240489 PM Narendera Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਅਤੇ ਬਰੂਨਈ ਦੀ ਆਪਣੀ ਤਿੰਨ ਦਿਨਾਂ ਯਾਤਰਾ ਦੀ ਤੋਂ ਬਾਅਦ ਦਿੱਲੀ ਪਰਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਵਿਧਾਇਕ ਰਾਜਿੰਦਰ ਪਾਲ ਗੌਤਮ ਕਾਂਗਰਸ ’ਚ ਸ਼ਾਮਲOn PunjabSeptember 6, 2024 by On PunjabSeptember 6, 20240506 ਦਿੱਲੀ ਦੇ ਸਾਬਕਾ ਮੰਤਰੀ ਤੇ ‘ਆਪ’ ਦੇ ਸੀਮਾਪੁਰੀ ਹਲਕੇ ਤੋਂ ਵਿਧਾਇਕ ਰਾਜਿੰਦਰ ਪਾਲ ਗੌਤਮ ਅੱਜ ਇੱਥੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਹੈੱਡਕੁਆਰਟਰ ’ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਵਿੱਚ ਸ਼ਾਮਲ ਹੋਏ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵੱਲੋਂ ਉਮੀਦਵਾਰ ਬਣਾਏ ਜਾਣ ਦੇ ਆਸਾਰOn PunjabSeptember 6, 2024 by On PunjabSeptember 6, 20240381 Haryana Politics: ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ੁੱਕਰਵਾਰ ਨੂੰ ਇਥੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਮੀਦ ਹੈ ਕਿ ਦੋਵੇਂ 5 ਅਕਤੂਬਰ ਨੂੰ ਹੋਣ ਵਾਲੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯੂਕਰੇਨ ਜੰਗ ਸਬੰਧੀ ਲਗਾਤਾਰ ਭਾਰਤ ਤੇ ਚੀਨ ਦੇ ਸੰਪਰਕ ’ਚ ਹਾਂ: ਪੂਤਿਨOn PunjabSeptember 5, 2024 by On PunjabSeptember 5, 20240407 Russia-Ukraine conflict: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਨਾਲ ਰੂਸ ਦੀ ਜਾਰੀ ਜੰਗ ਦੇ ਮਾਮਲੇ ਉਤੇ ਲਗਾਤਾਰ ਭਾਰਤ, ਚੀਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੈਟਾ ਏਆਈ ਦੇ ਅਲਰਟ ਕਾਰਨ ਪੁਲੀਸ ਨੇ ਨੌਜਵਾਨ ਲੜਕੀ ਨੂੰ ਖੁਦਕੁਸ਼ੀ ਕਰਨ ਤੋਂ ਬਚਾਇਆOn PunjabSeptember 2, 2024 by On PunjabSeptember 2, 20240568 ਸੋਸ਼ਲ ਮੀਡੀਆ ਕੰਪਨੀ ਮੈਟਾ ਏਆਈ ਨੇ ਇੱਥੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਹੀ ਲੜਕੀ ਦੀ ਜਾਨ ਬਚਾਈ ਹੈ। ਜਾਣਕਾਰੀ ਅਨੁਸਾਰ ਕਥਿਤ ਤੌਰ ’ਤੇ ਪਤੀ ਦੁਆਰਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਜਪਾ ਦੀ ਕਿਸਾਨਾਂ ਦੀ ਕਰਜ਼-ਮੁਆਫ਼ੀ ’ਤੇ ਬਣੀ ਸਹਿਮਤੀOn PunjabSeptember 2, 2024 by On PunjabSeptember 2, 20240488 ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਨਨਾਇਕ ਜਨਤਾ ਪਾਰਟੀ (ਜਜਪਾ) ਦੀ ਅੱਜ ਬਰਨਾਲਾ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ...
ਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਨੇ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ ਕੀਤੀOn PunjabSeptember 2, 2024 by On PunjabSeptember 2, 20240393 ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੇਸ਼ ਦਾ ਧਿਆਨ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (DTC) ਦੇ ਕਰਮਚਾਰੀਆਂ, ਹੋਮ ਗਾਰਡਾਂ ਦੇ ਮੁੱਦੇ ਵੱਲ ਖਿੱਚਣ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤOn PunjabSeptember 2, 2024 by On PunjabSeptember 2, 20240580 ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ...
English Newsਖਬਰਾਂ/Newsਰਾਜਨੀਤੀ/Politicsਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦ੍ਰਿੜ੍ਹ: ਮਾਨ ਮੁੱਖ ਮੰਤਰੀ ਵੱਲੋਂ ਮੁਹਾਲੀ ’ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਉਦਘਾਟਨOn PunjabAugust 29, 2024 by On PunjabAugust 29, 20240411 ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ...