ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ੂਨੀ ਝੜਪ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ: 8 ਹਥਿਆਰਾਂ ਤੇ 106 ਕਾਰਤੂਸਾਂ ਸਮੇਤ 5 ਸ਼ੂਟਰ ਗ੍ਰਿਫ਼ਤਾਰOn PunjabSeptember 18, 2026 by On PunjabSeptember 18, 2026098 ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵਿਰੋਧੀ ਧੜਿਆਂ ਵਿਚਾਲੇ ਹੋਣ ਵਾਲੀ ਖ਼ੂਨੀ ਝੜਪ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਦੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਸੂਮ ਨਾਲ ਦਰਿੰਦਗੀ ਕਰਨ ਵਾਲੇ ਨੂੰ ਮਿਲੀ ਸਜ਼ਾ-ਏ-ਮੌਤ: ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਫੈਸਲਾOn PunjabSeptember 18, 2026 by On PunjabSeptember 18, 2026085 ਹੁਸ਼ਿਆਰਪੁਰ: ਹੁਸ਼ਿਆਰਪੁਰ ਦੀ ਵਿਸ਼ੇਸ਼ ਅਦਾਲਤ ਵੱਲੋਂ 5 ਸਾਲਾ ਮਾਸੂਮ ਬੱਚੇ ਨਾਲ ਦਰਿੰਦਗੀ ਕਰਨ ਅਤੇ ਉਸ ਦਾ ਕਤਲ ਕਰਨ ਦੇ ਚਰਚਿਤ ਮਾਮਲੇ ਵਿੱਚ ਇੱਕ ਵੱਡਾ ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ‘ਚ ਬੇਖੌਫ਼ ਬਦਮਾਸ਼: ਦੋ ਵੱਖ-ਵੱਖ ਥਾਵਾਂ ‘ਤੇ ਚਲਾਈਆਂ ਗੋਲੀਆਂ, ASI ਸਮੇਤ 2 ਦੀ ਮੌਤOn PunjabSeptember 18, 2026September 18, 2026 by On PunjabSeptember 18, 2026September 18, 2026083 ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗਦਿਆਂ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ ਦੀਆਂ ਦੋ ਅਲੱਗ-ਅਲੱਗ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ, ਜਿਸ ਨਾਲ ਪੂਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ‘ਚ ਸ਼ਹੀਦ ਹੋਏ ASI ਦੇ ਪਰਿਵਾਰ ਨਾਲ ਖੜ੍ਹੀ ਸਰਕਾਰ: ਸੀਐੱਮ ਮਾਨ ਵੱਲੋਂ 2 ਕਰੋੜ ਦੀ ਵਿੱਤੀ ਸਹਾਇਤਾOn PunjabSeptember 18, 2026 by On PunjabSeptember 18, 2026085 ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਰਾਤ ਦੀ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਏਐੱਸਆਈ ਹਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਤਸਕਰਾਂ ਦੀ ਡਰੋਨ ਰੱਖ ਰਹੇ ਨੇ ਨਿਗਰਾਨੀ: ਸਿਹਤ ਮੰਤਰੀOn PunjabSeptember 18, 2026 by On PunjabSeptember 18, 2026089 ਪਟਿਆਲਾ: ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਇੱਕ ਅਹਿਮ ਬਿਆਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦOn PunjabSeptember 18, 2026 by On PunjabSeptember 18, 20260103 ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜ਼ਦੂਰਾਂ ਅਤੇ ਭੱਠਾ ਮਾਲਕਾਂ ਦੀ ਮੀਟਿੰਗ ਬੇਸਿੱਟਾOn PunjabSeptember 17, 2026 by On PunjabSeptember 17, 20260105 ਸੰਗਰੂਰ- ਕਿਸਾਨ-ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਲਈ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਦੇ 71ਵੇਂ ਦਿਨ ਭੱਠਾ ਮਜ਼ਦੂਰਾਂ ਦੀ ਮੰਗਾਂ ਦੇ ਸਬੰਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੀ ਕੌਮੀ ਮੀਟਿੰਗ ’ਚ ਪੰਜਾਬ ਚੋਣਾਂ ਦੀ ਗੂੰਜ; ਚੋਣ ਰਣਨੀਤੀ ’ਤੇ ਹੋਈ ਚਰਚਾOn PunjabSeptember 17, 2026 by On PunjabSeptember 17, 20260110 ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਨਵੀਂ ਚੁਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾOn PunjabSeptember 17, 2026 by On PunjabSeptember 17, 2026098 ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਨੁਰਾਗ ਵਰਮਾ ਨੂੰ ਹੁਣ ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਰੀਦਕੋਟ ਦੇ ਨਮਨ ਧੀਰ ਦੀ ਵੈਸਟ ਇੰਡੀਜ਼ ਲੜੀ ਲਈ ਭਾਰਤੀ ਕ੍ਰਿਕਟ ਟੀਮ ’ਚ ਚੋਣOn PunjabSeptember 17, 2026 by On PunjabSeptember 17, 2026097 ਚੰਡੀਗੜ੍ਹ- ਫ਼ਰੀਦਕੋਟ ਦੇ ਕ੍ਰਿਕਟਰ ਨਮਨ ਧੀਰ ਲਈ 16 ਸਤੰਬਰ ਦਾ ਦਿਨ ਉਸ ਦੇ ਖੇਡ ਜੀਵਨ ਦਾ ਯਾਦਗਾਰ ਦਿਨ ਬਣ ਗਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ)...